ਪੜਚੋਲ ਕਰੋ

ਕੀ ਯੂ-ਟਿਊਬ ‘ਤੇ ਤੁਹਾਡਾ ਵੀ ਚੈਨਲ, ਜਲਦੀ ਹੋ ਸਕਦਾ ਬੰਦ

ਕੰਟੈਂਟ ਕ੍ਰੀਏਟਰਸ ਨੇ ਗੂਗਲ ਦੀ ਮਾਲਕਾਨਾ ਹੱਕ ਵਾਲੀ ਯੂ-ਟਿਊਬ ਸੇਵਾ ਦੀਆਂ ਨਵੀਂਆਂ ਸ਼ਰਤਾਂ ਦੀ ਨਿੰਦਾ ਕੀਤੀ ਹੈ। ਨਵੀਂਆਂ ਸ਼ਰਤਾਂ ਮੁਤਾਬਕ ਜੇਕਰ ਯੂਜ਼ਰਸ ਦਾ ਅਕਾਉਂਟ ‘ਵਪਾਰਕ ਤੌਰ ‘ਤੇ ਵਿਵਹਾਰ ਨਹੀਂ ਕਰਦਾ ਤਾਂ ਅਜਿਹੀ ਸਥਿਤੀ ‘ਚ ਕੰਪਨੀ ਯੂਜ਼ਰਸ ਦੇ ਅਕਾਉਂਟ ਐਕਸੈਸ ਨੂੰ ਖ਼ਤਮ ਕਰ ਸਕਦੀ ਹੈ।

ਨਵੀਂ ਦਿੱਲੀ: ਕੰਟੈਂਟ ਕ੍ਰੀਏਟਰਸ ਨੇ ਗੂਗਲ ਦੀ ਮਾਲਕਾਨਾ ਹੱਕ ਵਾਲੀ ਯੂ-ਟਿਊਬ ਸੇਵਾ ਦੀਆਂ ਨਵੀਂਆਂ ਸ਼ਰਤਾਂ ਦੀ ਨਿੰਦਾ ਕੀਤੀ ਹੈ। ਨਵੀਂਆਂ ਸ਼ਰਤਾਂ ਮੁਤਾਬਕ ਜੇਕਰ ਯੂਜ਼ਰਸ ਦਾ ਅਕਾਉਂਟ ‘ਵਪਾਰਕ ਤੌਰ ‘ਤੇ ਵਿਵਹਾਰ ਨਹੀਂ ਕਰਦਾ ਤਾਂ ਅਜਿਹੀ ਸਥਿਤੀ ‘ਚ ਕੰਪਨੀ ਯੂਜ਼ਰਸ ਦੇ ਅਕਾਉਂਟ ਐਕਸੈਸ ਨੂੰ ਖ਼ਤਮ ਕਰ ਸਕਦੀ ਹੈ। ਆਉਣ ਵਾਲੀ 10 ਦਸੰਬਰ ਤੋਂ ਨਵੀਆਂ ਸ਼ਰਤਾਂ ਲਾਗੂ ਹੋਣਗੀਆਂ। ਵੀਡੀਓ ਸ਼ੇਅਰਿੰਗ ਪਲੇਟਫਾਰਮ ਨੇ ਪਿਛਲੇ ਹਫਤੇ ਤੋਂ ਯੂਜ਼ਰਸ ਨੂੰ ਈਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਉਨ੍ਹਾਂ ਨੂੰ ਹੋਣ ਵਾਲੇ ਬਦਲਾਅ ਬਾਰੇ ਜਾਣਕਾਰੀ ਮਿਲ ਸਕੇ। ਯੂਟਿਊਬ ਦੀਆਂ ਨਵੀਂਆਂ ਸ਼ਰਤਾਂ ਮੁਤਾਬਕ ਕਿਹਾ ਗਿਆ ਹੈ ਕਿ ਅਸੀਂ ਤੁਹਾਨੂੰ ਮੁਅੱਤਲ ਕਰਨ ਜਾਂ ਮੁਅੱਤਲ ਕਰਨ ਦੇ ਸਹੀ ਕਾਰਨਾਂ ਬਾਰੇ ਸੂਚਿਤ ਕਰਾਂਗੇ।” ਕੰਟੈਂਟ ਕ੍ਰਿਏਟਰਸ ਨੂੰ ਇਹ ਨਵੀਂ ਤਬਦੀਲੀ ਬਿਲਕੁਲ ਵੀ ਪਸੰਦ ਨਹੀਂ ਆਈ। ਟਵਿੱਟਰ ਯੂਜ਼ਰ ਨੇ ਲਿਖਿਆ, "ਸਭ ਯੂ-ਟਿਊਬ ਨੂੰ ਦੱਸੋ ਕਿ ਇਹ ਸਹੀ ਨਹੀਂ। ਇਹ ਹਰ ਕਿਸੇ ਨੂੰ ਪ੍ਰਭਾਵਿਤ ਕਰੇਗਾ, ਹਰ ਕਿਸੇ ਦੀ ਪਸੰਦ ਦੀ ਸਮੱਗਰੀ ਨਿਰਮਾਤਾਵਾਂ ਸਮੇਤ। ਉਹ ਇਹ ਕਹਿਣਾ ਚਾਹੁੰਦੇ ਹਨ ਕਿ ਜੇ ਉਹ ਤੁਹਾਡੇ ਤੋਂ ਹੁਣ ਲਾਭ ਨਹੀਂ ਲੈਂਦੇ, ਤਾਂ ਇਹ ਤੁਹਾਡੇ ਖਾਤੇ ਹਟਾ ਦੇਵੇਗਾ।” ਦੂਜੇ ਨੇ ਲਿਖਿਆ, "ਯੂਟਿਊਬ 10 ਦਸੰਬਰ, 2019 ਤੋਂ ਆਪਣੀਆਂ ਨਵੀਆਂ ਸ਼ਰਤਾਂ ਨੂੰ ਲਾਗੂ ਕਰ ਰਿਹਾ ਹੈ ਜਿਸ ਨਾਲ ਪਲੇਟਫਾਰਮ 'ਤੇ ਆਉਣ ਵਾਲੇ ਨਵੇਂ ਕ੍ਰਿਏਟਰਸ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।"

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget