ਪੜਚੋਲ ਕਰੋ

ਹਵਾਈ ਜਹਾਜ਼ 'ਚ Flight Mode 'ਤੇ ਨਾ ਰੱਖਿਆ ਮੋਬਾਇਲ ਤਾਂ ਹੋ ਸਕਦਾ ਵੱਡਾ ਨੁਕਸਾਨ, Pilot ਨੇ ਦੱਸੀ ਇਸ ਪਿੱਛੇ ਵੀ ਵਜ੍ਹਾ

ਫਲਾਈਟ ਮੋਡ ਟਾਵਰ ਨਾਲ ਸੈਲਫੋਨ ਦੇ ਕਨੈਕਸ਼ਨ ਨੂੰ ਬੰਦ ਕਰ ਦਿੰਦਾ ਹੈ, ਹਵਾਈ ਜਹਾਜ਼ ਦੇ ਰੇਡੀਓ ਸੰਚਾਰ ਵਿੱਚ ਦਖਲਅੰਦਾਜ਼ੀ ਨੂੰ ਰੋਕਦਾ ਹੈ। ਇਹ ਪਾਇਲਟਾਂ ਲਈ ਮਹੱਤਵਪੂਰਨ ਨਿਰਦੇਸ਼ਾਂ ਨੂੰ ਸੁਣਨਾ ਆਸਾਨ ਬਣਾਉਂਦਾ ਹੈ।

Flight Mode in Airplane:  ਹਵਾਈ ਜਹਾਜ ਵਿੱਚ ਸਵਾਰ ਹੋਣ ਤੋਂ ਬਾਅਦ ਯਾਤਰੀ ਨੂੰ ਆਪਣਾ ਫੋਨ ਫਲਾਈਟ ਮੋਡ (Flight Mode) 'ਤੇ ਰੱਖਣ ਲਈ ਕਿਹਾ ਜਾਂਦਾ ਹੈ। ਕੀ ਤੁਸੀਂ ਸੋਚਿਆ ਹੈ ਕਿ ਅਜਿਹਾ ਕਿਉਂ ਕੀਤਾ ਜਾਂਦਾ ਹੈ ? ਦਰਅਸਲ, ਹਵਾਈ ਜਹਾਜ ਦੇ ਟੇਕ-ਆਫ ਜਾਂ ਲੈਂਡਿੰਗ ਦੇ ਸਮੇਂ ਫੋਨ ਨੂੰ ਫਲਾਈਟ ਮੋਡ ਵਿੱਚ ਰੱਖਣ ਦਾ ਇੱਕ ਵੱਡਾ ਕਾਰਨ ਹੈ। ਇਸ ਦੇ ਪਿੱਛੇ ਕਾਰਨ ਦੀ ਜਾਣਕਾਰੀ ਦਿੰਦੇ ਹੋਏ ਇੱਕ ਪਾਇਲਟ ਨੇ ਦੱਸਿਆ ਕਿ ਅਜਿਹਾ ਨਾ ਕਰਨ ਨਾਲ ਜਹਾਜ਼ ਦੇ ਪਾਇਲਟਾਂ ਨੂੰ ਹਦਾਇਤਾਂ ਸੁਣਨ 'ਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਜਹਾਜ਼ ਨੂੰ ਨੁਕਸਾਨ ਹੋਣ ਦੇ ਨਾਲ-ਨਾਲ ਯਾਤਰੀਆਂ ਦੀ ਜਾਨ ਵੀ ਜਾ ਸਕਦੀ ਹੈ।

ਪਾਇਲਟ ਨੇ ਕੀ ਦੱਸਿਆ ਕਾਰਨ?

TikTok 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ @perchpoint ਹੈਂਡਲ ਵਾਲੇ ਇੱਕ ਪਾਇਲਟ ਨੇ ਕਿਹਾ ਕਿ ਮੋਬਾਈਲ ਫੋਨ ਟਾਵਰ ਨਾਲ ਜੁੜਨ ਦੀ ਕੋਸ਼ਿਸ਼ ਕਰਦੇ ਸਮੇਂ ਪਾਇਲਟ ਦੇ ਰੇਡੀਓ ਸੰਚਾਰ ਵਿੱਚ ਦਖਲ ਦੇ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਇੱਕੋ ਸਮੇਂ ਕਈ ਮੋਬਾਈਲ ਫ਼ੋਨ ਟਾਵਰ ਨਾਲ ਜੁੜਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਪਾਇਲਟ ਨੂੰ ਆਪਣੇ ਰੇਡੀਓ ਸੈੱਟ 'ਤੇ ਨਿਰਦੇਸ਼ ਸੁਣਨ ਵਿੱਚ ਮੁਸ਼ਕਲ ਹੋ ਸਕਦੀ ਹੈ। ਇਹ ਮੋਬਾਈਲ ਫੋਨ ਰੇਡੀਓ ਤਰੰਗਾਂ ਨੂੰ ਛੱਡਦੇ ਹਨ, ਜੋ ਪਾਇਲਟ ਦੇ ਹੈੱਡਸੈੱਟ ਵਿੱਚ ਰੇਡੀਓ ਤਰੰਗਾਂ ਵਿੱਚ ਵਿਘਨ ਪਾ ਸਕਦੀਆਂ ਹਨ।

ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਅਜਿਹੀ ਹੀ ਸਥਿਤੀ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਹ ਕੰਟਰੋਲ ਟਾਵਰ ਤੋਂ ਆਪਣੇ ਜਹਾਜ਼ ਦੇ ਦਿਸ਼ਾ-ਨਿਰਦੇਸ਼ਾਂ ਲਈ ਪੁੱਛ ਰਿਹਾ ਸੀ, ਪਰ ਮੋਬਾਈਲ ਫੋਨ ਤੋਂ ਆ ਰਹੀਆਂ ਰੇਡੀਓ ਤਰੰਗਾਂ ਕਾਰਨ ਉਹ ਨਿਰਦੇਸ਼ਾਂ ਨੂੰ ਸਪੱਸ਼ਟ ਤੌਰ 'ਤੇ ਸੁਣ ਨਹੀਂ ਸਕਿਆ।

ਭਾਰਤ ਵਿੱਚ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ (DGCA) ਦੇ ਨਿਰਦੇਸ਼ਾਂ ਦੇ ਅਨੁਸਾਰ, ਯਾਤਰੀਆਂ ਨੂੰ ਉਡਾਣ ਭਰਦੇ ਸਮੇਂ ਆਪਣੇ ਫੋਨ ਨੂੰ ਫਲਾਈਟ ਮੋਡ 'ਤੇ ਰੱਖਣਾ ਜ਼ਰੂਰੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀਆਂ ਨੂੰ ਮੋਬਾਈਲ ਦੇ ਨਾਲ-ਨਾਲ ਲੈਪਟਾਪ ਤੇ ਟੈਬ ਸਮੇਤ ਹਰ ਪੋਰਟੇਬਲ ਇਲੈਕਟ੍ਰਾਨਿਕ ਡਿਵਾਈਸ ਨੂੰ ਫਲਾਈਟ ਮੋਡ 'ਚ ਰੱਖਣਾ ਹੋਵੇਗਾ। ਹਾਲਾਂਕਿ, ਕੁਝ ਏਅਰਲਾਈਨਾਂ ਆਪਣੇ ਜਹਾਜ਼ ਦੀ ਸਮਰੱਥਾ ਤੇ DGCA ਤੋਂ ਮਨਜ਼ੂਰੀ ਦੇ ਆਧਾਰ 'ਤੇ ਇਨ-ਫਲਾਈਟ ਵਾਈ-ਫਾਈ ਸੁਵਿਧਾ ਪ੍ਰਦਾਨ ਕਰ ਸਕਦੀਆਂ ਹਨ।

ਟਾਪ ਹੈਡਲਾਈਨ

ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget