ਪੜਚੋਲ ਕਰੋ

ਹੁਣ WhatsApp ਤੇ ਹੀ ਹੋਵੇਗੀ ਪੈਸੇ ਦੀ ਅਦਾਇਗੀ, ਇਸ ਨਵੇਂ ਫੀਚਰ ਨਾਲ

WhatsApp Pay ਜਲਦ ਹੀ ਭਾਰਤ ਵਿੱਚ ਲਾਂਚ ਹੋਣ ਜਾ ਰਿਹਾ ਹੈ। ਇਸ ਦੇ ਲਈ WhatsApp Pay ਨੂੰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨਪੀਸੀਆਈ) ਦਾ ਲਾਇਸੈਂਸ ਵੀ ਮਿਲ ਗਿਆ ਹੈ। ਹੁਣ ਅਦਾਇਗੀ WhatsApp ਦੇ ਜ਼ਰੀਏ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਦੀ ਮਦਦ ਨਾਲ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ WhatsApp 2018 ਤੋਂ ਇਸ ਦੇ Beta ਵਰਜ਼ਨ 'ਤੇ ਟੈਸਟ ਕਰ ਰਹੀ ਹੈ।

ਨਵੀਂ ਦਿੱਲੀ: WhatsApp Pay ਜਲਦ ਹੀ ਭਾਰਤ ਵਿੱਚ ਲਾਂਚ ਹੋਣ ਜਾ ਰਿਹਾ ਹੈ। ਇਸ ਦੇ ਲਈ WhatsApp Pay ਨੂੰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨਪੀਸੀਆਈ) ਦਾ ਲਾਇਸੈਂਸ ਵੀ ਮਿਲ ਗਿਆ ਹੈ। ਹੁਣ ਅਦਾਇਗੀ WhatsApp ਦੇ ਜ਼ਰੀਏ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਦੀ ਮਦਦ ਨਾਲ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ WhatsApp 2018 ਤੋਂ ਇਸ ਦੇ Beta ਵਰਜ਼ਨ 'ਤੇ ਟੈਸਟ ਕਰ ਰਹੀ ਹੈ। WhatsApp ਨੇ ICICI ਬੈਂਕ ਨਾਲ ਭਾਈਵਾਲੀ ਕੀਤੀ ਹੈ। ਹਾਲਾਂਕਿ, WhatsApp ਨੇ ਅਧਿਕਾਰਤ ਤੌਰ 'ਤੇ ਐਨਪੀਸੀਆਈ ਤੋਂ ਲਾਇਸੈਂਸ ਦੀ ਪੁਸ਼ਟੀ ਨਹੀਂ ਕੀਤੀ ਹੈ। ਬਿਜਨਸ ਸਟੈਂਡਰਡ ਦੀ ਰਿਪੋਰਟ ਦੇ ਅਨੁਸਾਰ, 1 ਮਿਲੀਅਨ ਲੋਕਾਂ ਨੂੰ WhatsApp Pay 'ਤੇ ਪਹੁੰਚ ਮਿਲੇਗੀ। ਇਹ ਪਹਿਲੇ ਫੇਜ਼ ਲਈ ਹੋਵੇਗਾ। ਦੱਸ ਦੇਈਏ ਕਿ ਭਾਰਤ ਵਿੱਚ ਵਟਸਐਪ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ 40 ਕਰੋੜ ਤੋਂ ਜ਼ਿਆਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਕ ਜ਼ੁਕਰਬਰਗ ਨੇ ਫੇਸਬੁੱਕ ਦੀ ਮਲਕੀਅਤ ਵਾਲੀ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਬਾਰੇ ਕਿਹਾ ਹੈ ਕਿ WhatsApp Pay ਦੀ ਵਿਸ਼ੇਸ਼ਤਾ ਅਗਲੇ ਛੇ ਮਹੀਨਿਆਂ ਵਿੱਚ ਅਪਡੇਟ ਕੀਤੀ ਜਾ ਰਹੀ ਹੈ। ਭਾਰਤ ਤੋਂ ਇਲਾਵਾ, ਵਟਸਐਪ ਪੇ ਇੰਡੋਨੇਸ਼ੀਆ, ਮੈਕਸੀਕੋ ਅਤੇ ਬ੍ਰਾਜ਼ੀਲ ਵਿੱਚ ਵੀ ਲਾਂਚ ਕੀਤਾ ਜਾਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Punjab News: ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
Embed widget