ਪੜਚੋਲ ਕਰੋ

Xiaomi 11i ਨੂੰ 867 ਰੁਪਏ ਦੀ ਕਿਸ਼ਤ 'ਤੇ ਖਰੀਦਣ ਦਾ ਆਫਰ , ਭਾਰਤ 'ਚ ਪਹਿਲੀ ਸੇਲ 12 ਜਨਵਰੀ ਨੂੰ

Xiaomi 11i Sale: Xiaomi 11i ਲੈਣ ਦੀ ਪਲੈਨਿੰਗ ਕਰ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ‘ਤੇ ਤੁਹਾਨੂੰ ਕੀ-ਕੀ ਆਫਰ ਮਿਲਣ ਵਾਲੇ ਹਨ।

Xiaomi 11i Sale: Xiaomi 11i ਲੈਣ ਦੀ ਪਲੈਨਿੰਗ ਕਰ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ‘ਤੇ ਤੁਹਾਨੂੰ ਕੀ-ਕੀ ਆਫਰ ਮਿਲਣ ਵਾਲੇ ਹਨ। ਇਸ ਸਮਾਰਟਫੋਨ ਦੀ ਪਹਿਲੀ ਸੇਲ ਫਲਿੱਪਕਾਰਟ ਫਲਿੱਪਕਾਰਟ ‘ਤੇ 12 ਜਨਵਰੀ ਨੂੰ ਦੁਪਹਿਰ 12 ਵਜੇ ਤੋਂ ਹੋਵੇਗੀ।

Xiaomi 11i ਕੀਮਤ
Xiaomi 11i ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਨੂੰ ਦੋ ਵੇਰੀਐਂਟ ‘ਚ ਲਾਂਚ ਕੀਤਾ ਗਿਆ ਹੈ। ਇੱਕ 6 ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਮੈਮਰੀ ਜਿਸਦੀ ਕੀਮਤ 24999 ਰੁਪਏ ਹੈ ਅਤੇ ਦੂਜਾ 8 ਜੀਬੀ ਰੈਮ ਅਤੇ ਦੂਜਾ 8ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਮੈਮਰੀ ਜਿਸਦੀ ਕੀਮਤ 26999 ਰੁਪਏ ਹੈ। ਇਸ ਫੋਨ ‘ਚ ਮੀਡੀਓਟੈੱਕ ਡਾਈਮੈਂਸਿਟੀ 920 ਪ੍ਰੋਸੈਸਰ ਦਿੱਤਾ ਗਿਆ ਹੈ ਇਸ ਦੇ ਇਲਾਵਾ ਫੋਨ ਨੂੰ ਪਾਵਰ ਦੇਣ ਲਈ ਇਸ ‘ਚ 5160mAh ਦੀ ਬੈਟਰੀ ਦਿੱਤੀ ਗਈ ਹੈ।

Xiaomi 11i ਕੈਮਰਾ ਅਤੇ ਡਿਸਪਲੇਅ

ਇਸ ‘ਚ 6.67 ਇੰਚ ਦੀ ਫੁੱਲ ਐੱਚਡੀ ਏਮੋਲਿਡ ਡਿਸਪਲੇਅ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ‘ਚ ਟ੍ਰਿਪਲ ਰਿਅਰ ਕੈਮਰਾ ਸੈੱਟਅੱਪ ਦਿੱਤਾ ਗਿਆ ਹੈ। ਇਸ ‘ਚ ਇੱਕ ਕੈਮਰਾ 108 ਮੈਗਾਪਿਕਸਲ ਦਾ ਦੂਜਾ 8 ਮੈਗਾਪਿਕਸਲ ਦਾ ਅਤੇ ਤੀਜਾ 2 ਮੈਗਾਪਿਕਸਲ ਦਾ ।ਉੱਥੇ ਹੀ ਫੋਨ ‘ਚ ਸੈਲਫੀ ਲਈ 16 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਫੋਨ 5ਜੀ ਕਨੈਕਟੀਵਿਟੀ ਦੇ ਨਾਲ ਆਉਂਦਾ ਹੈ ਅਤੇ ਗੂਗਲ ਦੇ ਐਂਡ੍ਰਾਇਡ 11 ‘ਤੇ ਕੰਮ ਕਰਦਾ ਹੈ। ਫੋਨ ਨੂੰ 4 ਕਲਰ ਆਪਸ਼ਨ ‘ਚ ਲਾਂਚ ਕੀਤਾ ਗਿਆ ਹੈ। ਇਸਦਾ ਮੁਕਾਬਲਾ OnePlus Nord 2, iQoo 7 5G, Samsung Galaxy M52 5G, OnePlus Nord CE ਅਤੇ iQoo Z5  ਨਾਲ ਹੋਵੇਗਾ।

Xiaomi 11i ਆਫਰ
ਇਸ ਫੋਨ ਦੀ ਫਲਿੱਪਕਾਰਟ ‘ਤੇ ਕੀਮਤ 24999 ਰੁਪਏ ਹੈ। ਇਹ ਕੀਮਤ Xiaomi 11i ਦੇ 6ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਮੈਮਰੀ ਵਾਲੇ ਵੇਰੀਐਂਟ ਦੀ ਹੈ। ਇਸਦੇ ਇਲਾਵਾ ਇਸ ਫੋਨ ਨੂੰ ਸਟੇਟ ਬੈਂਕ ਦੇ ਡੈਬਿਟ ਜਾਂ ਕ੍ਰੈਡਿਟ ਕਾਰਡ ਤੋਂ ਬਿਨਾਂ EMI ਟ੍ਰਾਂਜ਼ੈਕਸ਼ਨ ‘ਤੇ ਖਰੀਦਣ ‘ਤੇ 1500 ਰੁਪਏ ਦਾ ਡਿਸਕਾਊਂਟ ਦਿੱਤਾ ਜਾਵੇਗਾ। ਉੱਥੇ ਹੀ SBI ਦੇ ਕ੍ਰੈਡਿਟ ਕਾਰਡ ਤੋਂ EMI ‘ਤੇ ਖਰੀਦਣ ‘ਤੇ 2000 ਰੁਪਏ ਦੀ ਛੂਟ ਦਿੱਤੀ ਜਾਵੇਗੀ। ਇਸਦੇ ਇਲਾਵਾ ਸਾਰੇ ਪ੍ਰੀਪੇਡ ਟ੍ਰਾਂਜ਼ੈਕਸ਼ਨ ‘ਤੇ 1500 ਰੁਪਏ ਦੀ ਛੂਟ ਦਿੱਤੀ ਜਾਵੇਗੀ । ਇਹਨਾਂ ਸਭ ਆਫਰ ਦੇ ਇਲਾਵਾ ਜੇਕਰ ਕੋਈ ਇਸ ਫੋਨ ਨੂੰ ਬੈਂਕ ਆਫ ਬੜੌਦਾ ਜਾਂ ਫਲਿੱਪਕਾਰਟ ਐਕਸਿਸ ਬੈਂਕ ਦੇ ਕ੍ਰੈਡਿਟ ਕਾਰਡ ਨਾਲ ਖਰੀਦਣਾ ਚਾਹੁੰਦਾ ਹੈ ਤਾਂ ਉਹ 867 ਰੁਪਏ ਮਹੀਨੇ ਦੀਆਂ 36 ਕਿਸ਼ਤਾਂ ‘ਤੇ ਖਰੀਦ ਸਕਦਾ ਹੈ।

ਇਹ ਵੀ ਪੜ੍ਹੋ : ਸ਼ਿਮਲਾ 'ਚ ਭਾਰੀ ਬਰਫਬਾਰੀ ਸੈਲਾਨੀਆਂ ਖੁਸ਼ ! ਸੜਕਾਂ ਬੰਦ ਤੇ ਬੱਤੀ ਗੁੱਲ , ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget