ਪੜਚੋਲ ਕਰੋ

WhatsApp Group Calling: ਵਟਸਐਪ ਦਾ ਵੱਡਾ ਧਮਾਕਾ! ਹੁਣ ਲੱਗੇਗੀ ਦੋਸਤਾਂ ਦੀ ਮਹਿਫਲ, 7 ਦੀ ਬਜਾਏ 31 ਮਿਲ ਬੈਠਣਗੇ

WhatsApp Group Calling: ਵਟਸਐਪ ਨੇ ਪਿਛਲੇ ਸਾਲ ਇਸ ਫੀਚਰ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਆਉਣ ਵਾਲੇ ਸਮੇਂ 'ਚ ਕੁਲ 32 ਯੂਜ਼ਰਸ ਗਰੁੱਪ ਕਾਲ 'ਚ ਇਕੱਠੇ ਗੱਲ ਕਰ ਸਕਣਗੇ।

WhatsApp Group Calling: ਇੰਸਟੈਂਟ ਮੈਸੇਜਿੰਗ ਐਪ ਵਟਸਐਪ ਨੇ ਗਰੁੱਪ ਕਾਲਿੰਗ ਦੀ ਸੀਮਾ ਵਧਾ ਦਿੱਤੀ ਹੈ। ਹੁਣ ਤੁਸੀਂ ਇਸ ਮੈਸੇਜਿੰਗ ਐਪ 'ਤੇ ਇੱਕੋ ਸਮੇਂ 31 ਲੋਕਾਂ ਨਾਲ ਗੱਲ ਕਰ ਸਕਦੇ ਹੋ। ਪਹਿਲਾਂ ਵਟਸਐਪ 'ਤੇ ਇਹ ਸੀਮਾ 7 ਸੀ, ਜਿਸ ਨੂੰ ਵਧਾ ਕੇ 15 ਕਰ ਦਿੱਤਾ ਗਿਆ ਸੀ। ਹੁਣ ਇਸ ਨੂੰ ਵਧਾ ਕੇ 31 ਕਰ ਦਿੱਤਾ ਗਿਆ ਹੈ। ਵਟਸਐਪ ਨੇ ਫਿਲਹਾਲ ਇਸ ਫੀਚਰ ਨੂੰ ਸਿਰਫ iOS ਵਰਜ਼ਨ ਲਈ ਲਾਈਵ ਕੀਤਾ ਹੈ। 

ਦੱਸ ਦਈਏ ਕਿ ਵਟਸਐਪ ਨੇ ਪਿਛਲੇ ਸਾਲ ਇਸ ਫੀਚਰ ਦਾ ਐਲਾਨ ਕੀਤਾ ਸੀ ਤੇ ਕਿਹਾ ਸੀ ਕਿ ਆਉਣ ਵਾਲੇ ਸਮੇਂ 'ਚ ਕੁੱਲ 32 ਯੂਜ਼ਰਸ ਗਰੁੱਪ ਕਾਲ 'ਚ ਇਕੱਠੇ ਗੱਲ ਕਰ ਸਕਣਗੇ। ਨਵਾਂ ਫੀਚਰ ਬਹੁਤ ਸਾਰੇ ਲੋਕਾਂ ਨਾਲ ਇੱਕੋ ਸਮੇਂ ਮੀਟਿੰਗਾਂ ਕਰਨ ਵਿੱਚ ਮਦਦ ਕਰੇਗੀ, ਜਿਵੇਂ ਕਿ ਮਾਈਕ੍ਰੋਸਾਫਟ ਟੀਮ ਤੇ ਗੂਗਲ ਮੀਟ। 

iOS ਵਰਜ਼ਨ ਨੂੰ ਮਿਲਿਆ ਫੀਚਰ

ਵਟਸਐਪ ਨੇ ਫਿਲਹਾਲ ਇਹ ਫੀਚਰ iOS ਵਰਜ਼ਨ ਲਈ ਲਾਂਚ ਕੀਤਾ ਹੈ, ਜਿਸ 'ਚ ਯੂਜ਼ਰਸ ਹੁਣ 31 ਲੋਕਾਂ ਨਾਲ ਗਰੁੱਪ ਕਾਲ ਕਰ ਸਕਦੇ ਹਨ। ਜੇਕਰ ਤੁਸੀਂ ਇਸ ਫੀਚਰ ਨੂੰ ਐਕਟੀਵੇਟ ਕਰਨਾ ਚਾਹੁੰਦੇ ਹੋ ਤਾਂ ਇੱਥੇ ਅਸੀਂ ਤੁਹਾਨੂੰ ਇਸ ਦੇ ਸਟੈਪਸ ਦੱਸ ਰਹੇ ਹਾਂ। ਵਟਸਐਪ ਨੇ ਆਪਣੇ ਐਂਡਰਾਇਡ ਵਰਜ਼ਨ ਦੇ ਰੋਲਆਊਟ ਬਾਰੇ ਕੁਝ ਨਹੀਂ ਦੱਸਿਆ। 

ਇਹ ਵੀ ਪੜ੍ਹੋ: Gold Silver Price Today: ਕਰਵਾ ਚੌਥ ਤੋਂ ਪਹਿਲਾਂ ਸੋਨਾ ਸਸਤਾ, ਚਾਂਦੀ ਮਹਿੰਗੀ, ਜਾਣੋ ਤਾਜ਼ਾ ਰੇਟ

  ਇੱਕ ਗਰੁੱਪ ਕਾਲ ਵਿੱਚ 31 ਲੋਕਾਂ ਨੂੰ ਕਿਵੇਂ ਜੋੜਿਆ ਜਾਵੇ?

·        ਸਭ ਤੋਂ ਪਹਿਲਾਂ, ਗਰੁੱਪ ਚੈਟ ਨੂੰ ਓਪਨ ਕਰੋ ਜਿੱਥੇ ਤੁਸੀਂ ਕਾਲ ਸ਼ੁਰੂ ਕਰਨਾ ਚਾਹੁੰਦੇ ਹੋ। 

·        ਹੁਣ ਵੀਡੀਓ ਕਾਲ ਜਾਂ ਵੌਇਸ ਕਾਲ ਬਟਨ 'ਤੇ ਟੈਪ ਕਰੋ, ਜੋ ਸਕ੍ਰੀਨ ਦੇ ਸਿਖਰ 'ਤੇ ਮੌਜੂਦ ਹੈ। 

·        ਹੁਣ ਪੁਸ਼ਟੀ ਕਰੋ ਕਿ ਤੁਸੀਂ ਗਰੁੱਪ ਨੂੰ ਕਾਲ ਕਰਨਾ ਚਾਹੁੰਦੇ ਹੋ। 

·        ਇੱਥੇ ਜੇਕਰ ਤੁਹਾਡੇ ਗਰੁੱਪ ਵਿੱਚ 32 ਜਾਂ ਘੱਟ ਉਪਭੋਗਤਾ ਹਨ, ਤਾਂ ਤੁਹਾਡੀ ਗਰੁੱਪ ਕਾਲ ਸਾਰੇ ਉਪਲਬਧ ਉਪਭੋਗਤਾਵਾਂ ਨਾਲ ਸ਼ੁਰੂ ਹੋ ਜਾਵੇਗੀ। 

·        ਧਿਆਨ ਰੱਖੋ ਕਿ ਜੇਕਰ ਗਰੁੱਪ ਵਿੱਚ 32 ਤੋਂ ਵੱਧ ਲੋਕ ਹਨ, ਤਾਂ ਤੁਹਾਨੂੰ ਉਨ੍ਹਾਂ 31 ਲੋਕਾਂ ਨੂੰ ਚੁਣਨਾ ਹੋਵੇਗਾ ਜਿਨ੍ਹਾਂ ਨਾਲ ਤੁਸੀਂ ਗੱਲ ਕਰਨਾ ਚਾਹੁੰਦੇ ਹੋ।

·        ਮੈਂਬਰਾਂ ਦੀ ਚੋਣ ਕਰਨ ਤੋਂ ਬਾਅਦ, ਤੁਸੀਂ ਵੀਡੀਓ ਕਾਲ ਜਾਂ ਵੌਇਸ ਕਾਲ ਬਟਨ 'ਤੇ ਟੈਪ ਕਰਕੇ ਕਾਲ ਸ਼ੁਰੂ ਕਰ ਸਕਦੇ ਹੋ।

ਇਹ ਵੀ ਪੜ੍ਹੋ: Stock Market Opening: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, ਸੈਂਸੈਕਸ 64450 'ਤੇ ਖੁੱਲ੍ਹਿਆ, ਨਿਫਟੀ 19200 ਤੋਂ ਪਾਰ

ਟਾਪ ਹੈਡਲਾਈਨ

iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Vi Prepaid Plan: ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget