ਪੜਚੋਲ ਕਰੋ

ਇਸ ਸਾਲ ਲਾਂਚ ਹੋਏ 15,000 ਤੋਂ ਘੱਟ ਕੀਮਤ ਵਾਲੇ ਆਹ ਸ਼ਾਨਦਾਰ ਫੋਨ, ਦੇਖੋ ਫੀਚਰਸ ਅਤੇ ਕੀਮਤ

Year Ender 2025: ਪਿਛਲੇ ਕੁਝ ਸਮੇਂ ਤੋਂ ਸਮਾਰਟਫੋਨ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਮੈਮੋਰੀ ਕੰਪੋਨੈਂਟਸ ਦੀ ਵਧਦੀ ਕੀਮਤ ਕਰਕੇ ਕੰਪਨੀਆਂ ਨੂੰ ਆਪਣੇ ਸਮਾਰਟਫੋਨ ਦੀਆਂ ਕੀਮਤਾਂ ਵਧਾਉਣੀਆਂ ਪੈ ਰਹੀਆਂ ਹਨ।

Year Ender 2025: ਪਿਛਲੇ ਕੁਝ ਸਮੇਂ ਤੋਂ ਸਮਾਰਟਫੋਨ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਮੈਮੋਰੀ ਕੰਪੋਨੈਂਟਸ ਦੀ ਵਧਦੀ ਕੀਮਤ ਕਰਕੇ ਕੰਪਨੀਆਂ ਨੂੰ ਆਪਣੇ ਸਮਾਰਟਫੋਨ ਦੀਆਂ ਕੀਮਤਾਂ ਵਧਾਉਣੀਆਂ ਪੈ ਰਹੀਆਂ ਹਨ, ਜਿਸ ਨਾਲ ਗਾਹਕਾਂ ਦੀ ਜੇਬ 'ਤੇ ਵੱਡਾ ਬੋਝ ਪੈ ਰਿਹਾ ਹੈ। ਜੇਕਰ ਤੁਸੀਂ ਨਵੇਂ ਸਾਲ ਤੋਂ ਪਹਿਲਾਂ ਇੱਕ ਸਸਤਾ ਅਤੇ ਸ਼ਾਨਦਾਰ ਫੋਨ ਖਰੀਦਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਅਜਿਹੇ ਚਾਰ ਫੋਨਾਂ ਬਾਰੇ ਦੱਸਾਂਗੇ, ਜਿਨ੍ਹਾਂ ਦੀ ਕੀਮਤ 15,000 ਤੋਂ ਘੱਟ ਹੈ। 

iQOO Z10x 5G

ਇਸ ਫੋਨ ਵਿੱਚ 6.72-ਇੰਚ FHD+ LCD ਡਿਸਪਲੇਅ ਵੀ ਹੈ ਜੋ 120Hz ਰਿਫਰੈਸ਼ ਰੇਟ ਲਈ ਸਪੋਰਟ ਕਰਦਾ ਹੈ। MediaTek Dimensity 7300 ਪ੍ਰੋਸੈਸਰ ਨਾਲ ਲੈਸ ਇਸ ਫੋਨ ਵਿੱਚ ਪਾਵਰਫੁੱਲ 6500mAh ਬੈਟਰੀ ਹੈ। ਕੈਮਰਾ ਸੈੱਟਅਪ ਵਿੱਚ 50MP + 2MP ਡਿਊਲ ਰੀਅਰ ਕੈਮਰਾ ਸੈੱਟਅਪ, ਸੈਲਫੀ ਅਤੇ ਵੀਡੀਓ ਰਿਕਾਰਡਿੰਗ ਲਈ 8MP ਫਰੰਟ ਕੈਮਰਾ ਸ਼ਾਮਲ ਹੈ। ਇਹ Amazon 'ਤੇ ₹14,999 ਵਿੱਚ ਲਿਸਟਿਡ ਹੈ।

Realme P3x 5G

ਇਸ ਸਾਲ ਦੇ ਸ਼ੁਰੂਆਤ ਵਿੱਚ ਲਾਂਚ ਹੋਏ ਇਸ ਸਮਾਰਟਫੋਨ ਵਿੱਚ 6.72-ਇੰਚ FHD+ LCD ਡਿਸਪਲੇਅ ਹੈ ਜਿਸ ਦਾ ਰਿਫਰੈਸ਼ ਰੇਟ 60Hz ਹੈ। ਇਹ MediaTek Dimensity 6400 ਪ੍ਰੋਸੈਸਰ ਨਾਲ ਲੈਸ ਹੈ। ਫੋਨ ਵਿੱਚ 50MP + 2MP ਡਿਊਲ ਰੀਅਰ ਕੈਮਰਾ ਸੈੱਟਅਪ ਅਤੇ 8MP ਫਰੰਟ ਸੈਂਸਰ ਹੈ। ਇਹ 6000mAh ਬੈਟਰੀ ਨਾਲ ਲੈਸ ਹੈ। ਇਹ Amazon 'ਤੇ ₹12,220 ਵਿੱਚ ਉਪਲਬਧ ਹੈ।

Samsung Galaxy M16 5G

ਸੈਮਸੰਗ ਨੇ ਇਸ ਸਾਲ Samsung Galaxy M16 5G ਵੀ ਲਾਂਚ ਕੀਤਾ, ਇਹ ਫੋਨ ₹15,000 ਤੋਂ ਘੱਟ ਕੀਮਤ 'ਤੇ ਹੈ। ਇਸ ਫੋਨ ਵਿੱਚ 6.72-ਇੰਚ FHD+ LCD ਡਿਸਪਲੇਅ ਹੈ ਜਿਸ ਵਿੱਚ 90Hz ਰਿਫਰੈਸ਼ ਰੇਟ ਸਪੋਰਟ ਹੈ। ਇਹ MediaTek Dimensity 6300 ਪ੍ਰੋਸੈਸਰ ਅਤੇ 5000mAh ਬੈਟਰੀ ਨਾਲ ਲੈਸ ਹੈ। ਇਸ ਵਿੱਚ ਪਿਛਲੇ ਪਾਸੇ 50MP + 5MP + 2MP ਟ੍ਰਿਪਲ ਕੈਮਰਾ ਸੈੱਟਅਪ ਅਤੇ ਸਾਹਮਣੇ 13MP ਸੈਂਸਰ ਹੈ। ਇਹ ਫੋਨ Flipkart 'ਤੇ ₹12,367 ਵਿੱਚ ਲਿਸਟਿਡ ਹੈ।

Infinix Note 50x 5G

ਇਹ ਫੋਨ 6.6-ਇੰਚ HD+ ਡਿਸਪਲੇਅ ਨਾਲ ਲਾਂਚ ਕੀਤਾ ਗਿਆ ਸੀ ਜੋ 120Hz ਰਿਫਰੈਸ਼ ਰੇਟ ਨੂੰ ਸਪੋਰਟ ਕਰਦਾ ਹੈ। ਇਹ MediaTek Dimensity 7300 ਪ੍ਰੋਸੈਸਰ ਨਾਲ ਲੈਸ ਹੈ ਅਤੇ ਫੋਟੋਆਂ ਅਤੇ ਵੀਡੀਓ ਲਈ 50MP ਦਾ ਮੈਨ ਕੈਮਰਾ ਲੱਗਿਆ ਹੋਇਆ ਹੈ। ਫਰੰਟ 'ਤੇ, ਇਸ ਵਿੱਚ ਸੈਲਫੀ ਅਤੇ ਵੀਡੀਓ ਕਾਲਾਂ ਲਈ 8MP ਲੈਂਸ ਹੈ। ਇਹ ਫੋਨ Flipkart 'ਤੇ ₹12,499 ਵਿੱਚ ਲਿਸਟਿਡ ਹੈ।

ਟਾਪ ਹੈਡਲਾਈਨ

iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Jio Recharge Plan : ਜੀਓ ਦਾ ਨਵਾਂ ਰੀਚਾਰਜ ਪਲਾਨ, 3 ਸਾਲ ਤੱਕ ਮਿਲੇਗੀ ਕਾਲਿੰਗ ਤੇ ਡਾਟਾ ਸਮੇਤ ਕਈ ਸਹੂਲਤਾਂ
Vi Prepaid Plan: ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
ਵੋਡਾਫੋਨ ਆਈਡੀਆ ਦਾ ਨਵਾਂ 35 ਰੁਪਏ ਵਾਲਾ ਪਲਾਨ, 1GB ਡਾਟਾ ਸਣੇ OTT ਦਾ ਫ੍ਰੀ 'ਚ ਲਓ ਆਨੰਦ...
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ
Jio 3 Year Plan : ਵਾਰ-ਵਾਰ ਰਿਚਾਰਜ ਦਾ ਝੰਝਟ ਖ਼ਤਮ! Jio ਨੇ ਲਿਆਂਦਾ 3 ਸਾਲ ਦਾ ਪਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget