ਪੜਚੋਲ ਕਰੋ

Smart TV: ਕਮਰੇ ਨੂੰ ਸਿਨੇਮਾ ਹਾਲ ਬਣਾਉਣ ਲਈ ਆਇਆ Xiaomi ਦਾ ਆਲੀਸ਼ਾਨ 75-ਇੰਚ ਦਾ ਸਮਾਰਟ ਟੀਵੀ! ਜਾਣੋ ਵਿਸ਼ੇਸ਼ਤਾਵਾਂ ਅਤੇ ਕੀਮਤ

Xiaomi TV ES Pro Launched: ਜੇਕਰ ਤੁਸੀਂ ਘਰ ਬੈਠੇ ਸਿਨੇਮਾ ਹਾਲ ਦਾ ਆਨੰਦ ਲੈਣਾ ਚਾਹੁੰਦੇ ਹੋ, ਤਾਂ ਤੁਹਾਨੂੰ ਦੱਸ ਦੇਈਏ ਕਿ Xiaomi ਨੇ ਇੱਕ ਸ਼ਾਨਦਾਰ ਸਮਾਰਟ ਟੀਵੀ, Xiaomi TV ES Pro ਲਾਂਚ ਕੀਤਾ ਹੈ, ਜਿਸ ਨੂੰ ਤੁਸੀਂ ਤਿੰਨ...

Xiaomi TV ES Pro Launched in Three Display Sizes: ਜੇਕਰ ਤੁਸੀਂ ਘਰ ਬੈਠੇ ਹੀ ਫਿਲਮਾਂ ਦੇਖਦੇ ਹੋਏ ਸਿਨੇਮਾ ਹਾਲ ਦਾ ਆਨੰਦ ਲੈ ਸਕਦੇ ਹੋ, ਤਾਂ ਥੁਹਾਡੇ ਲਈ ਇਸ ਤੋਂ ਵਧੀਆ ਹੋਰ ਕੀ ਹੋਵੇਗਾ! ਅਸੀਂ ਤੁਹਾਡੇ ਲਈ ਇੱਕ ਸ਼ਾਨਦਾਰ ਸਮਾਰਟ ਟੀਵੀ ਬਾਰੇ ਜਾਣਕਾਰੀ ਲੈ ਕੇ ਆਏ ਹਾਂ ਜੋ ਹੁਣੇ ਲਾਂਚ ਹੋਇਆ ਹੈ। ਚੀਨੀ ਸਮਾਰਟਫੋਨ ਬ੍ਰਾਂਡ Xiaomi ਨੇ ਹਾਲ ਹੀ ਵਿੱਚ ਇੱਕ ਨਵਾਂ ਸਮਾਰਟ ਟੀਵੀ, Xiaomi TV ES Pro ਲਾਂਚ ਕੀਤਾ ਹੈ, ਜਿਸ ਨੂੰ ਮਾਰਕੀਟ ਵਿੱਚ ਤਿੰਨ ਵੱਖ-ਵੱਖ ਡਿਸਪਲੇ ਸਾਈਜ਼ ਵਿੱਚ ਉਪਲਬਧ ਕਰਵਾਇਆ ਗਿਆ ਹੈ। ਸ਼ਾਨਦਾਰ ਡਿਸਪਲੇਅ ਦੇ ਨਾਲ, ਇਸ ਸਮਾਰਟ ਟੀਵੀ ਦੀਆਂ ਬਾਕੀ ਵਿਸ਼ੇਸ਼ਤਾਵਾਂ ਵੀ ਸ਼ਾਨਦਾਰ ਹਨ। ਆਓ ਜਾਣਦੇ ਹਾਂ ਇਸ ਸਮਾਰਟ ਟੀਵੀ 'ਚ ਕੀ ਖਾਸ ਹੈ, ਇਸ ਨੂੰ ਕਿਸ ਆਕਾਰ 'ਚ ਖਰੀਦਿਆ ਜਾ ਸਕਦਾ ਹੈ ਅਤੇ ਇਨ੍ਹਾਂ ਵੱਖ-ਵੱਖ ਮਾਡਲਾਂ ਦੀ ਕੀਮਤ ਕਿੰਨੀ ਹੈ।

ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi ਨੇ ਇਸ ਸਾਲ ਇੱਕ ਸਮਾਰਟ ਟੀਵੀ, Xiaomi TV ES Pro ਲਾਂਚ ਕੀਤਾ ਸੀ, ਜਿਸਦਾ ਡਿਸਪਲੇ ਸਾਈਜ਼ 86-ਇੰਚ ਸੀ। ਹੁਣ, ਉਹੀ ਸਮਾਰਟ ਟੀਵੀ ਤਿੰਨ ਨਵੇਂ ਡਿਸਪਲੇ ਸਾਈਜ਼, 55-ਇੰਚ, 65-ਇੰਚ ਅਤੇ 75-ਇੰਚ ਵਿੱਚ ਲਾਂਚ ਕੀਤਾ ਗਿਆ ਹੈ। ਹਾਲਾਂਕਿ ਡਿਸਪਲੇ ਦੇ ਆਕਾਰ 'ਚ ਫਰਕ ਹੈ, ਪਰ ਇਸ ਸਮਾਰਟ ਟੀਵੀ ਦੀਆਂ ਬਾਕੀ ਵਿਸ਼ੇਸ਼ਤਾਵਾਂ ਜ਼ਿਆਦਾਤਰ ਇੱਕੋ ਜਿਹੀਆਂ ਹਨ।

ਤਿੰਨਾਂ ਮਾਡਲਾਂ ਲਈ ਡਿਸਪਲੇ ਦਾ ਆਕਾਰ ਵੱਖਰਾ ਹੈ ਪਰ ਤਿੰਨਾਂ ਵਿੱਚ ਤੁਹਾਨੂੰ 120Hz ਰਿਫਰੈਸ਼ ਰੇ, 120Hz MEMC ਸਪੋਰਟ, 700nits ਪੀਕ ਬ੍ਰਾਈਟਨੈੱਸ ਅਤੇ HDR ਸਪੋਰਟ ਦਿੱਤਾ ਜਾ ਰਿਹਾ ਹੈ। Xiaomi TV ES Pro ਵਿੱਚ, ਤੁਹਾਨੂੰ HDMI 2.1, VRR, AALM ਅਤੇ AMD FreeSync ਸਰਟੀਫਿਕੇਸ਼ਨ ਦਿੱਤਾ ਗਿਆ ਹੈ। ਇਹ ਟੀਵੀ 3GB ਰੈਮ ਅਤੇ 32GB ਸਟੋਰੇਜ ਦੇ ਨਾਲ ਆਉਂਦੇ ਹਨ ਅਤੇ ਇਨ੍ਹਾਂ ਵਿੱਚ ਕਵਾਡ ਕੋਰ A73 ਪ੍ਰੋਸੈਸਰ ਹੈ। 4K ਰੈਜ਼ੋਲਿਊਸ਼ਨ ਵਾਲੇ ਇਹ ਟੀਵੀ ਦੋ 12.5W ਸਪੀਕਰਾਂ ਨਾਲ ਲੈਸ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਸਮਾਰਟ ਟੀਵੀ ਦੇ ਤਿੰਨੋਂ ਡਿਸਪਲੇ ਸਾਈਜ਼ ਵਾਲੇ ਮਾਡਲਾਂ ਨੂੰ ਪ੍ਰੀ-ਆਰਡਰ ਕੀਤਾ ਜਾ ਸਕਦਾ ਹੈ, ਪਰ ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਇਸ ਨੂੰ ਸਿਰਫ ਚੀਨ ਵਿੱਚ ਹੀ ਲਾਂਚ ਕੀਤਾ ਗਿਆ ਹੈ ਅਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਇਹ ਭਾਰਤ ਵਿੱਚ ਅਤੇ ਹੋਰ ਦੇਸ਼ ਵਿੱਚ ਕਦੋਂ ਲਾਂਚ ਕੀਤਾ ਜਾ ਸਕਦਾ ਹੈ? Xiaomi TV ES Pro ਦਾ 55-ਇੰਚ ਵੇਰੀਐਂਟ $488 (ਲਗਭਗ 39 ਹਜ਼ਾਰ ਰੁਪਏ), 65-ਇੰਚ ਮਾਡਲ ਦੀ ਕੀਮਤ $635 (ਲਗਭਗ 51 ਹਜ਼ਾਰ ਰੁਪਏ) ਅਤੇ Xiaomi TV ES Pro ਦਾ 75-ਇੰਚ ਮਾਡਲ ਦੀ ਕੀਮਤ $1035 (ਲਗਭਗ 83 ਹਜ਼ਾਰ ਰੁਪਏ) ਵੱਚ ਖਰੀਦਿਆ ਜਾ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget