ਪੜਚੋਲ ਕਰੋ

Who Will Win IPL 2025: ਆਈਪੀਐਲ 2025 ਕੌਣ ਜਿੱਤੇਗਾ? AI ਦਾ ਜਵਾਬ ਪੜ੍ਹ ਕੇ ਹੋ ਜਾਓਗੇ ਹੈਰਾਨ!

ਜਿਵੇਂ-ਜਿਵੇਂ IPL 2025 ਆਪਣੇ ਫਾਈਨਲ ਵੱਲ ਵੱਧ ਰਿਹਾ ਹੈ, ਫੈਨਜ਼ ਦੀਆਂ ਉਮੀਦਾਂ 'ਚ ਤੇਜ਼ੀ ਨਾਲ ਵੱਧ ਰਹੀਆਂ ਹਨ। ਹਰ ਕੋਈ ਆਪਣੀ ਪਸੰਦੀਦਾ ਟੀਮ ਨੂੰ ਜਿੱਤ ਦੀ ਟਰਾਫੀ ਦੇ ਨਾਲ ਦੇਖਣਾ ਚਾਹੁੰਦਾ ਹੈ। ਆਓ ਜਾਣਦੇ ਹਾਂ ਜਿੱਤ ਦੇ ਬਾਰੇ AI ਕੀ ਕਹਿੰਦਾ..

IPL 2025 Winner Prediction: ਜਿਵੇਂ-ਜਿਵੇਂ IPL 2025 ਆਪਣੇ ਫਾਈਨਲ ਵੱਲ ਵੱਧ ਰਿਹਾ ਹੈ, ਫੈਨਜ਼ ਦੇ ਮਨ ਵਿੱਚ ਸਿਰਫ ਇੱਕ ਹੀ ਸਵਾਲ ਗੂੰਜ ਰਿਹਾ ਹੈ — ਇਸ ਵਾਰ ਟ੍ਰੌਫੀ ਕੌਣ ਜਿੱਤੇਗਾ? ਜਦੋਂ ਇਹੀ ਸਵਾਲ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੋਲ ਪਹੁੰਚਿਆ, ਤਾਂ ਉਸਦਾ ਜਵਾਬ ਸੁਣ ਕੇ ਕ੍ਰਿਕਟ ਚਾਹੁਣ ਵਾਲੇ ਹੈਰਾਨ ਰਹਿ ਗਏ।

AI ਨੇ ਤਾਜ਼ਾ ਪ੍ਰਦਰਸ਼ਨ ਅਤੇ ਖਿਡਾਰੀਆਂ ਦੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਕਿ 'ਰਾਜਸਥਾਨ ਰਾਇਲਜ਼' ਇਸ ਵਾਰੀ ਸਭ ਤੋਂ ਮਜ਼ਬੂਤ ਦਾਵੇਦਾਰ ਵਜੋਂ ਸਾਹਮਣੇ ਆ ਰਹੀ ਹੈ। AI ਨੇ ਇਸ ਟੀਮ ਉੱਤੇ ਭਰੋਸਾ ਇਸਲਈ ਵੀ ਕੀਤਾ ਕਿਉਂਕਿ ਹਾਲ ਹੀ ਵਿੱਚ ਰਾਜਸਥਾਨ ਰਾਇਲਜ਼ ਨੇ ਗੁਜਰਾਤ ਟਾਇਟਨਜ਼ ਨੂੰ 8 ਵਿਕਟਾਂ ਨਾਲ ਹਰਾਕੇ ਸ਼ਾਨਦਾਰ ਵਾਪਸੀ ਕੀਤੀ ਸੀ।

ਸਭ ਤੋਂ ਛੋਟੇ ਉਮਰ ਦੇ ਪਲੇਅਰ ਆਫ਼ ਦ ਮੈਚ ਵੀ ਬਣੇ

ਇਸ ਜਿੱਤ ਦੇ ਹੀਰੋ ਰਹੇ 'ਵੈਭਵ ਸੂਰਿਆਵੰਸ਼ੀ', ਜਿਨ੍ਹਾਂ ਨੇ ਕੇਵਲ 17 ਗੇਂਦਾਂ ਵਿੱਚ ਅੱਧਾ ਸੈਂਚਰੀ ਲਾਈ ਅਤੇ ਫਿਰ IPL ਇਤਿਹਾਸ ਵਿੱਚ ਕਿਸੇ ਭਾਰਤੀ ਖਿਡਾਰੀ ਵੱਲੋਂ ਸਭ ਤੋਂ ਤੇਜ਼ ਸੈਂਚਰੀ ਮਾਰੀ। ਇਨ੍ਹਾਂ ਨਾਲ ਹੀ ਉਹ IPL ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਵਿੱਚ 'ਪਲੇਅਰ ਆਫ਼ ਦ ਮੈਚ' ਬਣਨ ਵਾਲੇ ਖਿਡਾਰੀ ਵੀ ਬਣ ਗਏ।

ਮੁੰਬਈ ਇੰਡੀਆਨਜ਼ ਨੂੰ ਵੀ ਹਲਕਾ ਨੇ ਲਿਆ ਜਾਏ

AI ਦਾ ਕਹਿਣਾ ਹੈ ਕਿ ਜੇ ਸੂਰਿਆਵੰਸ਼ੀ ਵਰਗੇ ਨੌਜਵਾਨ ਸਟਾਰ ਅਜਿਹਾ ਹੀ ਖੇਡਦੇ ਰਹੇ, ਤਾਂ ਰਾਜਸਥਾਨ ਰਾਇਲਜ਼ ਨੂੰ ਰੋਕਣਾ ਮੁਸ਼ਕਲ ਹੋਵੇਗਾ। ਹਾਲਾਂਕਿ, AI ਨੇ ਇਹ ਵੀ ਮੰਨਿਆ ਕਿ 'ਮੁੰਬਈ ਇੰਡੀਆਨਜ਼' ਨੂੰ ਕਦੇ ਵੀ ਹਲਕਾ 'ਚ ਨਹੀਂ ਲਿਆ ਜਾ ਸਕਦਾ। ਹਾਲ ਹੀ ਵਿੱਚ ਮੁੰਬਈ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ, ਜਿਸ ਵਿੱਚ ਨਵੇਂ ਗੇਂਦਬਾਜ਼ ਅਸ਼ਵਨੀ ਕੁਮਾਰ ਨੇ ਆਪਣੇ ਪਹਿਲੇ ਹੀ ਮੈਚ ਵਿੱਚ 4 ਵਿਕਟਾਂ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ।

AI ਦਾ ਜਵਾਬ ਸਾਫ ਸੀ –

ਜੇਕਰ ਰਾਜਸਥਾਨ ਰਾਇਲਜ਼ ਦੀ ਇਹੀ ਫਾਰਮ ਬਰਕਰਾਰ ਰਹੀ, ਤਾਂ 2025 ਦੀ ਟ੍ਰਾਫੀ ਉਨ੍ਹਾਂ ਦੀ ਝੋਲੀ ਵਿੱਚ ਜਾ ਸਕਦੀ ਹੈ। ਹਾਲਾਂਕਿ, ਮੁੰਬਈ ਇੰਡੀਆਨਜ਼ ਅਤੇ ਕੁਝ ਹੋਰ ਟੀਮਾਂ ਵੀ ਅਖੀਰਲੇ ਸਮੇਂ 'ਚ ਪਾਸਾ ਪਲਟ ਸਕਦੀਆਂ ਹਨ।

ਤਾਂ ਕਿ AI ਦੀ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲੇ ਮੈਚ ਹੀ ਦੱਸਣਗੇ। ਪਰ ਇੱਕ ਗੱਲ ਤਾਂ ਪੱਕੀ ਹੈ –ਇਸ ਵਾਰੀ ਦਾ IPL ਰੋਮਾਂਚ ਨਾਲ ਭਰਪੂਰ ਹੈ!

ਰਾਜਸਥਾਨ ਰਾਇਲਜ਼ ਨੇ ਗੁਜਰਾਤ ਟਾਈਟਨਜ਼ ਨੂੰ 8 ਵਿਕਟਾਂ ਨਾਲ ਹਰਾਇਆ

ਇੰਡਿਅਨ ਪ੍ਰੀਮੀਅਰ ਲੀਗ 2025 ਦਾ 47ਵਾਂ ਮੁਕਾਬਲਾ 28 ਅਪ੍ਰੈਲ ਨੂੰ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਜ਼ ਦੇ ਵਿਚਕਾਰ ਜੈਪੁਰ ਦੇ ਸਵਾਈ ਮਾਨ ਸਿੰਘ ਸਟੇਡੀਅਮ 'ਚ ਖੇਡਿਆ ਗਿਆ। ਇਸ ਰੋਮਾਂਚਕ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਮੈਚ ਵਿੱਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਟਾਸ ਜਿੱਤ ਕੇ ਰਾਜਸਥਾਨ ਨੇ ਲਿਆ ਸੀ। ਜਿੱਥੇ ਗੁਜਰਾਤ ਟਾਈਟਨਜ਼ ਦੀ ਤਰਫੋਂ ਸ਼ੁਭਮਨ ਗਿਲ ਅਤੇ ਜੋਸ ਬਟਲਰ ਨੇ ਸ਼ਾਨਦਾਰ ਅੱਧਸ਼ਤਕ ਲਾ ਕੇ ਟੀਮ ਨੂੰ 20 ਓਵਰਾਂ ਵਿੱਚ 209 ਰਨ ਬਣਾਏ।

ਲਕਸ਼ ਇੱਥੋਂ ਵੱਡਾ ਸੀ, ਪਰ ਰਾਜਸਥਾਨ ਰਾਇਲਜ਼ ਦੀ ਬੱਲੇਬਾਜ਼ੀ ਹੋਰ ਵੀ ਧਮਾਕੇਦਾਰ ਰਹੀ

ਟੀਮ ਨੇ 210 ਰਨ ਦਾ ਲਕਸ਼ ਸਿਰਫ 15.5 ਓਵਰਾਂ ਵਿੱਚ ਹੀ ਹਾਸਲ ਕਰ ਲਿਆ। ਜਿੱਤ ਦੇ ਹੀਰੋ ਰਹੇ ਯੁਵਾ ਬੱਲੇਬਾਜ਼ ਵੈਭਵ ਸੂਰਿਆਵੰਸ਼ੀ, ਜਿਨ੍ਹਾਂ ਨੇ ਸਿਰਫ 101 ਰਨਾਂ ਦੀ ਤੂਫ਼ਾਨੀ ਪਾਰੀ ਖੇਡੀ ਅਤੇ ਇਸ ਮੈਚ ਨੂੰ ਯਾਦਗਾਰ ਬਣਾ ਦਿੱਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
Punjab News: ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ
ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ
ਜਲੰਧਰ ED ਦੀ ਡਿਜ਼ੀਟਲ ਅਰੈਸਟ ਠੱਗੀ ਮਾਮਲੇ 'ਚ ਵੱਡੀ ਕਾਰਵਾਈ: 5 ਰਾਜਾਂ ਦੇ 11 ਠਿਕਾਣਿਆਂ ‘ਤੇ ਛਾਪੇ, 7 ਕਰੋੜ ਦੀ ਠੱਗੀ ਕਰਨ ਵਾਲੀ ਮਾਸਟਰਮਾਈਂਡ ਗ੍ਰਿਫ਼ਤਾਰ
ਜਲੰਧਰ ED ਦੀ ਡਿਜ਼ੀਟਲ ਅਰੈਸਟ ਠੱਗੀ ਮਾਮਲੇ 'ਚ ਵੱਡੀ ਕਾਰਵਾਈ: 5 ਰਾਜਾਂ ਦੇ 11 ਠਿਕਾਣਿਆਂ ‘ਤੇ ਛਾਪੇ, 7 ਕਰੋੜ ਦੀ ਠੱਗੀ ਕਰਨ ਵਾਲੀ ਮਾਸਟਰਮਾਈਂਡ ਗ੍ਰਿਫ਼ਤਾਰ
Punjab News: CM ਮਾਨ ਨੇ 29 ਦਸੰਬਰ ਨੂੰ ਸੱਦ ਲਈ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
Punjab News: CM ਮਾਨ ਨੇ 29 ਦਸੰਬਰ ਨੂੰ ਸੱਦ ਲਈ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
Embed widget