ਪੜਚੋਲ ਕਰੋ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

Apple Smart Glass Vs AirPods : Apple ਆਪਣੇ ਆਉਣ ਵਾਲੇ ਪ੍ਰੋਡਕਟਸ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਸਾਂਝੀ ਕਰਨ ਲਈ ਮਸ਼ਹੂਰ ਨਹੀਂ ਹੈ। ਹਾਲਾਂਕਿ, ਵੱਖ-ਵੱਖ ਲੀਕਸ ਵਿੱਚ ਕੰਪਨੀ ਦੇ ਨਵੇਂ ਪ੍ਰੋਡਕਟਸ ਨੂੰ ਲੈ ਕੇ ਕਈ ਜਾਣਕਾਰੀਆਂ ਸਾਹਮਣੇ

Apple Smart Glass Vs AirPods : Apple ਆਪਣੇ ਆਉਣ ਵਾਲੇ ਪ੍ਰੋਡਕਟਸ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਸਾਂਝੀ ਕਰਨ ਲਈ ਮਸ਼ਹੂਰ ਨਹੀਂ ਹੈ। ਹਾਲਾਂਕਿ, ਵੱਖ-ਵੱਖ ਲੀਕਸ ਵਿੱਚ ਕੰਪਨੀ ਦੇ ਨਵੇਂ ਪ੍ਰੋਡਕਟਸ ਨੂੰ ਲੈ ਕੇ ਕਈ ਜਾਣਕਾਰੀਆਂ ਸਾਹਮਣੇ ਆ ਚੁੱਕੀਆਂ ਹਨ। ਮੰਨਿਆ ਜਾ ਰਿਹਾ ਹੈ ਕਿ Apple ਜਲਦ ਹੀ ਇੱਕ ਨਵਾਂ AI ਆਧਾਰਿਤ ਡਿਵਾਈਸ ਬਾਜ਼ਾਰ ਵਿੱਚ ਲਿਆ ਸਕਦੀ ਹੈ। ਕਾਫ਼ੀ ਸਮੇਂ ਤੋਂ ਚਰਚਾ ਸੀ ਕਿ ਕੰਪਨੀ ਕੈਮਰਾ ਵਾਲੇ AirPods ਜਾਂ ਨਵੇਂ Smart Glasses ਲਾਂਚ ਕਰ ਸਕਦੀ ਹੈ। ਹੁਣ iOS 27 ਦੇ ਕੋਡ ਵਿੱਚ ਮਿਲੇ ਸੰਕੇਤਾਂ ਨੇ ਇਨ੍ਹਾਂ ਅਟਕਲਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।

iOS 27 ਦੇ ਕੋਡ ਵਿੱਚ ਮਿਲਿਆ ਨਵਾਂ ਇਸ਼ਾਰਾ

ਮੀਡੀਆ ਰਿਪੋਰਟਾਂ ਮੁਤਾਬਕ, ਡਿਵੈਲਪਰ Sam Henri Gold ਨੇ iOS 27 ਦੇ ਕੋਡ ਵਿੱਚ B780 ਨਾਂ ਦਾ ਇੱਕ ਨਵਾਂ ਕੋਡਨੇਮ ਲੱਭਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੋਡ Apple ਦੇ Visual Intelligence ਫੀਚਰ ਨਾਲ ਜੁੜਿਆ ਹੋਇਆ ਹੈ। ਕੋਡ ਵਿੱਚ ਅਜਿਹੇ ਸਿਸਟਮ ਪ੍ਰੌਮਪਟਸ ਵੀ ਮਿਲੇ ਹਨ ਜੋ Visual Intelligence ਨੂੰ ਰੋਜ਼ਾਨਾ ਦੇ ਕੰਮਾਂ ਲਈ ਨਿਰਦੇਸ਼ ਦਿੰਦੇ ਹਨ।

ਕਿਹੜਾ ਪ੍ਰੋਡਕਟ ਹੋ ਸਕਦਾ ਹੈ?

ਮੀਡੀਆ ਰਿਪੋਰਟਾਂ ਅਨੁਸਾਰ Apple ਦੇ Smart Glasses ਦਾ ਕੋਡਨੇਮ N50 ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ B780 ਕੋਡਨੇਮ ਕੈਮਰਾ ਵਾਲੇ AirPods ਲਈ ਵਰਤਿਆ ਗਿਆ ਹੈ। ਇਸ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕੰਪਨੀ ਭਵਿੱਖ ਵਿੱਚ ਇਸ ਡਿਵਾਈਸ ਨੂੰ AirPods Ultra ਦੇ ਨਾਂ ਨਾਲ ਲਾਂਚ ਕਰ ਸਕਦੀ ਹੈ।

ਹਾਲਾਂਕਿ, ਇਸ ਦਾ ਇਹ ਮਤਲਬ ਨਹੀਂ ਕਿ Apple ਨੇ Smart Glasses 'ਤੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੰਪਨੀ ਇੱਕੋ ਸਮੇਂ ਦੋਵੇਂ AI Wearables 'ਤੇ ਕੰਮ ਕਰ ਰਹੀ ਹੈ, ਤਾਂ ਜੋ ਯੂਜ਼ਰਾਂ ਨੂੰ ਵੱਖ-ਵੱਖ ਵਿਕਲਪ ਮਿਲ ਸਕਣ।

ਦੋ ਕੈਮਰਿਆਂ ਦਾ ਮਿਲ ਸਕਦਾ ਹੈ ਸਪੋਰਟ

ਕੋਡ ਵਿੱਚ ਮਿਲੀ ਜਾਣਕਾਰੀ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਇਹ ਡਿਵਾਈਸ ਯੂਜ਼ਰ ਦੇ ਸਿਰ ਦੇ ਦੋਵੇਂ ਪਾਸਿਆਂ ਲੱਗੇ ਕੈਮਰਿਆਂ ਤੋਂ ਇਨਪੁੱਟ ਲੈ ਸਕਦਾ ਹੈ। ਸ਼ੁਰੂ ਵਿੱਚ ਇਸਨੂੰ Apple ਦੇ Smart Glasses ਨਾਲ ਜੋੜਿਆ ਜਾ ਰਿਹਾ ਸੀ, ਪਰ ਹੁਣ ਕੁਝ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦਰਅਸਲ ਕੈਮਰਾ ਵਾਲੇ AirPods ਵੀ ਹੋ ਸਕਦੇ ਹਨ।

Apple ਨੇ ਅਜੇ ਤੱਕ ਨਹੀਂ ਕੀਤਾ ਅਧਿਕਾਰਿਕ ਐਲਾਨ

ਫਿਲਹਾਲ Apple ਨੇ ਇਨ੍ਹਾਂ ਨਵੇਂ Wearable ਡਿਵਾਈਸਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪਰ iOS 27 ਦੇ ਕੋਡ ਵਿੱਚ ਮਿਲੇ ਇਨ੍ਹਾਂ ਸੰਕੇਤਾਂ ਤੋਂ ਇਹ ਜ਼ਰੂਰ ਲੱਗਦਾ ਹੈ ਕਿ ਕੰਪਨੀ AI ਆਧਾਰਿਤ ਨਵੇਂ Wearables 'ਤੇ ਕੰਮ ਕਰ ਰਹੀ ਹੈ, ਜੋ ਆਉਣ ਵਾਲੇ ਸਮੇਂ ਵਿੱਚ ਬਾਜ਼ਾਰ ਵਿੱਚ ਦਾਖਲ ਹੋ ਸਕਦੇ ਹਨ।

ਟਾਪ ਹੈਡਲਾਈਨ

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Airtel Best Plans: ਏਅਰਟੈੱਲ ਦੇ 3 ਨਵੇਂ ਸ਼ਾਨਦਾਰ ਸਸਤੇ ਪਲਾਨ, ਬਿਨਾਂ ਡਾਟਾ ਤੋਂ ਸਿਰਫ਼ ਕਾਲਾਂ ਅਤੇ SMS ਲਈ ਲਾਹੇਮੰਦ? ਇੱਥੇ ਜਾਣੋ ਡਿਟੇਲ...
ਏਅਰਟੈੱਲ ਦੇ 3 ਨਵੇਂ ਸ਼ਾਨਦਾਰ ਸਸਤੇ ਪਲਾਨ, ਬਿਨਾਂ ਡਾਟਾ ਤੋਂ ਸਿਰਫ਼ ਕਾਲਾਂ ਅਤੇ SMS ਲਈ ਲਾਹੇਮੰਦ? ਇੱਥੇ ਜਾਣੋ ਡਿਟੇਲ...
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
Embed widget