ਪੜਚੋਲ ਕਰੋ

ਇਨਸਾਨਾਂ ਨੂੰ ਮਾਤ ਪਾਏਗਾ ਸੁਪਰ ਕੰਪਿਊਟਰ, ਇੱਕ ਸੈਕੰਡ ’ਚ 20 ਹਜ਼ਾਰ ਕਰੋੜ ਤੋਂ ਵੱਧ ਕੰਮ

  ਚੰਡੀਗੜ੍ਹ: ਇਨਸਾਨੀ ਦਿਮਾਗ ਵਾਂਗ ਕੰਮ ਕਰਨ ਲਈ ਬਣਾਏ ਗਏ ਦੁਨੀਆ ਦੇ ਸਭ ਤੋਂ ਵੱਡੇ ਤੇ ਪਹਿਲੇ ਕੰਪਿਊਟਰ ਨੇ ਐਤਵਾਰ ਨੂੰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬ੍ਰਿਟੇਨ ਦੇ ਯੂਨੀਵਰਸਿਟੀ ਆਫ ਮੈਨਚੈਸਟਰ ਦੇ ਵਿਗਿਆਨੀਆਂ ਵੱਲੋਂ ਬਣਾਏ ਇਸ ਸੁਪਰ ਕੰਪਿਊਟਰ ਨੂੰ ਬਣਾਉਣ ਵਿੱਚ 141.30 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਵਿੱਚ ਇੱਕ ਮਿਲੀਅਨ ਪ੍ਰੋਸੈਸਰ ਲਾਏ ਗਏ ਹਨ। ਇਸ ਕੰਪਿਊਟਰ ਨੂੰ 2006 ਵਿੱਚ ਬਣਾਉਣਾ ਸ਼ੁਰੂ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕੰਪਿਊਟਰ ਇੱਕ ਸੈਕੰਡ ਵਿੱਚ 20 ਹਜ਼ਾਰ ਕਰੋੜ ਤੋਂ ਵੀ ਵੱਧ ਕਮਾਂਡਾਂ ਇੱਕ ਵਾਰ ’ਚ ਕਰ ਸਕਦਾ ਹੈ। ਇਸ ਦੇ ਪ੍ਰੋਸੈਸਰ ਵਿੱਚ ਲੱਗੀਆਂ ਚਿਪਸ 100 ਅਰਬ ਟਰਾਂਜਿਸਟਰਾਂ ਨਾਲ ਲੈਸ ਹਨ। ਇਸ ਕੰਪਿਊਟਰ ਜ਼ਰੀਏ ਵਿਗਿਆਨੀਆਂ ਨੂੰ ਨਿਊਰੋਲੌਜੀ ਨਾਲ ਸਬੰਧਤ ਬਿਮਾਰੀਆਂ ਦੀ ਪਛਾਣ ਤੇ ਉਸਦੇ ਇਲਾਜ ਵਿੱਚ ਮਦਦ ਮਿਲੇਗੀ। 12 ਸਾਲਾਂ ਦੀ ਮਿਹਨਤ ਨਾਲ ਬਣਿਆ ਕੰਪਿਊਟਰ ਸੁਪਰ ਕੰਪਿਊਟਰ ਦੀ ਇਸ ਮਸ਼ੀਨ ਨੂੰ ‘ਸਪਿੱਨੇਕਰ’ ਦਾ ਨਾਂ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਦੇ ਮੁਖੀ ਸਟੀਵ ਫਰਬੇਰ ਦਾ ਕਹਿਣਾ ਹੈ ਕਿ ਇਹ ਮਸ਼ੀਨ ਦੁਨੀਆ ਦੀ ਹੁਣ ਤਕ ਦੀ ਸਭ ਤੋਂ ਤੇਜ਼ ਤੇ ਤੈਅ ਸਮੇਂ ਵਿੱਚ ਸਭ ਤੋਂ ਵੱਧ ਬਾਇਓਲੌਜਿਕਲ ਨਿਊਰਾਨਜ਼ ਦੀ ਨਕਲ ਕਰ ਸਕਦੀ ਹੈ। ਮਨੁੱਖ ਵਾਂਗ ਕੰਮ ਕਰਨ ਦੇ ਸਮਰਥ ਉਨ੍ਹਾਂ ਦੱਸਿਆ ਕਿ ਜਿਵੇਂ ਇੱਕ ਨਵਜਾਤ ਬੱਚਾ ਆਪਣੀ ਮਾਂ ਨੂੰ ਪਹਿਚਾਣ ਲੈਂਦਾ ਹੈ, ਠੀਕ ਉਸੇ ਤਰ੍ਹਾਂ ਇਹ ਕੰਪਿਊਟਰ ਵੀ ਕਿਸੇ ਖ਼ਾਸ ਵਿਅਕਤੀ ਨੂੰ ਪਛਾਨਣ ਦੇ ਸਮਰਥ ਹੈ। ਜਿਵੇਂ ਮਨੁੱਖ ਦਿਮਾਗੀ ਕਿਰਿਆ ਨੂੰ ਆਸਾਨੀ ਨਾਲ ਪਛਾਣ ਸਕਦੇ ਹਨ, ਇਹ ਕੰਪਿਊਟਰ ਵੀ ਉਸੇ ਤਰ੍ਹਾਂ ਦੇ ਕੰਮ ਕਰ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਸੁਪਰ ਕੰਪਿਊਟਰ ਦੀ ਮਦਦ ਨਾਲ ਦਿਮਾਗੀ ਬਿਮਾਰੀਆਂ ਦੇ ਇਲਾਜ ਸਬੰਧੀ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਚੂਹੇ ਤੋਂ ਲਿਆ ਇਨਸਾਨੀ ਦਿਮਾਗ ਦੀ ਹਲਚਲ ਨਾਪਣ ਦਾ ਆਈਡੀਆ ਪ੍ਰਫੈਸਰ ਸਟੀਵ ਫਰਬੇਰ ਨੇ ਕਿਹਾ ਕਿ ਇਹ ਆਈਡੀਆ ਉਨ੍ਹਾਂ ਨੂੰ ਚੂਹੇ ਦੀ ਦਿਮਾਗੀ ਹਲਚਲ ਦੇਖ ਕੇ ਆਇਆ। ਚੂਹੇ ਦੇ ਦਿਮਾਗ ਵਿੱਚ ਲਗਪਗ 100 ਅਰਬ ਨਿਊਰਾਨਜ਼ ਹੁੰਦੇ ਹਨ ਤੇ ਮਨੁੱਖੀ ਦਿਮਾਗ ਉਸ ਤੋਂ 1,000 ਗੁਣਾ ਵੱਡਾ ਹੁੰਦਾ ਹੈ ਤੇ ਇੱਕ ਅਰਬ ਨਿਊਰਾਨਜ਼ ਮਨੁੱਖੀ ਦਿਮਾਗ ਦਾ ਸਿਰਫ ਇੱਕ ਫੀਸਦੀ ਹੈ। ਇਸੇ ਤੋਂ ਉਨ੍ਹਾਂ ਇਸ ਕੰਪਿਊਟਰ ਦੀ ਕਾਢ ਦਾ ਆਈਡੀਆ ਲਿਆ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget