ਪੜਚੋਲ ਕਰੋ

ਵ੍ਹੱਟਸਐਪ ‘ਤੇ ਪ੍ਰਾਈਵੇਸੀ ਖ਼ਤਰੇ ‘ਚ, ਫੌਰਨ ਇੰਝ ਕਰੋ ਅਪਡੇਟ

ਵ੍ਹੱਟਸਐਪ ‘ਚ ਸਿਕਊਰਟੀ ਐਕਸਪਰਟ ਵੱਲੋਂ ਇੱਕ ਨਵਾਂ ਬਗ ਡਿਟੈਕਟ ਕੀਤਾ ਗਿਆ ਹੈ। ਯੂਜ਼ਰਸ ਨੂੰ ਸਲਾਹ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੇ ਕਿਸੇ ਵੀ ਬਗ ਤੋਂ ਬਚਕੇ ਰਹਿਣ। ਦੱਸ ਦਈਏ ਕਿ ਵ੍ਹੱਟਸਐਪ ‘ਚ ਆਇਆ ਇਹ ਬਗ ਯੂਜ਼ਰਸ ਦੀ ਪ੍ਰਾਈਵੇਸੀ ਲਈ ਖ਼ਤਰਾ ਹੈ।

ਨਵੀਂ ਦਿੱਲੀ: ਵ੍ਹੱਟਸਐਪ ‘ਚ ਸਿਕਊਰਟੀ ਐਕਸਪਰਟ ਵੱਲੋਂ ਇੱਕ ਨਵਾਂ ਬਗ ਡਿਟੈਕਟ ਕੀਤਾ ਗਿਆ ਹੈ। ਯੂਜ਼ਰਸ ਨੂੰ ਸਲਾਹ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੇ ਕਿਸੇ ਵੀ ਬਗ ਤੋਂ ਬਚਕੇ ਰਹਿਣ। ਦੱਸ ਦਈਏ ਕਿ ਵ੍ਹੱਟਸਐਪ ‘ਚ ਆਇਆ ਇਹ ਬਗ ਯੂਜ਼ਰਸ ਦੀ ਪ੍ਰਾਈਵੇਸੀ ਲਈ ਖ਼ਤਰਾ ਹੈ। ਅਜਿਹਾ ਇਸ ਲਈ ਕਿਉਂਕਿ ਇਹ ਬਗ ਹੈਕਰਸ ਨੂੰ ਯੂਜ਼ਰਸ ਦੀ ਚੈਟ ਦਾ ਅਕਸੈਸ ਦਿੰਦਾ ਹੈ। ਇਸ ਬਗ ਬਾਰੇ ਗੂਗਲ ਦੀ ਪ੍ਰੋਜੈਕਟ ਟੀਮ ਜ਼ੀਰੋ ਨੇ ਦੱਸਿਆ ਸੀ। ਯੂਜ਼ਰਸ ਨੂੰ ਸਲਾਹ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਆਪਣੀ ਡਿਵਾਈਸ ਨੂੰ ਲੇਟੇਸਟ ਓਐਸ ਨਾਲ ਅਪਡੇਟ ਰੱਖਣਾ ਚਾਹਿਦਾ ਹੈ। ਇਸ ਨਾਲ ਬਗ ਤੋਂ ਬਚਣ ‘ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਕਿਸੇ ਸ਼ੱਕੀ ਈਮੇਲ ਰਾਹੀਂ ਕਿਸੇ ਵੈੱਬਸਾਈਟ ‘ਤੇ ਕਲਿੱਕ ਕਰਨ ਤੋਂ ਪਹਿਲਾਂ ਇਹ ਜ਼ਰੂਰ ਧਿਆਨ ਰੱਖਣਾ ਕਿ ਅਜਿਹਾ ਕਰਨ ਨਾਲ ਹੈਕਰਸ ਨੂੰ ਤੁਹਾਡੀ ਚੈਟ ਦਾ ਅਕਸੈਸ ਮਿਲ ਸਕਦਾ ਹੈ। ਰਿਪੋਰਟਸ ਮੁਤਾਬਕ, ਹੈਕਰਸ ਵ੍ਹੱਟਸਐਪ ਚੈਟ ਦਾ ਅਕਸੈਸ ਮਿਲਣ ਤੋਂ ਬਾਅਦ ਹੈਕਡ ਮੈਸੇਜ ਨੂੰ ਇੱਕ ਸਰਵਰ ‘ਤੇ ਪਲੇਨ ਟੈਕਸਸ ‘ਚ ਭੇਜਣਾ ਸ਼ੁਰੂ ਕਰ ਦਿੰਦੇ ਹਨ। ਰਿਪੋਰਟਸ ਮੁਤਾਬਕ ਕੁਝ ਵੈੱਬਸਾਈਟਸ ਤਾਂ ਅਜਿਹੀਆਂ ਵੀ ਹਨ ਜੋ ਡਿਵਾਇਸ ਨੂੰ ਹੈਕ ਕਰ ਸਕਦੀਆਂ ਹਨ। ਇਸ ਲਈ ਯੂਜ਼ਰਸ ਨੂੰ ਕਿਸੇ ਵੀ ਵੈੱਬ ਸਾਈਟ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਹੈਕਰਸ ਨੂੰ ਸਿਰਫ ਟੈਕਸਟ ਹੀ ਨਹੀਂ ਸਗੋਂ ਇਨ੍ਹਾਂ ਚੈਟ ਰਾਹੀਂ ਮੀਡੀਆ ਫਾਈਲਸ ਤੇ ਲੋਕੇਸ਼ਨ ਦਾ ਅਕਸੈਸ ਵੀ ਮਿਲ ਜਾਂਦਾ ਹੈ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget