ਪੜਚੋਲ ਕਰੋ

ਸ਼ਾਓਮੀ ਬਣਿਆ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਸਮਾਰਟਫੋਨ ਬ੍ਰੈਂਡ, ਸੈਮਸੰਗ ਨੰਬਰ ਇੱਕ ‘ਤੇ

ਸ਼ਾਓਮੀ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਸਮਾਰਟਫੋਨ ਬ੍ਰੈਂਡ ਬਣ ਗਿਆ ਹੈ। ਪਹਿਲਾਂ ਹੁਵਾਵੇ ਤੀਸਰੇ ਨੰਬਰ ‘ਤੇ ਆਪਣੀ ਜਗ੍ਹਾ ਬਣਾਏ ਹੋਏ ਸੀ। ਇਸ ਸਾਲ ਫਰਵਰੀ ‘ਚ ਸੇਲ ਨੂੰ ਲੈ ਕੇ ਸ਼ਾਓਮੀ ਨੇ ਹੁਵਾਵੇ ਨੂੰ ਪਛਾੜ ਦਿੱਤਾ। ਇਹ ਪਹਿਲੀ ਵਾਰ ਹੈ ਜਦ ਸ਼ਿਓਮੀ ਨੂੰ ਹੁਵਾਵੇ ਨੇ ਮਾਤ ਦਿੱਤੀ ਹੈ।

ਸ਼ਾਓਮੀ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਸਮਾਰਟਫੋਨ ਬ੍ਰੈਂਡ ਬਣ ਗਿਆ ਹੈ। ਪਹਿਲਾਂ ਹੁਵਾਵੇ ਤੀਸਰੇ ਨੰਬਰ ‘ਤੇ ਆਪਣੀ ਜਗ੍ਹਾ ਬਣਾਏ ਹੋਏ ਸੀ। ਇਸ ਸਾਲ ਫਰਵਰੀ ‘ਚ ਸੇਲ ਨੂੰ ਲੈ ਕੇ ਸ਼ਾਓਮੀ ਨੇ ਹੁਵਾਵੇ ਨੂੰ ਪਛਾੜ ਦਿੱਤਾ। ਇਹ ਪਹਿਲੀ ਵਾਰ ਹੈ ਜਦ ਸ਼ਿਓਮੀ ਨੂੰ ਹੁਵਾਵੇ ਨੇ ਮਾਤ ਦਿੱਤੀ ਹੈ। ਮਾਰਕਿਟ ਰਿਸਰਚ ਫਰਮ ਸਟ੍ਰੈਟਿਜੀ ਐਨਾਲਿਸਟ ਦੀ ਰਿਪੋਰਟ ‘ਚ ਇਸ ਨੂੰ ਲੈ ਕੇ ਦਾਅਵਾ ਕੀਤਾ ਗਿਆ ਹੈ। ਕਾਫੀ ਲੰਬੇ ਸਮੇਂ ਤੋਂ ਸ਼ਿਓਮੀ ਤੇ ਹੁਵਾਵੇ ‘ਚ ਮੁਕਾਬਲਾ ਚੱਲ ਰਿਹਾ ਸੀ। ਮਾਰਕਿਟ ਰਿਸਰਚ ਫਰਮ ਸਟ੍ਰੈਟਿਜੀ ਐਨਾਲਿਸਟ ਦੀ ਰਿਪੋਰਟ ਮੁਤਾਬਕ ਹੁਵਾਵੇ ਦੀ ਸੇਲ 64 ਫੀਸਦ ਘੱਟ ਹੋਈ ਹੈ। ਰਿਪੋਰਟ ਮੁਤਾਬਕ ਇਸ ਸਾਲ ਫਰਵਰੀ ‘ਚ ਦੁਨੀਆ ਭਰ ‘ਚ ਸਮਾਰਟਫੋਨਸ ਦੀ ਸ਼ਿਪਮੇਂਟ ‘ਚ 38 ਫੀਸਦ ਦੀ ਕਮੀ ਆਈ। ਜਿਸ ਕਾਰਨ ਸਮਾਰਟਫੋਨ ਦੀ ਸੇਲ ‘ਚ 39 ਫੀਸਦ ਦੀ ਗਿਰਾਵਟ ਹੋਈ। ਉੱਥੇ ਹੀ ਹੁਵਾਵੇ ਦੀ ਸ਼ਿਪਮੇਂਟ ‘ਚ 64 ਫੀਸਦ ਗਿਰਾਵਟ ਆਈ ਹੈ। ਅਮਰੀਕਾ ‘ਚ ਲੱਗਾ ਬੈਨਵੀ ਹੁਵਾਵੇ ਦੀ ਸੇਲ ‘ਚ ਕਮੀ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉੱਥੇ ਹੀ ਇਸ ਕੜੀ ‘ਚ 18.12 ਮਿਿਲਅਨ ਯੂਨੀਟਸ ਨਾਲ ਸੈਮਸੰਗ ਨੰਬਰ ਇੱਕ ਤੇ ਐਪਲ ਨੰਬਰ ਦੋ ‘ਤੇ ਹੈ। ਇਸ ਤੋਂ ਇਲਾਵਾ ਪੰਜਵੀ ਤੇ ਛੇਵੀਂ ਪੂਜ਼ੀਸ਼ਨ ‘ਤੇ ਓਪੋ ਤੇ ਵੀਵੋ ਹੈ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget