ਪੜਚੋਲ ਕਰੋ

15 ਹਜ਼ਾਰ ਤੋਂ ਘੱਟ ਹੈ ਬਜਟ ਤਾਂ ਇਹ ਸਮਾਰਟਫੋਨ ਬਣ ਸਕਦੇ ਤੁਹਾਡੀ ਪਸੰਦ, ਚੁਣੋ ਘੱਟ ਕੀਮਤ 'ਚ ਜ਼ਿਆਦਾ ਫੀਚਰਸ 

ਜੇ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਦਾ ਮਨ ਬਣਾ ਰਹੇ ਹੋ ਅਤੇ ਤੁਹਾਡਾ ਬਜਟ 15 ਹਜ਼ਾਰ ਰੁਪਏ ਤੋਂ ਘੱਟ ਹੈ, ਤਾਂ ਅਸੀਂ ਤੁਹਾਨੂੰ ਬਹੁਤ ਸਾਰੇ ਆਪਸ਼ਨਸ ਸਜੇਸਟ ਕਰ ਰਹੇ ਹਾਂ ਜੋ ਤੁਹਾਡੀ ਪਸੰਦ ਬਣ ਸਕੇ।

ਜੇ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਦਾ ਮਨ ਬਣਾ ਰਹੇ ਹੋ ਅਤੇ ਤੁਹਾਡਾ ਬਜਟ 15 ਹਜ਼ਾਰ ਰੁਪਏ ਤੋਂ ਘੱਟ ਹੈ, ਤਾਂ ਅਸੀਂ ਤੁਹਾਨੂੰ ਬਹੁਤ ਸਾਰੇ ਆਪਸ਼ਨਸ ਸਜੇਸਟ ਕਰ ਰਹੇ ਹਾਂ ਜੋ ਤੁਹਾਡੀ ਪਸੰਦ ਬਣ ਸਕੇ। Redmi Note 9 Pro ਜੇ ਤੁਸੀਂ 15,000 ਰੁਪਏ ਦੇ ਅੰਦਰ ਫੋਨ ਲੈਣਾ ਚਾਹੁੰਦੇ ਹੋ ਤਾਂ ਰੈਡਮੀ ਨੋਟ 9 ਪ੍ਰੋ ਇੱਕ ਵਧੀਆ ਵਿਕਲਪ ਹੈ। ਇਸ ਦੇ 4 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 13,999 ਰੁਪਏ ਹੈ, ਜਦਕਿ 6 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 15,999 ਰੁਪਏ ਹੈ। Realme Narzo 10 ਇਹ ਰੀਅਲਮੀ ਫੋਨ ਉਨ੍ਹਾਂ ਲਈ ਇਕ ਵਧੀਆ ਵਿਕਲਪ ਹੈ ਜੋ ਗੇਮਿੰਗ ਦੇ ਸ਼ੌਕੀਨ ਹਨ। ਇਸ 'ਚ 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਹੈ। ਇਸ ਦੀ ਕੀਮਤ 11,999 ਰੁਪਏ ਰੱਖੀ ਗਈ ਹੈ। ਤੁਹਾਡੇ ਫੋਨ 'ਚ ਵੀ ਜੇਕਰ ਇਹ ਖਤਰਨਾਕ ਐਪ ਤਾਂ ਤੁਰੰਤ ਹਟਾਓ Samsung Galaxy M21 ਸੈਮਸੰਗ ਦਾ ਇਹ ਫੋਨ ਵੀ ਇਸ ਸੂਚੀ 'ਚ ਸ਼ਾਮਲ ਹੈ। ਇਸ ਦੇ 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 13,199 ਰੁਪਏ ਹੈ, ਜਦਕਿ 6 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 15,499 ਰੁਪਏ ਹੈ। Redmi Note 8 ਬਜਟ ਸੈਗਮੇਂਟ 'ਚ ਰੈਡਮੀ ਨੋਟ 8 ਫੋਨ ਵੀ ਤੁਹਾਡੀ ਪਸੰਦ ਬਣ ਸਕਦਾ ਹੈ। ਇਸ ਫੋਨ ਦੀ ਸ਼ੁਰੂਆਤੀ ਕੀਮਤ 10,999 ਰੁਪਏ 'ਚ ਖਰੀਦੀ ਜਾ ਸਕਦੀ ਹੈ। ਇਹ ਫੋਨ ਦੋ ਵੇਰੀਐਂਟ 'ਚ ਵੀ ਉਪਲੱਬਧ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget