ਪੜਚੋਲ ਕਰੋ

Moto X30 Pro: ਇਸ ਦਿਨ ਲਾਂਚ ਹੋਵੇਗਾ ਦੁਨੀਆ ਦਾ ਪਹਿਲਾ 200MP ਕੈਮਰਾ ਫੋਨ, ਜਾਣੋ ਵੇਰਵੇ

Moto X30 Pro ਨੂੰ ਪ੍ਰਾਇਮਰੀ ਕੈਮਰੇ ਦੇ ਤੌਰ 'ਤੇ 200-ਮੈਗਾਪਿਕਸਲ ਦਾ ਕੈਮਰਾ ਮਿਲਣ ਜਾ ਰਿਹਾ ਹੈ, ਜਿਸ ਨਾਲ ਇਹ ਦੁਨੀਆ ਦਾ ਪਹਿਲਾ 200 MP ਸਮਾਰਟਫੋਨ ਬਣ ਜਾਵੇਗਾ। ਇਸ 'ਚ ਪਾਵਰ ਬੈਕਅਪ ਲਈ 5000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।

Moto X30 Pro Leak: ਦੁਨੀਆ ਦਾ ਪਹਿਲਾ 200 ਮੈਗਾਪਿਕਸਲ ਸਮਾਰਟਫੋਨ ਜਲਦ ਆ ਰਿਹਾ ਹੈ। Moto X30 Pro ਪਹਿਲਾ ਸਮਾਰਟਫੋਨ ਹੋਵੇਗਾ, ਜਿਸ 'ਚ 200 ਮੈਗਾਪਿਕਸਲ ਕੈਮਰਾ ਦਿੱਤਾ ਜਾ ਰਿਹਾ ਹੈ। Moto X30 Pro ਨੂੰ ਚੀਨ ਵਿੱਚ 2 ਅਗਸਤ 2022 ਨੂੰ ਲਾਂਚ ਕੀਤਾ ਜਾ ਰਿਹਾ ਹੈ। ਮੋਟੋ ਆਪਣੇ ਫੋਨ ਨੂੰ ਸਨੈਪਡ੍ਰੈਗਨ 8+ ਜਨਰਲ 1 ਚਿੱਪਸੈੱਟ ਸਪੋਰਟ ਨਾਲ ਪੇਸ਼ ਕਰਨ ਵਾਲਾ ਹੈ। ਇਸ ਫੋਨ 'ਚ 125W GaN ਫਾਸਟ ਚਾਰਜਿੰਗ ਸਪੋਰਟ ਦਿੱਤਾ ਜਾਵੇਗਾ।

Moto X30 Pro ਨੂੰ ਹਾਲ ਹੀ ਵਿੱਚ ਮਾਡਲ ਨੰਬਰ XT2241-1 ਦੇ ਨਾਲ ਗੀਕਬੈਂਚ 'ਤੇ ਇੱਕ ਸੂਚੀ ਵਿੱਚ ਦੇਖਿਆ ਗਿਆ ਸੀ। ਫੋਨ ਨੂੰ ਐਂਡ੍ਰਾਇਡ 12 ਆਧਾਰਿਤ ਆਪਰੇਟਿੰਗ ਸਿਸਟਮ ਸਪੋਰਟ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਨ 'ਚ 12 ਜੀਬੀ ਰੈਮ ਸਪੋਰਟ ਦਿੱਤੀ ਜਾ ਸਕਦੀ ਹੈ। Moto X30 Pro ਸਮਾਰਟਫੋਨ ਨੂੰ ਪ੍ਰਾਇਮਰੀ ਕੈਮਰੇ ਦੇ ਤੌਰ 'ਤੇ 200 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਆਓ ਜਾਣਦੇ ਹਾਂ ਇਸ ਸਮਾਰਟਫੋਨ ਬਾਰੇ ਵਿਸਥਾਰ ਨਾਲ।

Moto X30 Pro ਦੇ ਸਪੈਸੀਫਿਕੇਸ਼ਨਸ 

- Moto X30 Pro ਫੋਨ 'ਚ 125W GaN ਫਾਸਟ ਚਾਰਜਿੰਗ ਸਪੋਰਟ ਦਿੱਤਾ ਜਾ ਸਕਦਾ ਹੈ।

- Moto X30 Pro ਫੋਨ ਨੂੰ ਐਂਡ੍ਰਾਇਡ 12 ਆਧਾਰਿਤ ਆਪਰੇਟਿੰਗ ਸਿਸਟਮ ਸਪੋਰਟ ਨਾਲ ਪੇਸ਼ ਕੀਤਾ ਜਾ ਸਕਦਾ ਹੈ।

- ਮੋਟੋ ਐਕਸ30 ਪ੍ਰੋ ਫੋਨ 'ਚ 12 ਜੀਬੀ ਰੈਮ ਸਪੋਰਟ ਦਿੱਤਾ ਜਾ ਸਕਦਾ ਹੈ।

- Moto X30 Pro ਸਮਾਰਟਫੋਨ ਨੂੰ ਪ੍ਰਾਇਮਰੀ ਕੈਮਰੇ ਦੇ ਤੌਰ 'ਤੇ 200 ਮੈਗਾਪਿਕਸਲ ਦਾ ਕੈਮਰਾ ਮਿਲਣ ਜਾ ਰਿਹਾ ਹੈ, ਜਿਸ ਨਾਲ ਇਹ ਦੁਨੀਆ ਦਾ ਪਹਿਲਾ 200 MP ਸਮਾਰਟਫੋਨ ਬਣ ਜਾਵੇਗਾ।

- Moto X30 Pro ਸਮਾਰਟਫੋਨ 'ਚ ਪਾਵਰ ਬੈਕਅਪ ਲਈ 5000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਮਾਰਟਫੋਨ 'ਚ ਫਾਸਟ ਚਾਰਜਿੰਗ ਲਈ ਸਪੋਰਟ ਮਿਲ ਸਕਦਾ ਹੈ।

- Moto X30 Pro ਫੋਨ 'ਚ 6.67-ਇੰਚ ਦੀ OLED ਡਿਸਪਲੇਅ ਦਿੱਤੀ ਜਾ ਸਕਦੀ ਹੈ, ਜਿਸ ਦੇ ਨਾਲ HD+ ਰੈਜ਼ੋਲਿਊਸ਼ਨ ਸਪੋਰਟ ਦਿੱਤਾ ਜਾ ਸਕਦਾ ਹੈ।

- Moto X30 Pro ਦੇ ਨਾਲ 144Hz ਰਿਫਰੈਸ਼ ਰੇਟ ਸਪੋਰਟ ਦਿੱਤਾ ਜਾ ਸਕਦਾ ਹੈ।

- Moto X30 Pro ਫੋਨ ਨੂੰ 128GB ਸਟੋਰੇਜ ਦੇ ਨਾਲ 8GB ਰੈਮ ਅਤੇ 256GB ਸਟੋਰੇਜ ਸਪੋਰਟ ਦੇ ਨਾਲ 12GB ਰੈਮ ਨਾਲ ਪੇਸ਼ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget