ਪੜਚੋਲ ਕਰੋ

ਵਟਸਐਪ ਲਿਆਵੇਗਾ ਦਿਲ ਖਿੱਚਵੇਂ ਫੀਚਰ, ਸਮੇਂ ਦੀ ਹੋਵੇਗੀ ਬੱਚਤ

ਕੰਪਨੀ ਨੇ ਆਪਣੇ ਬਲੌਗ ਪੋਸਟ 'ਚ ਕਿਹਾ "ਸਾਡਾ ਧਿਆਨ ਸਧਾਰਨ, ਭਰੋਸੇਮੰਦ ਅਤੇ ਲੋਕਾਂ ਨੂੰ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਚੈਟ ਕਰਨ ਦਾ ਨਿੱਜੀ ਮਾਧਿਆਮ ਮੁਹੱਈਆ ਕਰਾਉਣਾ ਹੈ। ਅਸੀਂ ਆਪਣੇ ਉਤਪਾਦ ਨੂੰ ਉੱਨਤ ਅਤੇ ਵਿਕਸਤ ਕਰਦੇ ਰਹਿੰਦੇ ਹਾਂ।"

ਨਵੀਂ ਦਿੱਲੀ: ਵਟਸਐਪ ਆਪਣੇ ਯੂਜ਼ਰਸ ਨੂੰ ਕਈ ਨਵੇਂ ਫੀਚਰ ਦੇਣ ਜਾ ਰਿਹਾ ਹੈ। ਆਉਣ ਵਾਲੇ ਕੁਝ ਹਫ਼ਤਿਆਂ 'ਚ ਯੂਜ਼ਰ ਐਨੀਮੇਟਡ ਸਟ੍ਰਾਇਕਰਸ, ਕੰਟੈਕਟ ਸਕੈਨ ਕਰਨ ਲਈ ਕਿਊਆਰ ਕੋਡ ਜਿਹੀਆਂ ਸੁਵਿਧਾਵਾਂ ਲੈ ਸਕਣਗੈ। ਵਟਸਐਪ 'ਚ ਜੀਓ ਫੋਨ ਲਈ ਸਟੇਟਸ ਸਪੋਰਟ ਤੇ ਵੈੱਬ ਲਈ ਡਾਰਕ ਮੋਡ ਦਾ ਫੀਚਰ ਸ਼ਾਮਲ ਕੀਤਾ ਜਾਵੇਗਾ।

ਕੰਪਨੀ ਨੇ ਆਪਣੇ ਬਲੌਗ ਪੋਸਟ 'ਚ ਕਿਹਾ "ਸਾਡਾ ਧਿਆਨ ਸਧਾਰਨ, ਭਰੋਸੇਮੰਦ ਅਤੇ ਲੋਕਾਂ ਨੂੰ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਚੈਟ ਕਰਨ ਦਾ ਨਿੱਜੀ ਮਾਧਿਆਮ ਮੁਹੱਈਆ ਕਰਾਉਣਾ ਹੈ। ਅਸੀਂ ਆਪਣੇ ਉਤਪਾਦ ਨੂੰ ਉੱਨਤ ਅਤੇ ਵਿਕਸਤ ਕਰਦੇ ਰਹਿੰਦੇ ਹਾਂ।"

ਵਟਸਐਪ 'ਚ ਸ਼ਾਮਲ ਹੋਣ ਵਾਲੇ ਨਵੇਂ ਫੀਚਰ:

ਐਨੀਮੈਟਡ ਸਟ੍ਰਾਇਕਰਸ: ਨਵਾਂ ਐਨੀਮੈਡਟ ਟ੍ਰਾਇਕਰ ਪੈਕ ਜ਼ਿਆਦਾ ਮਜ਼ੇਦਾਰ ਤੇ ਦਿਲਖਿੱਚਵਾਂ ਹੈ। ਯੂਜ਼ਰ ਐਨੀਮੇਟਡ ਸਟ੍ਰਾਇਕਰ ਪੈਕ 'ਚੋਂ ਚੁਣ ਕੇ ਉਸ ਨੂੰ ਦੇਖ, ਸੇਵ ਕਰ ਸਕਣਗੇ।

ਕਿਊਆਰ ਕੋਡ: ਇਹ ਫੀਚਰ ਆਉਣ ਨਾਲ ਤੁਸੀਂ ਸਿਰਫ਼ ਸਕੈਨ ਕਰਕੇ ਨੰਬਰ ਸੇਵ ਕਰ ਸਕੋਗੇ। ਇਸ ਫੀਚਰ ਨਾਲ ਸਮੇਂ ਦੀ ਬੱਚਤ ਹੋਵੇਗੀ। ਤੁਸੀਂ ਨੰਬਰ ਟਾਈਪ ਕੀਤੇ ਬਿਨਾਂ ਕਿਸੇ ਦਾ ਕਿਊਆਰ ਕੋਡ ਸਕੈਨ ਕਰਕੇ ਆਪਣੇ ਕੰਟੈਕਟ 'ਚ ਸੇਵ ਕਰ ਸਕੋਗੇ।

ਵੈਬ ਲਈ ਡਾਰਕ ਮੋਡ: ਡਾਰਕ ਮੋਡ ਫੀਚਰ 'ਚ ਵੱਡੀ ਸਕਰੀਨ ਨੂੰ ਦੇਖ ਕੇ ਮਨੋਰੰਜਨ ਹਾਸਲ ਕਰਨਾ ਆਸਾਨ ਹੋ ਜਾਵੇਗਾ।

ਇਹ ਵੀ ਪੜ੍ਹੋ: ਕੋਰੀਓਗ੍ਰਾਫਰ ਸਰੋਜ ਖਾਨ ਨੇ ਕਿਉਂ ਕਰਾਇਆ ਸੀ ਆਪਣੇ ਤੋਂ 30 ਸਾਲ ਵੱਡੇ ਸ਼ਖਸ ਨਾਲ ਵਿਆਹ ਆਖਰ ਕੌਣ ਹੈ ਅੱਠ ਪੁਲਿਸ ਮੁਲਾਜ਼ਮਾ ਦਾ ਕਾਤਲ ਵਿਕਾਸ ਦੁਬੇ? ਪੜ੍ਹੋ ਖਤਰਨਾਕ ਬਦਮਾਸ਼ ਦੇ ਕਾਲ਼ੇ ਕਾਰਨਾਮਿਆਂ ਦਾ ਚਿੱਠਾ ਪੰਜਾਬ 'ਚ ਕੋਰੋਨਾ ਨਹੀਂ ਹੋ ਰਿਹਾ ਕਾਬੂ, ਲੁਧਿਆਣਾ ਤੇ ਜਲੰਧਰ ਦੀ ਹਾਲਤ ਗੰਭੀਰ ਸਿਹਤ ਮੰਤਰਾਲੇ ਵੱਲੋਂ ਆਈਸੋਲੇਸ਼ਨ ਨਿਯਮਾਂ 'ਚ ਕੀਤਾ ਵੱਡਾ ਬਦਲਾਅ ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਦਾ ਵੱਡਾ ਕਦਮ ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget