ਪੜਚੋਲ ਕਰੋ

ਇਨ੍ਹਾਂ ਦੇਸ਼ਾਂ ‘ਚ ਮਿਲਦੈ ਭਾਰਤ ਦਾ ਮਹਿੰਗਾ ਆਈਫੋਨ, iphone 14 ਦੀ ਕੀਮਤ ਸੁਣ ਕੇ ਹੋ ਜਾਵੋਗੇ ਹੈਰਾਨ

iPhone 14 ਅਤੇ 14 Plus ਬਹੁਤ ਸਾਰੇ ਬਾਜ਼ਾਰਾਂ ਵਿੱਚ ਵਧੇਰੇ ਮਹਿੰਗੇ ਹਨ, ਪਰ ਆਈਫੋਨ 14 Pro ਅਤੇ Pro Max ਭਾਰਤ ‘ਚ ਦੁਨੀਆ ਵਿੱਚ ਤੀਜੇ ਸਭ ਤੋਂ ਮਹਿੰਗੇ ਫੋਨ ਵਜੋਂ ਲਿਸਟਿਡ ਹਨ।

Sabse Mehanga iPhone Wala Desh : ਅਮਰੀਕਾ ਦੀ ਦਿੱਗਜ ਤਕਨੀਕੀ ਕੰਪਨੀ ਐਪਲ ਦੇ ਪ੍ਰੋਡਕਟਸ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ। ਬਹੁਤ ਸਾਰੇ ਲੋਕ ਐਪਲ ਦੇ ਪ੍ਰੋਡਕਟਸ ਅਤੇ ਖਾਸ ਕਰਕੇ ਆਈਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਫਿਲਹਾਲ ਆਈਫੋਨ 14 ਸਮਾਰਟਫੋਨ 'ਚ ਕੰਪਨੀ ਦਾ ਸਭ ਤੋਂ ਨਵਾਂ ਡਿਵਾਈਸ ਹੈ। ਕੀ ਤੁਸੀਂ ਜਾਣਦੇ ਹੋ ਕਿ ਕਈ ਦੇਸ਼ਾਂ ਵਿੱਚ iPhone 14 ਸੀਰੀਜ਼ ਦੀ ਕੀਮਤ ਭਾਰਤ ਨਾਲੋਂ ਕਿਤੇ ਜ਼ਿਆਦਾ ਹੈ? ਸਮਾਰਟਫੋਨ ਦੀ ਕੀਮਤ ਟ੍ਰੈਕਰ, ਨੁਕੇਨੀ ਨੇ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਜਿਸ 'ਚ ਉਨ੍ਹਾਂ ਦੇਸ਼ਾਂ ਦੇ ਨਾਂ ਦੱਸੇ ਗਏ ਹਨ, ਜਿੱਥੇ iPhone 14 ਦੀ ਕੀਮਤ ਭਾਰਤ ਤੋਂ ਜ਼ਿਆਦਾ ਹੈ। ਦੂਜੇ ਦੇਸ਼ਾਂ ਵਿੱਚ iPhone ਦੀ ਕੀਮਤ ਜਾਣਨ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਸਾਡੇ ਦੇਸ਼ ਵਿੱਚ ਕਿਸ ਮਾਡਲ ਦੀ ਕੀਮਤ ਕਿੰਨੀ ਹੈ?

ਭਾਰਤ ਵਿੱਚ iPhone 14 ਸੀਰੀਜ਼ ਦੀ ਕੀਮਤ (ਭਾਰਤ ਵਿੱਚ ਆਈਫੋਨ 14 ਦੀ ਕੀਮਤ)

iPhone 14
-  128GB: 79,900 ਰੁਪਏ
-  256GB: 89,900 ਰੁਪਏ
-  512GB: 1,09,900 ਰੁਪਏ
iPhone 14 ਪਲੱਸ
- 128GB: 89,900 ਰੁਪਏ
- 256GB: 99,900 ਰੁਪਏ
- 512GB: 1,19,900 ਰੁਪਏ

iPhone 14 Pro
- 128GB: 1,29,900 ਰੁਪਏ
- 256GB: 1,39,900 ਰੁਪਏ
- 512GB: 1,59,900 ਰੁਪਏ
- 1TB: 1,79,900 ਰੁਪਏ

iPhone 14 Pro Max
- 128GB: 1,39,900 ਰੁਪਏ
- 256GB: 1,49,900 ਰੁਪਏ
- 512GB: 1,69,900 ਰੁਪਏ
- 1TB: 1,89,900 ਰੁਪਏ

iPhone 14 Series ਇਹਨਾਂ ਦੇਸ਼ਾਂ ਵਿੱਚ ਬਹੁਤ ਮਹਿੰਗੀ ਹੈ (Most Expensive iPhone 14 Series)

iPhone 14 ਅਤੇ 14 Plus ਬਹੁਤ ਸਾਰੇ ਬਾਜ਼ਾਰਾਂ ਵਿੱਚ ਵਧੇਰੇ ਮਹਿੰਗੇ ਹਨ, ਪਰ ਆਈਫੋਨ 14 Pro ਅਤੇ Pro Max ਭਾਰਤ ਵਿੱਚ ਦੁਨੀਆ ਵਿੱਚ ਤੀਜੇ ਸਭ ਤੋਂ ਮਹਿੰਗੇ ਫੋਨ ਵਜੋਂ ਲਿਸਟਡ ਹਨ। ਆਓ ਜਾਣਦੇ ਹਾਂ ਕਿ ਸਭ ਤੋਂ ਮਹਿੰਗੇ ਬਾਜ਼ਾਰਾਂ 'ਚ iPhone ਦੀ ਕੀਮਤ ਕਿੰਨੀ ਹੈ?

ਇਹ ਵੀ ਪੜ੍ਹੋ: ਲੰਬੀ ਉਮਰ ਲਈ ਸਿਹਤਮੰਦ ਖਾਣ ਦੀ ਬਣਾਓ ਆਦਤ, ਆਪਣੀ ਡਾਈਟ 'ਚ ਇਨ੍ਹਾਂ ਸੁਪਰਫੂਡਜ਼ ਨੂੰ ਕਰੋ ਸ਼ਾਮਲ

ਤੁਰਕੀ
ਲੇਟੇਸਟ ਜੈਨਰੇਸ਼ਨ ਦੇ iPhone ਲਈ ਸਭ ਤੋਂ ਮਹਿੰਗਾ ਬਾਜ਼ਾਰ ਹੈ। ਇੱਥੇ iPhone 14 ਦੀ ਕੀਮਤ 1,35,000 ਰੁਪਏ ਤੋਂ ਸ਼ੁਰੂ ਹੁੰਦੀ ਹੈ। 14 Plus, Pro ਅਤੇ Pro Max ਦੀ ਕੀਮਤ ਕ੍ਰਮਵਾਰ 1,52,500 ਰੁਪਏ, 1,74,000 ਰੁਪਏ ਅਤੇ 1,91,500 ਰੁਪਏ ਹੈ।

ਬ੍ਰਾਜ਼ੀਲ
ਇਹ iPhones ਲਈ ਦੂਜਾ ਸਭ ਤੋਂ ਮਹਿੰਗਾ ਬਾਜ਼ਾਰ ਹੈ। ਬ੍ਰਾਜ਼ੀਲ 'ਚ iPhone 14 ਦੀ ਕੀਮਤ 1,18,500 ਰੁਪਏ ਤੋਂ ਸ਼ੁਰੂ ਹੁੰਦੀ ਹੈ। ਬਾਕੀ ਤਿੰਨ ਮਾਡਲਾਂ ਦੀ ਕੀਮਤ ਕ੍ਰਮਵਾਰ 1,34,000 ਰੁਪਏ, 1,48,000 ਰੁਪਏ ਅਤੇ 1,63,500 ਰੁਪਏ ਹੈ।

ਸਵੀਡਨ
ਲੇਟੇਸਟ ਜੈਨਰੇਸ਼ਨ ਦੇ iPhone 14 ਅਤੇ 14 Plus ਦੀ ਕੀਮਤ ਕ੍ਰਮਵਾਰ 90,500 ਰੁਪਏ ਅਤੇ 1,02,000 ਰੁਪਏ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ, ਜਿਵੇਂ ਕਿ ਅਸੀਂ ਉੱਪਰ ਦੱਸਿਆ ਹੈ, ਭਾਰਤ Pro iPhone ਦੀ ਕੀਮਤ ਦੇ ਮਾਮਲੇ ਵਿੱਚ ਤੀਜੇ ਸਥਾਨ 'ਤੇ ਹੈ।

ਹੰਗਰੀ
ਹੰਗਰੀ 'ਚ ਲੇਟੈਸਟ ਜਨਰੇਸ਼ਨ iPhone 14 ਦੀ ਕੀਮਤ 91,000 ਰੁਪਏ ਤੋਂ ਸ਼ੁਰੂ ਹੁੰਦੀ ਹੈ।

ਪੋਲੈਂਡ
iPhone 14 ਸੀਰੀਜ਼ ਲਈ ਪੋਲੈਂਡ 89,000 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਪੰਜਵਾਂ ਸਭ ਤੋਂ ਮਹਿੰਗਾ ਦੇਸ਼ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget