ਪੜਚੋਲ ਕਰੋ

WWDC 2023 Live Streaming: ਕਦੋਂ ਤੇ ਕਿੱਥੇ ਵੇਖਣਾ ਐਪਲ ਦਾ ਸਭ ਤੋਂ ਵੱਡਾ Event? ਲਾਂਚ ਹੋਣਗੇ ਕਈ ਖ਼ਾਸ ਡਿਵਾਈਸੇਜ਼

Apple WWDC 2023 Live Streaming India: ਐਪਲ ਦਾ ਸਭ ਤੋਂ ਵੱਡਾ ਈਵੈਂਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਈਵੈਂਟ ਦੌਰਾਨ ਕਈ ਸਾਫਟਵੇਅਰ ਅਪਡੇਟਸ ਅਤੇ ਨਵੇਂ ਪ੍ਰੋਡਕਟਸ ਲਾਂਚ ਹੋਣ ਜਾ ਰਹੇ ਹਨ।

Apple WWDC 2023: ਐਪਲ ਦਾ ਸਭ ਤੋਂ ਵੱਡਾ ਈਵੈਂਟ WWDC 2023 ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਹ ਸਮਾਗਮ 5 ਜੂਨ ਭਾਵ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਈਵੈਂਟ 'ਚ ਕਈ ਪ੍ਰੋਡਕਟਸ ਲਾਂਚ ਹੋਣ ਜਾ ਰਹੇ ਹਨ। ਜੇ ਤੁਸੀਂ ਐਪਲ ਦੇ ਪ੍ਰੋਡਕਟਸ ਦੀ ਵਰਤੋਂ ਕਰਦੇ ਹੋ, ਤਾਂ ਇਹ ਤੁਹਾਡੇ ਲਈ ਖਾਸ ਹੋਵੇਗਾ, ਕਿਉਂਕਿ ਇਸ ਨੂੰ ਨਵੇਂ ਸਾਫਟਵੇਅਰ ਤੋਂ ਲੈ ਕੇ ਹਾਰਡਵੇਅਰ ਤੱਕ ਪੇਸ਼ ਕੀਤਾ ਜਾਵੇਗਾ।

 ਕੀ ਹੋਵੇਗਾ ਲਾਂਚ

ਐਪਲ ਦਾ ਸਭ ਤੋਂ ਵੱਡਾ ਈਵੈਂਟ ਵਰਲਡਵਾਈਡ ਡਿਵੈਲਪਰਸ ਕਾਨਫਰੰਸ ਪਿਛਲੇ ਤਿੰਨ ਸਾਲਾਂ ਦੀ ਤਰ੍ਹਾਂ 5 ਜੂਨ ਤੋਂ 9 ਜੂਨ ਤੱਕ ਚੱਲੇਗੀ। ਇਹ ਸਮਾਗਮ ਪੂਰੀ ਤਰ੍ਹਾਂ ਆਨਲਾਈਨ ਹੋਵੇਗਾ। ਹਾਲਾਂਕਿ ਕੁਝ ਡਿਵੈਲਪਰਾਂ ਅਤੇ ਵਿਦਿਆਰਥੀਆਂ ਨੂੰ ਐਪਲ ਦੇ ਹੈੱਡਕੁਆਰਟਰ 'ਤੇ ਬੁਲਾਇਆ ਗਿਆ ਹੈ। ਇਸ ਈਵੈਂਟ 'ਚ ਕੰਪਨੀ iOS 17, Watch OS 10 ਅਤੇ MacOS 14 ਨੂੰ ਲਾਂਚ ਕਰੇਗੀ। ਅੱਜ ਐਪਲ ਹਾਰਡਵੇਅਰ ਅਤੇ ਸੌਫਟਵੇਅਰ ਨੂੰ ਪੇਸ਼ ਕਰਨ ਲਈ ਇੱਕ ਮੁੱਖ ਸਮਾਗਮ ਆਯੋਜਿਤ ਕਰੇਗਾ।

ਪੇਸ਼ ਹੋਣਗੇ ਇਨ੍ਹਾਂ ਚੀਜ਼ਾਂ ਦੇ ਨਵਾਂ ਵਰਜ਼ਨ

ਐਪਲ ਈਵੈਂਟ ਦੌਰਾਨ iOS, iPadOS, macOS, watchOS ਅਤੇ tvOS ਦੇ ਨਵੇਂ ਵਰਜ਼ਨਾਂ ਨੂੰ ਪੇਸ਼ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਇਸ ਈਵੈਂਟ ਦੌਰਾਨ AR/VR ਮਿਕਸਡ ਰਿਐਲਿਟੀ ਹੈੱਡਸੈੱਟ ਵੀ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ 15 ਇੰਚ ਦੀ ਮੈਕਬੁੱਕ ਏਅਰ ਵੀ ਲਾਂਚ ਕੀਤੀ ਜਾਵੇਗੀ।

Apple WWDC 2023 ਸਮਾਂ ਅਤੇ ਸਥਾਨ

ਐਪਲ ਦਾ ਸਭ ਤੋਂ ਵੱਡਾ ਸਮਾਗਮ 5 ਤੋਂ 9 ਜੂਨ 2023 ਤੱਕ ਐਪਲ ਪਾਰਕ, ​​ਕੂਪਰਟੀਨੋ, ਕੈਲੀਫੋਰਨੀਆ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਸੋਮਵਾਰ ਰਾਤ 10.30 ਵਜੇ ਤੋਂ ਕੀਤੀ ਜਾਵੇਗੀ। ਹਾਲਾਂਕਿ, ਡਿਵੈਲਪਰਾਂ ਲਈ ਨਵੀਂ ਤਕਨਾਲੋਜੀ ਅਤੇ ਅਪਡੇਟਸ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਮੁੱਖ ਸਮਾਗਮ ਦੁਪਹਿਰ 1.30 PDT (ਜੂਨ 5, 2 ਵਜੇ) 'ਤੇ ਸ਼ੁਰੂ ਕੀਤਾ ਜਾਵੇਗਾ।

Apple WWDC 2023 ਆਨਲਾਈਨ ਕਿਵੇਂ ਵੇਖੀਏ 

ਆਨਲਾਈਨ ਈਵੈਂਟ ਨੂੰ Apple ਦੇ  YouTube 'ਤੇ ਲਾਈਵ-ਸਟ੍ਰੀਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੁਸੀਂ ਐਪਲ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਜਾ ਸਕਦੇ ਹੋ। ਇੱਥੇ ਲਾਈਵਸਟ੍ਰੀਮ ਸੈਕਸ਼ਨ ਨੂੰ Apple TV ਐਪ ਦੇ 'Watch Now' ਭਾਗ ਵਿੱਚ ਵੀ ਦੇਖਿਆ ਜਾ ਸਕਦਾ ਹੈ, ਜੋ iPhones, iPads, Macs ਅਤੇ Apple TV 'ਤੇ ਉਪਲਬਧ ਹੈ। ਐਪਲ ਕੀਨੋਟ 5 ਜੂਨ ਨੂੰ ਰਾਤ 10:30 ਵਜੇ ਭਾਰਤੀ ਸਮੇਂ 'ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget