ਪੜਚੋਲ ਕਰੋ

WhatsApp ਦੀ ਹੋ ਜਾਏਗੀ ਕਾਇਆ-ਕਲਪ, ਜਲਦ ਪੇਸ਼ ਹੋਣਗੇ ਇਹ ਫੀਚਰਸ

ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਆਪਣੇ ਪਲੇਟਫਾਰਮ 'ਤੇ ਯੂਜ਼ਰ ਐਕਸਪੀਰੀਅੰਸ ਨੂੰ ਵਧਾਉਣ ਲਈ ਕਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ।

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਆਪਣੇ ਪਲੇਟਫਾਰਮ 'ਤੇ ਯੂਜ਼ਰ ਐਕਸਪੀਰੀਅੰਸ ਨੂੰ ਵਧਾਉਣ ਲਈ ਕਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਜਲਦ ਹੀ ਕੰਪਨੀ ਕੁਝ ਅਜਿਹੇ ਫੀਚਰਸ ਵੀ ਪੇਸ਼ ਕਰਨ ਦੀ ਤਿਆਰੀ 'ਚ ਹੈ ਜੋ ਯੂਜ਼ਰਸ ਦੇ ਚੈਟਿੰਗ ਦਾ ਮਜ਼ਾ ਦੁੱਗਣਾ ਕਰ ਦੇਣਗੇ। -ਯੂਜ਼ਰਸ ਕਿਸੇ ਵੀ ਚੈਟ ਦਾ ਬੈਕਅਪ ਲੈਣ ਤੋਂ ਪਹਿਲਾਂ ਤੇ ਉਸ ਨੂੰ ਕਲਾਉਡ 'ਤੇ ਸਟੋਰ ਕਰਨ ਤੋਂ ਪਹਿਲਾਂ ਇਨਕ੍ਰਿਪਟ ਕਰ ਪਾਉਣਗੇ। -ਕੰਪਨੀ ਜਲਦ ਹੀ ਇੱਕ ਅਜਿਹਾ ਫੀਚਰ ਪੇਸ਼ ਕਰ ਸਕਦੀ ਹੈ ਜਿਸ ਨਾਲ ਤੁਸੀਂ ਮਰਜ਼ੀ ਨਾਲ ਕੁਝ ਕਾਂਟੈਕਟਸ ਤੋਂ ਆਪਣਾ ਲਾਸਟ ਸੀਨ ਲੁਕਾ ਸਕਦੇ ਹੋ। -ਕਿਸੇ ਵੀ ਮੈਸੇਜ ਨੂੰ ਡਿਲੀਟ ਕਰਨ ਲਈ ਤੁਸੀਂ ਖੁਦ ਟਾਈਮ ਸੈੱਟ ਕਰ ਸਕਦੇ ਹੋ, ਜੋ ਬਾਅਦ 'ਚ ਖੁਦ ਡਿਲੀਟ ਹੋ ਜਾਵੇਗਾ। -ਹੁਣ ਜਲਦ ਹੀ ਐਂਡਰਾਇਡ ਯੂਜ਼ਰਸ ਨੂੰ ਫੇਸ ਆਈਡੀ ਸਪੋਰਟ ਵੀ ਦਿੱਤਾ ਜਾ ਸਕਦਾ ਹੈ। -ਇਸ ਫੀਚਰ ਜ਼ਰੀਏ ਇੱਕ ਹੀ ਅਕਾਉਂਟ ਨੂੰ ਮਲਟੀਪਲ ਡਿਵਾਇਸ 'ਤੇ ਚਲਾ ਸਕਦੇ ਹੋ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget