ਪੜਚੋਲ ਕਰੋ

Xiaomi ਨੇ ਉਡਾਇਆ Apple ਦਾ ਮਜ਼ਾਕ, ਜਾਣੋ ਵਜ੍ਹਾ 

ਹਾਲ ਹੀ 'ਚ ਐਪਲ ਨੇ ਅਧਿਕਾਰਤ ਤੌਰ 'ਤੇ ਆਪਣੀ ਸਭ ਤੋਂ ਅਵੇਟਿਡ ਡਿਵਾਈਸ ਆਈਫੋਨ 12 ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਆਈਫੋਨ 12 ਦੇ ਲਾਂਚ ਹੁੰਦੇ ਹੀ ਸ਼ੀਓਮੀ ਨੇ ਸੋਸ਼ਲ ਮੀਡੀਆ 'ਤੇ ਐਪਲ ਦਾ ਮਜ਼ਾਕ ਉਡਾਇਆ ਹੈ।

ਨਵੀਂ ਦਿੱਲੀ: ਹਾਲ ਹੀ 'ਚ ਐਪਲ ਨੇ ਅਧਿਕਾਰਤ ਤੌਰ 'ਤੇ ਆਪਣੀ ਸਭ ਤੋਂ ਅਵੇਟਿਡ ਡਿਵਾਈਸ ਆਈਫੋਨ 12 ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਆਈਫੋਨ 12 ਦੇ ਲਾਂਚ ਹੁੰਦੇ ਹੀ ਸ਼ੀਓਮੀ ਨੇ ਸੋਸ਼ਲ ਮੀਡੀਆ 'ਤੇ ਐਪਲ ਦਾ ਮਜ਼ਾਕ ਉਡਾਇਆ ਹੈ। ਮਜ਼ਾਕ ਉਡਾਉਂਦੇ ਹੋਏ ਸ਼ੀਓਮੀ ਨੇ ਉਪਭੋਗਤਾਵਾਂ ਨੂੰ  Mi 10T Pro ਵਿੱਚ ਦਿੱਤੇ ਗਏ ਸਪੈਸ਼ਲ ਫੀਚਰਸ ਬਾਰੇ ਵੀ ਦੱਸਿਆ ਹੈ ਜੋ ਆਈਫੋਨ 12 ਵਿੱਚ ਗਾਇਬ ਹੈ। ਅਜਿਹੇ 'ਚ ਵਿੱਚ, ਸ਼ੀਓਮੀ ਨੇ ਇਸ ਫ਼ੀਚਰ ਬਾਰੇ ਤੰਜ ਕੱਸਿਆ।
ਐਪਲ ਨੇ ਹਾਲ ਹੀ ਵਿੱਚ ਆਈਫੋਨ 12 ਲਾਂਚ ਕੀਤਾ ਸੀ ਅਤੇ ਇਸ ਦੇ ਬਾਕਸ ਵਿੱਚ ਚਾਰਜਰ ਨਹੀਂ ਹੈ।  ਜਿਸ ਤੋਂ ਬਾਅਦ ਸ਼ੀਓਮੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ ਅਤੇ ਇਸ ਪੋਸਟ 'ਚ ਐਪਲ ਨੂੰ ਤਾਅਨੇ ਮਾਰਦਿਆਂ ਕਿਹਾ ਕਿ 'ਚਿੰਤਾ ਨਾ ਕਰੋ, ਅਸੀਂ ਸਭ ਕੁਝ # Mi10TPro' ਦੇ ਬਕਸੇ ਵਿੱਚ ਦੇ ਦਿੱਤਾ ਹੈ। ਹਾਲਾਂਕਿ, ਇਹ ਸਪੱਸ਼ਟ ਕਦ ਦੀਏ ਕਿ ਕੰਪਨੀ ਨੇ ਟਵੀਟ ਵਿੱਚ ਆਈਫੋਨ 12 ਦਾ ਨਾਮ ਨਹੀਂ ਲਿਆ ਹੈ। ਪਰ ਹਾਲ ਹੀ ਵਿੱਚ ਲਾਂਚ ਕੀਤੇ ਇਸ ਡਿਵਾਈਸ ਦੇ ਬਾਕਸ ਵਿੱਚ ਚਾਰਜਰ ਨਹੀਂ ਦਿੱਤਾ ਗਿਆ ਹੈ ਅਤੇ ਇਸ ਤੋਂ ਬਾਅਦ ਸ਼ੀਓਮੀ ਦੇ ਟਵੀਟ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੰਪਨੀ ਨੇ ਟਵੀਟ ਨਾਲ ਐਪਲ ਦਾ ਮਜ਼ਾਕ ਉਡਾਇਆ ਹੈ।
ਇਸ ਵਾਰ, ਯੂਜ਼ਰਸ ਨੂੰ ਆਈਫੋਨ 12 ਦੇ ਲਾਂਚ ਕੀਤੇ ਗਏ ਬਾਕਸ ਵਿੱਚ ਚਾਰਜਰ ਨਹੀਂ ਮਿਲੇਗਾ। ਇਸ ਦਾ ਅਰਥ ਹੈ ਕਿ ਯੂਜ਼ਰਸ ਨੂੰ ਵੱਖਰੇ ਤੌਰ ਤੇ ਚਾਰਜਰ ਲੈਣਾ ਪਏਗਾ। ਇੰਨਾ ਹੀ ਨਹੀਂ, ਹੈੱਡਫੋਨ ਵੀ ਇਸ ਬਾਰ ਬਾਕਸ 'ਚ ਨਹੀਂ ਮਿਲੇਗਾ। ਕੰਪਨੀ ਨੇ ਚਾਰਜਰ ਨੂੰ ਬਾਕਸ 'ਚ ਦੇਣ ਦੀ ਬਜਾਏ ਮੈਗਸੇਫ ਵਾਇਰਲੈੱਸ ਚਾਰਜਰ ਲਾਂਚ ਕਰ ਦਿੱਤਾ ਹੈ। ਜਿਸ ਦੀ ਕੀਮਤ $ 39 ਯਾਨੀ ਤਕਰੀਬਨ 2,860 ਰੁਪਏ ਹੈ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget