ਪੜਚੋਲ ਕਰੋ

WhatsApp ਯੂਜ਼ਰਸ ਲਈ ਵੱਡੀ ਖਬਰ, ਜੇਕਰ ਤੁਹਾਡੇ ਕੋਲ ਇਨ੍ਹਾਂ 'ਚੋਂ ਕੋਈ ਵੀ ਫੋਨ ਹੈ ਤਾਂ ਤੁਸੀਂ ਐਪ ਦੀ ਵਰਤੋਂ ਨਹੀਂ ਕਰ ਸਕੋਗੇ

Smartphones: ਮੈਸੇਜਿੰਗ ਐਪ ਵਟਸਐਪ 31 ਦਸੰਬਰ ਤੋਂ ਕਈ ਬ੍ਰਾਂਡਾਂ ਦੇ ਲਗਭਗ 49 ਸਮਾਰਟਫੋਨ ਅਤੇ ਆਈਫੋਨ 'ਤੇ ਸਪੋਰਟ ਕਰਨਾ ਬੰਦ ਕਰ ਦੇਵੇਗਾ। ਆਓ ਦੇਖਦੇ ਹਾਂ ਇਨ੍ਹਾਂ ਫੋਨਾਂ ਦੀ ਸੂਚੀ।

Tech News: ਜੇਕਰ ਤੁਸੀਂ ਵਟਸਐਪ ਯੂਜ਼ਰ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਫਾਇਦੇਮੰਦ ਹੈ। ਹਰ ਸਾਲ ਦੀ ਤਰ੍ਹਾਂ ਆਉਣ ਵਾਲੇ ਸਾਲ 'ਚ ਵੀ WhatsApp ਕਈ ਸਮਾਰਟਫੋਨ ਅਤੇ ਆਈਫੋਨ 'ਚ ਕੰਮ ਕਰਨਾ ਬੰਦ ਕਰ ਦੇਵੇਗਾ। ਜਿਨ੍ਹਾਂ ਫੋਨਾਂ 'ਤੇ WhatsApp ਕੰਮ ਕਰਨਾ ਬੰਦ ਕਰ ਦੇਵੇਗਾ, ਉਨ੍ਹਾਂ ਦੇ ਆਪਰੇਟਿੰਗ ਸਿਸਟਮ ਹੁਣ ਪੁਰਾਣੇ ਹੋ ਗਏ ਹਨ।

GizChina ਦੀ ਰਿਪੋਰਟ ਮੁਤਾਬਕ ਇੰਸਟੈਂਟ ਮੈਸੇਜਿੰਗ ਪਲੇਟਫਾਰਮ WhatsApp 31 ਦਸੰਬਰ ਤੋਂ ਐਪਲ, ਸੈਮਸੰਗ, ਸੋਨੀ ਅਤੇ ਕਈ ਹੋਰ ਬ੍ਰਾਂਡਾਂ ਦੇ ਫੋਨਾਂ 'ਚ ਕੰਮ ਕਰਨਾ ਬੰਦ ਕਰ ਦੇਵੇਗਾ। ਇਨ੍ਹਾਂ ਫੋਨਾਂ ਦੀ ਗਿਣਤੀ 49 ਦੇ ਕਰੀਬ ਹੈ। ਰਿਪੋਰਟ ਮੁਤਾਬਕ ਇਨ੍ਹਾਂ 'ਚੋਂ ਕਈ ਫੋਨ ਇੰਨੇ ਪੁਰਾਣੇ ਹੋ ਗਏ ਹਨ ਕਿ ਹੁਣ ਕੋਈ ਵੀ ਇਨ੍ਹਾਂ ਦੀ ਵਰਤੋਂ ਨਹੀਂ ਕਰੇਗਾ। ਜਿਸਦਾ ਮਤਲਬ ਹੈ ਕਿ ਸਮਾਰਟਫੋਨ ਉਪਭੋਗਤਾਵਾਂ ਜਾਂ ਆਈਫੋਨ ਉਪਭੋਗਤਾਵਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ: Punjab News: ਗਰੀਬ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ? ਸੁਖਬੀਰ ਬਾਦਲ ਬੋਲੇ, ਪੰਜਾਬ 'ਚ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਅਸਰ

ਵਟਸਐਪ ਫੋਨ 'ਤੇ ਕੰਮ ਕਰਨਾ ਬੰਦ ਕਰ ਦੇਵੇਗਾ 

  • Archos 53 Platinum
  • Apple iPhone 5
  • Apple iPhone 5c
  • Grand S Flex ZTE
  • Grand X Quad V987 ZTE
  • HTC Desire 500
  • Huawei Ascend D
  • Huawei Ascend D1
  • Huawei Ascend D2
  • Huawei Ascend G740
  • Huawei Ascend Mate
  • Huawei Ascend P1
  • Quad XL
  • Lenovo A820
  • LG Enact
  • LG Lucid 2
  • LG Optimus 4X HD
  • LG Optimus F3
  • LG Optimus F3Q
  • LG Optimus F5
  • LG Optimus F6
  • LG Optimus F7
  • LG Optimus L2 II
  • LG Optimus L3 II
  • LG Optimus L3 II Dual
  • LG Optimus L4 II
  • LG Optimus L4 II Dual
  • LG Optimus L5
  • LG Optimus L5 Dual
  • LG Optimus L5 II
  • LG Optimus L7
  • LG Optimus L7 II
  • LG Optimus L7 II Dual
  • LG Optimus Nitro HD
  • Memo ZTE V956
  • Samsung Galaxy Ace 2
  • Samsung Galaxy Core
  • Samsung Galaxy S2
  • Samsung Galaxy S3 mini
  • Samsung Galaxy Trend II
  • Samsung Galaxy Trend Lite
  • Samsung Galaxy Xcover 2
  • Sony Xperia Arc S
  • Sony Xperia miro
  • Sony Xperia Neo L
  • Wiko Cink Five
  • Wiko Darknight ZT  

ਟਾਪ ਹੈਡਲਾਈਨ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget