ਪੜਚੋਲ ਕਰੋ

ਬੇਹੱਦ ਸਸਤੇ ਮਿਲ ਰਹੇ Xiaomi Redmi 9 ਸੀਰੀਜ਼ ਦੇ ਸਮਾਰਟਫ਼ੋਨ, 6,799 ਰੁਪਏ ਤੋਂ ਸ਼ੁਰੂ, ਸਿਰਫ ਦੋ ਦਿਨ ਬਚੇ

ਆਨਲਾਈਨ ਸ਼ਾਪਿੰਗ ਵੈੱਬਸਾਈਟ ‘ਐਮੇਜ਼ੌਨ ਇੰਡੀਆ’ (Amazon India) ਉੱਤੇ ਇਸ ਵੇਲੇ ਸਮਾਰਟਫ਼ੋਨ ‘ਅਪਗ੍ਰੇਡ ਡੇਅਜ਼ ਸੇਲ’ ਚੱਲ ਰਹੀ ਹੈ। ਇਹ ਸੇਲ 27 ਤੋਂ 30 ਮਾਰਚ ਤੱਕ ਹੈ। ਇੰਝ ਹੁਣ ਇਸ ਸੇਲ ਦੇ ਸਿਰਫ਼ ਆਖ਼ਰੀ ਦੋ ਦਿਨ ਬਚੇ ਹਨ।

Xiaomi Redmi 9: ਆਨਲਾਈਨ ਸ਼ਾਪਿੰਗ ਵੈੱਬਸਾਈਟ ‘ਐਮੇਜ਼ੌਨ ਇੰਡੀਆ’ (Amazon India) ਉੱਤੇ ਇਸ ਵੇਲੇ ਸਮਾਰਟਫ਼ੋਨ ‘ਅਪਗ੍ਰੇਡ ਡੇਅਜ਼ ਸੇਲ’ ਚੱਲ ਰਹੀ ਹੈ। ਇਹ ਸੇਲ 27 ਤੋਂ 30 ਮਾਰਚ ਤੱਕ ਹੈ। ਇੰਝ ਹੁਣ ਇਸ ਸੇਲ ਦੇ ਸਿਰਫ਼ ਆਖ਼ਰੀ ਦੋ ਦਿਨ ਬਚੇ ਹਨ।

6,799 ਰੁਪਏ ’ਚ Redmi 9A
ਇਹ ਫ਼ੋਨ 2 ਜੀਬੀ ਰੈਮ ਤੇ 32 ਜੀਬੀ ਸਟੋਰੇਜ ਨਾਲ ਆਉਂਦਾ ਹੈ। ਇਸ ਵਿੱਚ Octa-Core Helio G25 ਪ੍ਰੋਸੈੱਸਰ ਮਿਲਦਾ ਹੈ। ਇਸ ਵਿੱਚ 6.53 ਇੰਚ ਦਾ HD+ ਡਿਸਪਲੇਅ ਹੈ। ਫ਼ੋਟੋਗ੍ਰਾਫ਼ੀ ਲਈ 13 ਮੈਗਾਪਿਕਸਲ ਦੇ ਰੀਅਰ ਕੈਮਰਾ ਤੇ 5 ਮੈਗਾਪਿਕਸਲ ਦਾ ਸੈਲਫ਼ੀ ਕੈਮਰਾ ਤੇ 5000mAh ਦੀ ਬੈਟਰੀ ਮਿਲਦੇ ਹਨ।

8,799 ਰੁਪਏ ’ਚ Redmi 9
ਇਸ ਫ਼ੋਨ ਦੇ 4 GB ਰੈਮ + 64GB ਸਟੋਰੇਜ ਹਨ। ਇਸ ਫ਼ੋਨ ’ਚ 6.53 ਇੰਚ ਦਾ HD+ ਡਿਸਪਲੇਅ ਮਿਲਦਾ ਹੈ। ਇਸ ਵਿੱਚ 13MP + 2 MP ਦਾ ਡਿਊਏਲ ਰੀਅਰ ਕੈਮਰਾ ਤੇ 5 ਮੈਗਾਪਿਕਸਲ ਦਾ ਸੈਲਫ਼ੀ ਕੈਮਰਾ ਹੈ। ਬੈਟਰੀ 5000 mAh ਦੀ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

10,499 ਰੁਪਏ ਚ Redmi 9 Power

ਇਸ ਫ਼ੋਨ ਦੀ ਖ਼ਾਸੀਅਤ ਵੱਡੀ ਬੈਟਰੀ 6000mAh ਹੈ ਇਸ ਦਾ ਕੈਮਰਾ 48 ਮੈਗਾਪਿਕਸਲ ਦਾ ਹੈ। ਫ਼ੋਨ ਵਿੱਚ 6.53 ਇੰਚ ਦਾ ਫ਼ੁਲ ਐੱਚਡੀ+ ਡਿਸਪਲੇਅ ਤੇ Qualcomm Snapdragon 662 ਪ੍ਰੋਸੈੱਸਰ ਮਿਲਦਾ ਹੈ।

10,999 ਰੁਪਏ ’ਚ Redmi Note 9

ਇਹ 4GB+64GB ਵੇਰੀਐਂਟ ’ਚ ਹੈ ਤੇ ਇਸ ਦੇ 4GB+128GB ਵੇਰੀਐਂਟ ਦੀ ਕੀਮਤ 12,999 ਰੁਪਏ ਹੈ। ਫ਼ੋਨ ’ਚ 6.53 ਇੰਚ ਦਾ ਫ਼ੁਲ ਐੱਚਡੀ+ ਡਿਸਪਲੇਅ ਮਿਲਦਾ ਹੈ। 48 ਮੈਗਾਪਿਕਸਲ ਦਾ ਮੁੱਖ ਕੈਮਰਾ ਹੈ ਤੇ ਬੈਟਰੀ 5000mAH ਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ
 
12,999 ਰੁਪਏ ’ਚ Redmi Note 9 Pro
ਇਹ ਵੇਰੀਐਂਟ 4GB+64GB ਦਾ ਹੈ ਤੇ ਇਸ ਵਿੱਚ 6.67 ਇੰਚ ਦਾ ਫ਼ੁਲ HD+ ਡਿਸਪਲੇਅ ਮਿਲਦਾ ਹੈ। ਬੈਟਰੀ 5020mAh ਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget