ਪੜਚੋਲ ਕਰੋ

Xiaomi 18 Pro ਦੀ ਸਕਰੀਨ 'ਚ ਨਵਾਂ Privacy ਫੀਚਰ, ਸਾਈਡ ਤੋਂ ਦੇਖਣ ਵਾਲਿਆਂ ਨੂੰ ਨਹੀਂ ਦਿਖੇਗੀ ਜਾਣਕਾਰੀ

Xiaomi 18 Pro : Xiaomi ਦੀ ਨਵੀਂ ਫਲੈਗਸ਼ਿਪ ਸੀਰੀਜ਼ Xiaomi 18 Pro 'ਚ ਇਸ ਵਾਰ ਕੈਮਰੇ ਅਤੇ ਬੈਟਰੀ ਦੇ ਨਾਲ ਸਕਰੀਨ ਦਾ ਨਵਾਂ Privacy Display ਫੀਚਰ ਵੀ ਖਾਸ ਚਰਚਾ 'ਚ ਹੈ। ਕੰਪਨੀ ਮੁਤਾਬਕ ਇਹ Hardware-L

Xiaomi 18 Pro : Xiaomi ਦੀ ਨਵੀਂ ਫਲੈਗਸ਼ਿਪ ਸੀਰੀਜ਼ Xiaomi 18 Pro 'ਚ ਇਸ ਵਾਰ ਕੈਮਰੇ ਅਤੇ ਬੈਟਰੀ ਦੇ ਨਾਲ ਸਕਰੀਨ ਦਾ ਨਵਾਂ Privacy Display ਫੀਚਰ ਵੀ ਖਾਸ ਚਰਚਾ 'ਚ ਹੈ। ਕੰਪਨੀ ਮੁਤਾਬਕ ਇਹ Hardware-Level Privacy Display ਹੋਵੇਗਾ, ਜਿਸ ਲਈ ਵੱਖਰਾ Privacy Screen Protector ਲਗਾਉਣ ਦੀ ਲੋੜ ਨਹੀਂ ਪਵੇਗੀ।

ਕਿਵੇਂ ਕੰਮ ਕਰੇਗਾ Privacy Display?

ਇਹ ਤਕਨੀਕ ਫੋਨ ਦੀ ਸਕਰੀਨ ਦੇ Viewing Angle ਨੂੰ ਸੀਮਤ ਕਰੇਗੀ। ਜਦੋਂ Privacy Mode ਚਾਲੂ ਹੋਵੇਗਾ ਤਾਂ ਫੋਨ ਨੂੰ ਸਾਹਮਣੇ ਤੋਂ ਦੇਖਣ ਵਾਲੇ ਨੂੰ ਸਕਰੀਨ ਆਮ ਤਰ੍ਹਾਂ ਦਿਖਾਈ ਦੇਵੇਗੀ ਪਰ ਜੇ ਕੋਈ ਵਿਅਕਤੀ ਸਾਈਡ ਤੋਂ ਸਕਰੀਨ ਦੇਖਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਡਿਸਪਲੇ ਕਾਫੀ ਡਾਰਕ ਨਜ਼ਰ ਆਵੇਗੀ।

ਕੰਪਨੀ ਮੁਤਾਬਕ 60 ਡਿਗਰੀ ਤੋਂ ਵੱਧ Viewing Angle 'ਤੇ ਸਾਈਡ ਤੋਂ ਦਿਖਾਈ ਦੇਣ ਵਾਲੀ ਬ੍ਰਾਈਟਨੈੱਸ ਲਗਭਗ 1 ਫੀਸਦੀ ਤੱਕ ਰਹਿ ਸਕਦੀ ਹੈ। ਇਸ ਲਈ ਡਿਸਪਲੇ 'ਚ ਅਜਿਹੇ ਪਿਕਸਲ ਦੀ ਵਰਤੋਂ ਕੀਤੀ ਗਈ ਹੈ ਜੋ ਵੱਡੇ ਐਂਗਲ 'ਤੇ ਨਿਕਲਣ ਵਾਲੀ ਰੌਸ਼ਨੀ ਨੂੰ ਘੱਟ ਕਰਦੇ ਹਨ।

4,000 ਨਿਟਸ ਤੱਕ ਹੋਵੇਗੀ ਬ੍ਰਾਈਟਨੈੱਸ

Xiaomi 18 Pro ਸੀਰੀਜ਼ 'ਚ ਨਵਾਂ M11 Luminescent Panel ਦਿੱਤੇ ਜਾਣ ਦੀ ਗੱਲ ਹੈ। Xiaomi ਮੁਤਾਬਕ ਇਹ ਪਿਛਲੀ ਪੀੜ੍ਹੀ ਦੇ ਪੈਨਲ ਨਾਲੋਂ 20 ਫੀਸਦੀ ਜ਼ਿਆਦਾ Efficient ਹੋਵੇਗਾ। ਇਸ ਦੀ Peak Brightness 4,000 Nits ਤੱਕ ਹੋ ਸਕਦੀ ਹੈ। Xiaomi 18 Pro 'ਚ 6.36 ਇੰਚ LTPO AMOLED ਡਿਸਪਲੇ, 144Hz Refresh Rate ਅਤੇ 2K-Class Resolution ਮਿਲਣ ਦੀ ਉਮੀਦ ਹੈ। ਫੋਨ ਦੇ ਬੇਜ਼ਲ ਸਿਰਫ਼ 0.99mm ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।

7,000mAh ਤੋਂ 8,500mAh ਤੱਕ ਬੈਟਰੀ

ਬੈਟਰੀ ਦੇ ਮਾਮਲੇ 'ਚ ਵੀ ਵੱਡਾ ਅਪਗ੍ਰੇਡ ਦੇਖਣ ਨੂੰ ਮਿਲ ਸਕਦਾ ਹੈ। ਰਿਪੋਰਟਾਂ ਮੁਤਾਬਕ Xiaomi 18 Pro 'ਚ 7,000mAh, ਜਦਕਿ 18 Pro Max 'ਚ 8,500mAh Battery ਦਿੱਤੀ ਜਾਵੇਗੀ। Fast Charging ਬਾਰੇ ਪੂਰੀ ਜਾਣਕਾਰੀ ਕੰਪਨੀ ਵੱਲੋਂ ਲਾਂਚ ਮੌਕੇ ਸਾਹਮਣੇ ਆਉਣ ਦੀ ਉਮੀਦ ਹੈ।

ਕੈਮਰਾ ਵੀ ਹੋਵੇਗਾ ਖਾਸ

ਕੈਮਰਾ ਸੈਟਅਪ 'ਚ Leica ਨਾਲ ਸਾਂਝੇਦਾਰੀ ਦੇਖਣ ਨੂੰ ਮਿਲੇਗੀ। ਦੋਵਾਂ ਫੋਨਾਂ 'ਚ Triple Rear Camera System ਹੋਣ ਦੀ ਗੱਲ ਹੈ। ਇਸ ਵਿੱਚ 200MP Primary Camera, 200MP Periscope Telephoto Camera ਅਤੇ 50MP Ultra-Wide Camera ਸ਼ਾਮਲ ਹੋ ਸਕਦੇ ਹਨ। Xiaomi 18 Pro ਅਤੇ Xiaomi 18 Pro Max ਨੂੰ ਚੀਨ 'ਚ 23 ਸਤੰਬਰ ਨੂੰ ਲਾਂਚ ਕੀਤਾ ਜਾ ਰਿਹਾ ਹੈ, ਇਸ ਲਈ ਡਿਸਪਲੇ, ਕੈਮਰਾ, ਬੈਟਰੀ ਅਤੇ ਕੀਮਤ ਨਾਲ ਜੁੜੀ ਪੂਰੀ ਜਾਣਕਾਰੀ ਲਾਂਚ ਤੋਂ ਬਾਅਦ ਸਪੱਸ਼ਟ ਹੋਵੇਗੀ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
Gas Cylinder Rate Today: ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
Aircraft Collision: ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
Political News: ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
Gas Cylinder Rate Today: ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
Aircraft Collision: ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
Political News: ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਵੱਡੀ ਰਾਹਤ, ਹੁਣ DA 5% ਵਧਿਆ, 45% ਤੋਂ ਵਧਾ ਕੇ 50% ਹੋਇਆ, ਅਕਤੂਬਰ ਦੀ ਤਨਖਾਹ ਨਾਲ ਹੋਏਗਾ ਭੁਗਤਾਨ; CM ਨੇ 10,000 ਵਾਧੂ ਦੇਣ ਦਾ ਕੀਤਾ ਐਲਾਨ...
Punjab News: 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ 'ਚ ਰਹੇਗੀ ਛੁੱਟੀ...
Big News: ਪੁਲਿਸ ਵਿਭਾਗ ਵਿਚਾਲੇ ਮੱਚਿਆ ਹੜਕੰਪ, ਅਦਾਲਤ ਨੇ DSP-ਇੰਸਪੈਕਟਰ ਨੂੰ ਦਿੱਤੀ ਸਖ਼ਤ ਚੇਤਾਵਨੀ, ਗੈਰਹਾਜ਼ਰ ਰਹਿਣ 'ਤੇ...
ਪੁਲਿਸ ਵਿਭਾਗ ਵਿਚਾਲੇ ਮੱਚਿਆ ਹੜਕੰਪ, ਅਦਾਲਤ ਨੇ DSP-ਇੰਸਪੈਕਟਰ ਨੂੰ ਦਿੱਤੀ ਸਖ਼ਤ ਚੇਤਾਵਨੀ, ਗੈਰਹਾਜ਼ਰ ਰਹਿਣ 'ਤੇ...
Punjab News: ਪੰਜਾਬ ਪੁਲਿਸ ਵੱਲੋਂ ਅਚਾਨਕ ਵੱਡਾ ਐਕਸ਼ਨ, ਇਹ ਇਲਾਕਾ ਕੀਤਾ ਸੀਲ, ਲੋਕਾਂ 'ਚ ਮੱਚ ਗਿਆ ਹੜਕੰਪ; ਜਾਣੋ ਭਾਰੀ ਫੋਰਸ ਕਿਉਂ ਕੀਤੀ ਗਈ ਤਾਇਨਾਤ?
ਪੰਜਾਬ ਪੁਲਿਸ ਵੱਲੋਂ ਅਚਾਨਕ ਵੱਡਾ ਐਕਸ਼ਨ, ਇਹ ਇਲਾਕਾ ਕੀਤਾ ਸੀਲ, ਲੋਕਾਂ 'ਚ ਮੱਚ ਗਿਆ ਹੜਕੰਪ; ਜਾਣੋ ਭਾਰੀ ਫੋਰਸ ਕਿਉਂ ਕੀਤੀ ਗਈ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਹੱਥ, ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਹਮਲਾ ਕੀਤਾ, ਬੋਲੇ...
ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਹੱਥ, ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਹਮਲਾ ਕੀਤਾ, ਬੋਲੇ...
Embed widget