ਪੜਚੋਲ ਕਰੋ

ਕੱਲ੍ਹ ਤੋਂ ਇਨ੍ਹਾਂ ਪੁਰਾਣੇ iPhone ਅਤੇ Android 'ਤੇ ਨਹੀਂ ਚੱਲੇਗਾ WhatsApp! ਇੱਥੇ ਦੇਖੋ ਪੂਰੀ ਲਿਸਟ

Whatsapp: ਜੇਕਰ ਤੁਸੀਂ ਪੁਰਾਣਾ ਸਮਾਰਟਫੋਨ ਵਰਤ ਰਹੇ ਹੋ ਤਾਂ ਹੁਣੇ ਸਾਵਧਾਨ ਹੋ ਜਾਓ। 1 ਜੂਨ, 2025 ਤੋਂ WhatsApp ਕੁਝ ਪੁਰਾਣੇ ਆਈਫੋਨ ਅਤੇ ਐਂਡਰਾਇਡ ਡਿਵਾਈਸਾਂ 'ਤੇ ਕੰਮ ਕਰਨਾ ਬੰਦ ਕਰ ਦੇਵੇਗਾ।

Whatsapp: ਜੇਕਰ ਤੁਸੀਂ ਪੁਰਾਣਾ ਸਮਾਰਟਫੋਨ ਵਰਤ ਰਹੇ ਹੋ ਤਾਂ ਹੁਣੇ ਸੁਚੇਤ ਹੋ ਜਾਓ। WhatsApp 1 ਜੂਨ, 2025 ਤੋਂ ਕੁਝ ਪੁਰਾਣੇ ਆਈਫੋਨ ਅਤੇ ਐਂਡਰਾਇਡ ਡਿਵਾਈਸਾਂ 'ਤੇ ਕੰਮ ਕਰਨਾ ਬੰਦ ਕਰ ਦੇਵੇਗਾ। ਪਹਿਲਾਂ ਇਹ ਬਦਲਾਅ ਮਈ ਵਿੱਚ ਲਾਗੂ ਹੋਣ ਵਾਲਾ ਸੀ, ਪਰ ਕੁਝ ਸਮੇਂ ਬਾਅਦ ਕੰਪਨੀ ਨੇ ਹੁਣ ਇਸ ਨੂੰ ਜੂਨ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

WhatsApp ਕਿਉਂ ਬੰਦ ਹੋ ਰਿਹਾ ਹੈ?

ਇਹ ਬਦਲਾਅ Meta ਦੁਆਰਾ ਕੀਤੇ ਜਾਣ ਵਾਲੇ ਰੁਟੀਨ ਅਪਡੇਟਸ ਦਾ ਹਿੱਸਾ ਹੈ। ਹੁਣ WhatsApp ਆਪਣੇ ਐਪ ਦੀ ਵਰਤੋਂ ਕਰਨ ਲਈ ਘੱਟੋ-ਘੱਟ ਸਾਫਟਵੇਅਰ ਵਰਜ਼ਨ ਦੀ ਸੀਮਾ ਵਧਾ ਰਿਹਾ ਹੈ। ਇਸ ਦਾ ਉਦੇਸ਼ ਉਪਭੋਗਤਾਵਾਂ ਨੂੰ ਬਿਹਤਰ ਸੁਰੱਖਿਆ ਅਤੇ ਨਵੀਆਂ ਸੁਵਿਧਾਵਾਂ ਦੇਣਾ ਹੈ। ਹੁਣ ਤੋਂ, iOS 15 ਜਾਂ ਪੁਰਾਣੇ ਵਰਜ਼ਨ 'ਤੇ ਚੱਲਣ ਵਾਲੇ ਆਈਫੋਨ ਅਤੇ Android 5.0 ਜਾਂ ਪੁਰਾਣੇ ਵਰਜ਼ਨ ਵਾਲੇ Android ਡਿਵਾਈਸ WhatsApp ਨੂੰ ਸਪੋਰਟ ਨਹੀਂ ਕਰ ਸਕਣਗੇ।

ਕਿਹੜੇ-ਕਿਹੜੇ ਫੋਨਾਂ 'ਤੇ ਪਵੇਗਾ ਅਸਰ?

ਇੱਥੇ ਉਨ੍ਹਾਂ ਡਿਵਾਈਸਾਂ ਦੀ ਸੂਚੀ ਹੈ ਜਿਨ੍ਹਾਂ ਨੂੰ WhatsApp ਹੁਣ ਸਪੋਰਟ ਨਹੀਂ ਕਰੇਗਾ।

iphone ਦੀ ਲਿਸਟ-:

iphone 5s
iphone 6
iphone 6 Plus
iphone 6s
iphone 6s Plus
iphone SE (First Generation)

Android ਫੋਨ ਦੀ ਲਿਸ-

  • Samsung Galaxy S4
  • Samsung Galaxy Note 3
  • Sony Xperia Z1
  • LG G2
  • Huawei Ascend P6
  • Moto G (1st Gen)
  • Motorola Razr HD
  • Moto E 2014

ਇਹ ਸਾਰੇ ਡਿਵਾਈਸ ਬਹੁਤ ਪੁਰਾਣੇ ਹੋ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਨਵੇਂ ਅਪਡੇਟ ਨਹੀਂ ਮਿਲ ਰਹੇ ਹਨ, ਜਿਸ ਕਾਰਨ WhatsApp ਦੇ ਨਵੇਂ ਸਿਕਿਊਰਿਟੀ ਅਤੇ ਫੀਚਰਸ ਉਨ੍ਹਾਂ 'ਤੇ ਕੰਮ ਨਹੀਂ ਕਰਨਗੇ।

ਜਾਣੋ ਤੁਹਾਡਾ ਫੋਨ ਪ੍ਰਭਾਵਿਤ ਹੋਇਆ ਜਾਂ ਨਹੀਂ
ਜੇਕਰ ਤੁਹਾਡਾ ਫੋਨ ਅਜੇ ਵੀ iOS 15.1 ਜਾਂ Android 5.1 ਜਾਂ ਇਸ ਤੋਂ ਉੱਪਰ ਵਾਲੇ ਵਰਜਨ 'ਤੇ ਹੈ, ਤਾਂ ਭਰੋਸਾ ਰੱਖੋ ਕਿ ਤੁਹਾਡਾ ਡਿਵਾਈਸ WhatsApp ਨੂੰ ਸਪੋਰਟ ਨਹੀਂ ਕਰੇਗਾ। ਪਰ ਜੇਕਰ ਤੁਹਾਡਾ ਡਿਵਾਈਸ ਉੱਪਰ ਦਿੱਤੀ ਗਈ ਸੂਚੀ ਵਿੱਚ ਹੈ ਜਾਂ ਪੁਰਾਣੇ ਵਰਜਨ 'ਤੇ ਚੱਲ ਰਿਹਾ ਹੈ, ਤਾਂ ਸਮੇਂ ਸਿਰ ਇੱਕ ਨਵਾਂ ਫੋਨ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।

ਜ਼ਰੂਰੀ ਹੈ ਬੈਕਅੱਪ ਲੈਣਾ

ਵਟਸਐਪ ਨੇ ਸਲਾਹ ਦਿੱਤੀ ਹੈ ਕਿ ਜੇਕਰ ਤੁਸੀਂ ਪੁਰਾਣਾ ਫੋਨ ਵਰਤ ਰਹੇ ਹੋ ਅਤੇ ਨਵਾਂ ਡਿਵਾਈਸ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਆਪਣੇ ਚੈਟਾਂ ਦਾ ਬੈਕਅੱਪ ਲਓ। ਇਸਦੇ ਲਈ, ਵਟਸਐਪ ਖੋਲ੍ਹੋ, Settings > Chats > Chat Backup 'ਤੇ ਜਾਓ, Google Account ਤੋਂ ਬੈਕਅੱਪ ਲਓ। ਅਜਿਹਾ ਕਰਨ ਨਾਲ, ਤੁਹਾਡੀਆਂ ਸਾਰੀਆਂ ਗੱਲਬਾਤਾਂ ਇੱਕ ਕਲਿੱਕ ਵਿੱਚ ਨਵੇਂ ਫੋਨ ਵਿੱਚ ਟ੍ਰਾਂਸਫਰ ਹੋ ਜਾਣਗੀਆਂ।

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
Embed widget