ਪੜਚੋਲ ਕਰੋ

Wifi Router: ਫਾਸਟ ਇੰਟਰਨੈੱਟ ਜਾਂ ਮੌਤ ਦਾ ਸਮਾਨ, ਜਾਣੋ ਬੈੱਡ ਤੋਂ ਕਿੰਨੀ ਦੂਰ ਹੋਣਾ ਚਾਹੀਦਾ ਵਾਈ-ਫਾਈ ਰਾਊਟਰ?

Wifi Router: ਅਜੋਕੇ ਸਮੇਂ ਵਿੱਚ ਇੱਕ ਸਮੇਂ ਦਾ ਖਾਣਾ ਨਾ ਲੈਣਾ ਠੀਕ ਹੈ ਪਰ ਇੰਟਰਨੈੱਟ ਦੀ ਸਪੀਡ ਘੱਟ ਨਹੀਂ ਹੋਣੀ ਚਾਹੀਦੀ। ਇਹੀ ਕਾਰਨ ਹੈ ਕਿ ਹੁਣ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਲਗਭਗ ਹਰ ਘਰ ਵਿੱਚ ਵਾਈਫਾਈ ਦੀ ਸਹੂਲਤ ਹੈ।

WiFi ਵਾਈ-ਫਾਈ ਨੇ ਸਾਡੀ ਜ਼ਿੰਦਗੀ ਵਿੱਚ ਬਹੁਤ ਤੇਜ਼ੀ ਲਿਆਂਦੀ ਹੈ। ਇਹ ਅਜਿਹੀ ਚੀਜ਼ ਹੈ ਜਿਸ ਨਾਲ ਇੰਟਰਨੈੱਟ ਸਪੀਡ ਬਹੁਤ ਫਾਸਟ ਹੋ ਜਾਂਦੀ ਹੈ ਅਤੇ ਅਸੀਂ ਬਹੁਤ ਜਲਦੀ ਆਪਣਾ ਕੰਮ ਨਿਪਟਾ ਲੈਂਦੇ ਹਾਂ। ਕੁਝ ਲੋਕ 24 ਘੰਟੇ ਵਾਈ-ਫਾਈ (Wi-Fi) ਚਾਲੂ ਰੱਖਦੇ ਹਨ। ਸੌਣ ਵੇਲੇ ਵੀ ਇਸਨੂੰ ਬੰਦ ਨਹੀਂ ਕਰਦੇ। ਪਰ ਅਜਿਹਾ ਕਰਨਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ।

Wifi Router: ਅਜੋਕੇ ਸਮੇਂ ਵਿੱਚ ਇੱਕ ਸਮੇਂ ਦਾ ਖਾਣਾ ਨਾ ਲੈਣਾ ਠੀਕ ਹੈ ਪਰ ਇੰਟਰਨੈੱਟ ਦੀ ਸਪੀਡ ਘੱਟ ਨਹੀਂ ਹੋਣੀ ਚਾਹੀਦੀ। ਇਹੀ ਕਾਰਨ ਹੈ ਕਿ ਹੁਣ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਲਗਭਗ ਹਰ ਘਰ ਵਿੱਚ ਵਾਈਫਾਈ ਦੀ ਸਹੂਲਤ ਹੈ। ਇਸ ਸਹੂਲਤ ਕਾਰਨ ਲੋਕਾਂ ਨੂੰ ਇੰਟਰਨੈੱਟ ਦੀ ਸਪੀਡ ਤੇਜ਼ ਹੋ ਰਹੀ ਹੈ ਪਰ ਇਸ ਦਾ ਉਨ੍ਹਾਂ ਦੀ ਸਿਹਤ 'ਤੇ ਕੀ ਅਸਰ ਪੈ ਰਿਹਾ ਹੈ, ਇਸ ਵੱਲ ਸ਼ਾਇਦ ਕਿਸੇ ਦਾ ਧਿਆਨ ਨਹੀਂ ਹੈ। ਆਓ ਅੱਜ ਜਾਣਦੇ ਹਾਂ ਕਿ ਘਰ ਵਿੱਚ ਵਾਈਫਾਈ ਸੈੱਟਅੱਪ ਬਾਕਸ ਲਗਾਉਣਾ ਕਿੰਨਾ ਖਤਰਨਾਕ ਹੈ ਅਤੇ ਜੇਕਰ ਇਹ ਘਰ ਵਿੱਚ ਲਗਾਇਆ ਗਿਆ ਹੈ ਤਾਂ ਸਹੀ ਜਗ੍ਹਾ ਕਿਹੜੀ ਹੈ।

WiFi ਕਿੰਨਾ ਖਤਰਨਾਕ ਹੈ?

ਵਾਈਫਾਈ ਅਜਿਹੀ ਚੀਜ਼ ਹੈ ਜਿਸ ਨੂੰ ਲੋਕ 24 ਘੰਟੇ ਚਾਲੂ ਰੱਖਦੇ ਹਨ। ਸੌਣ ਵੇਲੇ ਵੀ ਇਸਨੂੰ ਬੰਦ ਨਹੀਂਕਰਦੇ । ਪਰ ਅਜਿਹਾ ਕਰਨਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ। ਦਰਅਸਲ, ਵਾਈਫਾਈ ਰਾਊਟਰਾਂ ਤੋਂ ਨਿਕਲਣ ਵਾਲੀ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਸਿਹਤ ਸੰਬੰਧੀ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਇਹ ਜ਼ਰੂਰੀ ਨਹੀਂ ਹੈ ਕਿ ਇਹ ਸਮੱਸਿਆਵਾਂ ਤੁਹਾਨੂੰ ਤੁਰੰਤ ਨਜ਼ਰ ਆਉਣ, ਪਰ ਲੰਬੇ ਸਮੇਂ ਬਾਅਦ ਇਨ੍ਹਾਂ ਦੀ ਅਸਲੀਅਤ ਜ਼ਰੂਰ ਦਿਖਾਈ ਦੇਵੇਗੀ। ਇਹੀ ਕਾਰਨ ਹੈ ਕਿ ਕਈ ਮਾਹਰ ਸਲਾਹ ਦਿੰਦੇ ਹਨ ਕਿ ਜਦੋਂ ਵਾਈਫਾਈ ਦੀ ਜ਼ਰੂਰਤ ਨਹੀਂ ਤਾਂ ਇਸਨੂੰ ਬੰਦ ਕਰ ਦਿਓ।

ਵਾਈਫਾਈ ਰਾਊਟਰ ਬੈੱਡ ਤੋਂ ਕਿੰਨੀ ਦੂਰ ਹੋਣਾ ਚਾਹੀਦਾ ਹੈ?

ਵਾਈਫਾਈ ਰਾਊਟਰ ਨੂੰ ਲੈ ਕੇ ਮਾਹਿਰਾਂ ਦੀ ਸਲਾਹ ਹੈ ਕਿ ਇਸ ਨੂੰ ਬੈੱਡਰੂਮ ਤੋਂ ਦੂਰ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਚੰਗੀ ਇੰਟਰਨੈਟ ਸਪੀਡ ਲਈ ਆਪਣੇ ਬੈੱਡ ਦੇ ਬਿਲਕੁਲ ਨੇੜੇ ਇੱਕ WiFi ਰਾਊਟਰ ਸਥਾਪਤ ਕਰਦੇ ਹਨ। ਇਹ ਬਹੁਤ ਖਤਰਨਾਕ ਹੈ। ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ। ਹੁਣ ਸਵਾਲ ਇਹ ਹੈ ਕਿ WiFi ਰਾਊਟਰ ਨੂੰ ਕਿੱਥੇ ਇੰਸਟਾਲ ਕਰਨਾ ਹੈ?

ਇਸ ਲਈ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਇਸ ਨੂੰ ਘਰ ਦੇ ਦਰਵਾਜ਼ੇ ਦੇ ਕੋਲ ਜਾਂ ਬਾਹਰ ਬਾਲਕੋਨੀ ਵਿੱਚ ਲਗਾਉਣਾ ਚਾਹੀਦਾ ਹੈ। ਇਸ ਨੂੰ ਅਜਿਹੀ ਜਗ੍ਹਾ 'ਤੇ ਨਾ ਰੱਖੋ ਜਿੱਥੇ ਤੁਹਾਨੂੰ 24 ਘੰਟੇ ਬੈਠਣਾ ਪਵੇ। ਇਸ ਤੋਂ ਇਲਾਵਾ ਜਦੋਂ ਵੀ ਤੁਸੀਂ ਸੌਂਣ ਲੱਗੋ ਤਾਂ ਵਾਈਫਾਈ ਬੰਦ ਕਰ ਦਿਓ। ਇਸ ਨਾਲ ਤੁਸੀਂ ਬਿਜਲੀ ਦੀ ਬੱਚਤ ਕਰੋਗੇ ਅਤੇ ਕਈ ਜਾਨਲੇਵਾ ਬਿਮਾਰੀਆਂ ਤੋਂ ਵੀ ਦੂਰ ਰਹੋਗੇ।

ਟਾਪ ਹੈਡਲਾਈਨ

BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget