ਪੜਚੋਲ ਕਰੋ

WhatsApp Data Leak: ਵਟਸਐਪ ਵਰਤਣ ਵਾਲੇ ਸਾਵਧਾਨ! 48.7 ਕਰੋੜ ਲੋਕਾਂ ਦਾ ਵਟਸਐਪ ਡਾਟਾ ਲੀਕ

WhatsApp Data Leak: ਵਟਸਐਪ ਵਰਤਣ ਵਾਲਿਆਂ ਦੀ ਨੀਂਦ ਉੱਡ ਗਈ ਹੈ। 48.7 ਕਰੋੜ ਵਰਤੋਕਾਰਾਂ ਦਾ ਵਟਸਐਪ ਡਾਟਾ ਲੀਕ ਹੋ ਗਿਆ ਹੈ। ਇਹ ਖੁਲਾਸਾ ਸਾਈਬਰਨਿਊਜ਼ ਦੀ ਰਿਪੋਰਟ ਵਿੱਚ ਹੋਇਆ ਹੈ। ਇਸ ਰਿਪੋਰਟ ਮੁਤਾਬਕ 48.7 ਕਰੋੜ ਵਰਤੋਕਾਰਾਂ ਦੇ ਵਟਸਐਪ...

WhatsApp Data Leak: ਵਟਸਐਪ ਵਰਤਣ ਵਾਲਿਆਂ ਦੀ ਨੀਂਦ ਉੱਡ ਗਈ ਹੈ। 48.7 ਕਰੋੜ ਵਰਤੋਕਾਰਾਂ ਦਾ ਵਟਸਐਪ ਡਾਟਾ ਲੀਕ ਹੋ ਗਿਆ ਹੈ। ਇਹ ਖੁਲਾਸਾ ਸਾਈਬਰਨਿਊਜ਼ ਦੀ ਰਿਪੋਰਟ ਵਿੱਚ ਹੋਇਆ ਹੈ। ਇਸ ਰਿਪੋਰਟ ਮੁਤਾਬਕ 48.7 ਕਰੋੜ ਵਰਤੋਕਾਰਾਂ ਦੇ ਵਟਸਐਪ ਨੰਬਰ ਚੋਰੀ ਕਰਕੇ ਇਨ੍ਹਾਂ ਨੂੰ ਅੱਗੇ ਹੈਕਿੰਗ ਦੇ ਕੰਮ ’ਚ ਲੱਗੀ ‘ਮਸ਼ਹੂਰ’ ਫੋਰਮ ਨੂੰ ਵੇਚਿਆ ਗਿਆ ਹੈ।

ਮੀਡੀਆ ਰਿਪੋਰਟ ਦੀ ਮੰਨੀਏ ਤਾਂ ਵੇਚੇ ਗਏ ਡੇਟਾਬੇਸ ਵਿੱਚ ਕਥਿਤ 84 ਮੁਲਕਾਂ ਦੇ ਵਟਸਐਪ ਵਰਤੋਕਾਰਾਂ ਦਾ ਡੇਟਾ ਤੇ ਫੋਨ ਨੰਬਰ ਹਨ। ਇਨ੍ਹਾਂ ਵਿੱਚ ਅਮਰੀਕਾ ਦੇ 3.2 ਕਰੋੜ, ਯੂਕੇ 1.1 ਕਰੋੜ ਤੇ ਰੂਸ ਦੇ 1 ਕਰੋੜ ਵਰਤੋਕਾਰ ਸ਼ਾਮਲ ਹਨ। ਹੈਕਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਵੱਡੀ ਗਿਣਤੀ ਫੋਨ ਨੰਬਰ ਹਨ, ਜਿਹੜੇ ਮਿਸਰ (4.5 ਕਰੋੜ), ਸਾਊਦੀ ਅਰਬ (2.9 ਕਰੋੜ), ਫਰਾਂਸ (2 ਕਰੋੜ) ਤੇ ਤੁਰਕੀ (2 ਕਰੋੜ) ਦੇ ਨਾਗਰਿਕਾਂ ਨਾਲ  ਸਬੰਧਤ ਹਨ। ਰਿਪੋਰਟ ਮੁਤਾਬਕ ਹੈਕਰਾਂ ਵੱਲੋਂ ਅਮਰੀਕੀ ਡੇਟਾ 7000 ਡਾਲਰ, ਯੂਕੇ ਦਾ 2500 ਡਾਲਰ ਤੇ ਜਰਮਨੀ ਦਾ ਡੇਟਾ 2000 ਡਾਲਰ ਵਿੱਚ ਵੇਚਿਆ ਜਾ ਰਿਹੈ।

ਸਾਈਬਰਨਿਊਜ਼ ਦੇ ਖੋਜਾਰਥੀਆਂ ਨੇ ਹੈਕਰਾਂ ਤੱਕ ਰਸਾਈ ਕਰਦਿਆਂ ਕੁਝ ਡੇਟਾ ਇਕੱਤਰ ਕੀਤਾ ਹੈ, ਜਿਸ ਵਿੱਚ 1097 ਯੂਕੇ ਤੇ 817 ਅਮਰੀਕੀ ਵਰਤੋਕਾਰਾਂ ਦੇ ਨੰਬਰ ਹਨ। ਖੋਜਾਰਥੀਆਂ ਵੱਲੋਂ ਆਪਣੇ ਪੱਧਰ ’ਤੇ ਕੀਤੀ ਜਾਂਚ ਵਿੱਚ ਪਤਾ ਲੱਗਾ ਕਿ ਇਹ ਸਾਰੇ ਸਰਗਰਮ ਵਟਸਐਪ ਵਰਤੋਂਕਾਰ ਹਨ। ਹੈਕਰਾਂ ਨੇ ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾਂ ਨੇ ਇਹ ਡੇਟਾ ਕਿੱਥੋਂ ਲਿਆ।

ਰਿਪੋਰਟ ਵਿੱਚ ਕਿਹਾ ਗਿਆ ਕਿ ਹੈਕਰਜ਼ ਇਸ ਡੇਟਾਬੇਸ ਨੂੰ ਫਿਸ਼ਿੰਗ (ਆਨਲਾਈਨ ਠੱਗੀ), ਆਇਡੈਂਟਿਟੀ ਥੈਫਟ (ਸ਼ਨਾਖਤ ਨਾਲ ਸਬੰਧਤ ਚੋਰੀ) ਤੇ ਹੋਰ ਸਾਈਬਰ ਅਪਰਾਧਿਕ ਸਰਗਰਮੀਆਂ ਲਈ ਵਰਤਦੇ ਹਨ। ਕਾਬਿਲੇਗੌਰ ਹੈ ਕਿ ਵਟਸਐਪ ਹਾਈਡਿੰਗ ਸਟੇਟਸ (ਸਟੇਟਸ ਲੁਕਾਉਣ) ਤੇ ਪ੍ਰੋਫਾਈਲ ਪਿਕਚਰਜ਼ ਜਿਹੀਆਂ ਕਈ ਪ੍ਰਾਈਵੇਸੀ ਸੈਟਿੰਗਜ਼ ਮੁਹੱਈਆ ਕਰਵਾਉਂਦਾ ਹੈ, ਜਿਸ ਦੀ ਮਦਦ ਨਾਲ ਆਪਣੇ ਨਿੱਜੀ ਡੇਟਾ ਨੂੰ ਸੂਹੀਆ ਨਜ਼ਰਾਂ ਤੋਂ ਬਚਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Viral Video: ਬੱਚੇ ਨੇ ਸੜਕ 'ਤੇ ਕੀਤਾ ਕਮਾਲ ਦਾ ਜਾਦੂ, 50 ਵਾਰ ਦੇਖਣ ਤੋਂ ਬਾਅਦ ਵੀ ਕੁਝ ਸਮਝ ਨਹੀਂ ਆਵੇਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget