ਪੜਚੋਲ ਕਰੋ

Smartphone: ਮਾਂ ਨੇ ਫ਼ੋਨ ਰਾਹੀਂ ਪਤਾ ਕੀਤਾ ਬੇਟੇ ਦੀ ਅੱਖ ਦਾ ਕੈਂਸਰ, ਫਲੈਸ਼ ਲਾਈਟ ਦੀ ਵੀ ਕੀਤੀ ਵਰਤੋਂ

Woman Detects Rare Cancer:  ਕੀ ਮੋਬਾਈਲ ਰਾਹੀਂ ਕੈਂਸਰ ਦਾ ਪਤਾ ਲਗਾਇਆ ਜਾ ਸਕਦਾ ਹੈ? ਮੋਬਾਈਲ 'ਚ ਅਜਿਹਾ ਕੋਈ ਫੀਚਰ ਨਹੀਂ ਹੈ ਜੋ ਕੈਂਸਰ ਦਾ ਪਤਾ ਲਗਾ ਸਕੇ ਪਰ ਇਕ ਔਰਤ ਨੂੰ ਮੋਬਾਈਲ ਕਾਰਨ ਆਪਣੇ ਬੇਟੇ ਦੇ ਕੈਂਸਰ ਬਾਰੇ ਪਤਾ ਲੱਗਾ।

Woman Discovers Sons Rare Eye Cancer Using Smartphone: ਅੱਜ ਕੱਲ੍ਹ, ਸਮਾਰਟਫੋਨ ਸਾਡੀ ਜੀਵਨ ਸ਼ੈਲੀ ਦਾ ਇੱਕ ਹਿੱਸਾ ਹੈ ਅਤੇ ਇਹ ਕਈ ਥਾਵਾਂ 'ਤੇ ਬਹੁਤ ਲਾਭਦਾਇਕ ਸਾਬਤ ਹੁੰਦਾ ਹੈ। ਮੋਬਾਈਲ ਦੀ ਮਦਦ ਨਾਲ ਇੱਕ ਮਾਂ ਨੇ ਆਪਣੇ 3 ਮਹੀਨੇ ਦੇ ਬੇਟੇ ਦੀ ਅੱਖਾਂ ਦੇ ਕੈਂਸਰ ਦਾ ਪਤਾ ਲਗਾਇਆ। ਇਸਦੇ ਲਈ ਉਸਨੇ ਫਲੈਸ਼ ਲਾਈਟ ਦੀ ਵਰਤੋਂ ਕੀਤੀ।

ਕੈਂਸਰ ਇੱਕ ਜਾਨਲੇਵਾ ਬਿਮਾਰੀ ਹੈ ਪਰ ਜੇਕਰ ਇਸ ਦਾ ਜਲਦੀ ਪਤਾ ਲੱਗ ਜਾਵੇ ਅਤੇ ਸਮੇਂ ਸਿਰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ ਤਾਂ ਇਸ ਬਿਮਾਰੀ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਪਰ ਕੀ ਮੋਬਾਈਲ ਰਾਹੀਂ ਕੈਂਸਰ ਦਾ ਪਤਾ ਲਗਾਇਆ ਜਾ ਸਕਦਾ ਹੈ? ਮੋਬਾਈਲ 'ਚ ਅਜਿਹਾ ਕੋਈ ਫੀਚਰ ਨਹੀਂ ਹੈ ਜੋ ਕੈਂਸਰ ਦਾ ਪਤਾ ਲਗਾ ਸਕੇ ਪਰ ਇੱਕ ਔਰਤ ਨੂੰ ਮੋਬਾਈਲ ਕਾਰਨ ਆਪਣੇ ਬੇਟੇ ਦੇ ਕੈਂਸਰ ਬਾਰੇ ਪਤਾ ਲੱਗਾ। ਇਲਾਜ ਤੋਂ ਬਾਅਦ ਹੁਣ ਬੱਚਾ ਪੂਰੀ ਤਰ੍ਹਾਂ ਠੀਕ ਹੈ।

ਇਸ ਤਰ੍ਹਾਂ ਮੋਬਾਈਲ ਰਾਹੀਂ ਕੈਂਸਰ ਦਾ ਪਤਾ ਲਗਾਇਆ ਜਾ ਸਕਦਾ ਹੈ

ਮੀਡੀਆ ਰਿਪੋਰਟਾਂ ਮੁਤਾਬਕ ਇੰਗਲੈਂਡ ਦੇ ਮੇਡਵੇ ਸ਼ਹਿਰ ਦੀ ਰਹਿਣ ਵਾਲੀ ਇੱਕ ਔਰਤ ਸ਼ਾਮ ਦਾ ਖਾਣਾ ਬਣਾ ਰਹੀ ਸੀ। ਫਿਰ ਔਰਤ ਦਾ ਧਿਆਨ ਆਪਣੇ 3 ਮਹੀਨੇ ਦੇ ਬੇਟੇ 'ਤੇ ਗਿਆ, ਜਿਸ ਦਾ ਨਾਂ ਥਾਮਸ ਹੈ। ਔਰਤ ਨੇ ਆਪਣੇ ਬੇਟੇ ਦੀ ਅੱਖ 'ਚ ਕੁਝ ਵੱਖਰਾ ਦੇਖਿਆ, ਜੋ ਚਿੱਟਾ ਚਮਕ ਰਿਹਾ ਸੀ। ਇਸ ਤੋਂ ਬਾਅਦ ਔਰਤ ਨੇ ਆਪਣਾ ਸਮਾਰਟਫੋਨ ਚੁੱਕਿਆ ਅਤੇ ਫਲੈਸ਼ ਲਾਈਟ ਆਨ ਕਰ ਦਿੱਤੀ। ਇਸ ਤੋਂ ਬਾਅਦ ਔਰਤ ਨੇ ਆਪਣੇ ਮੋਬਾਈਲ ਨਾਲ ਆਪਣੇ ਬੇਟੇ ਦੀਆਂ ਅੱਖਾਂ ਦੀਆਂ ਕੁਝ ਤਸਵੀਰਾਂ ਲਈਆਂ। ਇਸ ਤੋਂ ਬਾਅਦ ਔਰਤ ਨੇ ਇੰਟਰਨੈੱਟ 'ਤੇ ਇਸ ਬਾਰੇ ਖੋਜ ਕੀਤੀ। ਫਿਰ ਉਸ ਨੂੰ ਪਤਾ ਲੱਗਾ ਕਿ ਇਹ ਅੱਖ ਦੇ ਕੈਂਸਰ ਦੀ ਮੁੱਢਲੀ ਸਟੇਜ ਸੀ।

ਲਈ ਡਾਕਟਰ ਤੋਂ ਸਲਾਹ

ਇੰਟਰਨੈੱਟ 'ਤੇ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਔਰਤ ਨੂੰ ਪਤਾ ਲੱਗਾ ਕਿ ਇਹ ਕੈਂਸਰ ਦੀ ਦੁਰਲੱਭ ਕਿਸਮ ਹੋ ਸਕਦੀ ਹੈ। ਇਸ ਤੋਂ ਬਾਅਦ ਔਰਤ ਨੇ ਡਾਕਟਰ ਨਾਲ ਸੰਪਰਕ ਕੀਤਾ ਅਤੇ ਇਸ ਬਾਰੇ ਸਲਾਹ ਲਈ। ਡਾਕਟਰ ਨੇ ਉਸ ਨੂੰ ਅੱਖਾਂ ਦਾ ਕੈਂਸਰ ਦੱਸਿਆ। ਇਸ ਤੋਂ ਬਾਅਦ ਬੱਚੇ ਨੂੰ ਤੁਰੰਤ ਮੇਡਵੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Brain Boosting Foods: ਕੋਈ ਜਮਾਂਦਰੂ ਨਾਲਾਇਕ-ਹੁਸ਼ਿਆਰ ਨਹੀਂ ਹੁੰਦਾ? ਇਹ 5 ਖਾਣ-ਪੀਣ ਵਾਲੀਆਂ ਚੀਜ਼ਾਂ ਕਰਦੀਆਂ ਬੱਚਿਆਂ ਦਾ ਦਿਮਾਗ਼ ਤੇਜ਼

ਇਲਾਜ ਤੋਂ ਬਾਅਦ ਬੱਚਾ ਸੁਰੱਖਿਅਤ ਹੈ

ਬੱਚੇ ਦਾ ਇਲਾਜ ਸਮੇਂ ਸਿਰ ਮੇਡਵੇ ਹਸਪਤਾਲ ਵਿੱਚ ਸ਼ੁਰੂ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਇਹ ਅੱਖਾਂ ਦਾ ਕੈਂਸਰ ਦੁਰਲੱਭ ਕਿਸਮ ਦਾ ਸੀ, ਜੋ ਤੇਜ਼ੀ ਨਾਲ ਫੈਲਦਾ ਹੈ। ਕੀਮੋਥੈਰੇਪੀ ਦੇ ਕਈ ਦੌਰ ਤੋਂ ਬਾਅਦ ਬੱਚੇ ਦੀ ਅੱਖ ਦਾ ਕੈਂਸਰ ਪੂਰੀ ਤਰ੍ਹਾਂ ਠੀਕ ਹੋ ਗਿਆ। ਹੁਣ ਬੱਚਾ ਬਿਲਕੁਲ ਸੁਰੱਖਿਅਤ ਹੈ। ਮਾਂ ਨੇ ਸ਼ੁਰੂਆਤ 'ਚ ਹੀ ਮੁਸਤੈਦੀ ਦਿਖਾਈ ਅਤੇ ਸ਼ੁਰੂਆਤੀ ਸਟੇਜ 'ਤੇ ਹੀ ਕੈਂਸਰ ਦਾ ਪਤਾ ਲਗਾ ਲਿਆ।

ਇਹ ਵੀ ਪੜ੍ਹੋ: Phone Hack: ਜੇਕਰ ਤੁਸੀਂ ਗਲਤੀ ਨਾਲ ਵੀ ਫ਼ੋਨ 'ਤੇ ਇਹ ਨੰਬਰ ਡਾਇਲ ਕੀਤਾ, ਤਾਂ ਤੁਹਾਡਾ ਬੈਂਕ ਖਾਤਾ ਹੋ ਜਾਵੇਗਾ ਖਾਲੀ

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget