ਪੜਚੋਲ ਕਰੋ

30,000 ਰੁਪਏ ਤੋਂ ਵੀ ਘੱਟ 'ਚ ਖਰੀਦ ਸਕਦੇ ਹੋ IPhone 12 Mini, ਇੱਥੇ ਮਿਲ ਰਿਹਾ ਬੰਪਰ ਔਫਰ

ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ ਦੀ ਮੋਬਾਈਲ ਬੋਨਾਂਜ਼ਾ ਸੇਲ ਚੱਲ ਰਹੀ ਹੈ। ਇਸ ਦੌਰਾਨ ਕਈ ਸਮਾਰਟਫੋਨਸ 'ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ।

ਨਵੀਂ ਦਿੱਲੀ: ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ ਦੀ ਮੋਬਾਈਲ ਬੋਨਾਂਜ਼ਾ ਸੇਲ ਚੱਲ ਰਹੀ ਹੈ। ਇਸ ਦੌਰਾਨ ਕਈ ਸਮਾਰਟਫੋਨਸ 'ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ। ਅੱਜ ਇਸ ਸੇਲ ਦਾ ਆਖਰੀ ਦਿਨ ਹੈ। ਜੇਕਰ ਤੁਸੀਂ ਆਪਣੇ ਲਈ ਨਵਾਂ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅਸੀਂ ਤੁਹਾਡੇ ਇੱਕ ਸ਼ਾਨਦਾਰ ਆਫਰ ਬਾਰੇ ਜਾਣਕਾਰੀ ਦੇ ਰਹੇ ਹਾਂ।

Apple iPhone 12 Mini ਨੂੰ 30,000 ਰੁਪਏ ਤੋਂ ਘੱਟ ਵਿੱਚ ਖਰੀਦਿਆ ਜਾ ਸਕਦਾ ਹੈ। ਇਸ ਫੋਨ ਦੇ ਨਾਲ ਐਕਸਚੇਂਜ ਆਫਰ, ਫਲੈਟ ਡਿਸਕਾਊਂਟ ਸਮੇਤ ਕਈ ਬੈਂਕ ਆਫਰ ਵੀ ਦਿੱਤੇ ਜਾ ਰਹੇ ਹਨ ਤਾਂ ਆਓ ਜਾਣਦੇ ਹਾਂ ਕਿ ਐਪਲ ਆਈਫੋਨ 12 ਮਿਨੀ ਨੂੰ ਕਿਹੜੇ-ਕਿਹੜੇ ਆਫਰ ਨਾਲ ਇੰਨੇ ਸਸਤੇ 'ਚ ਖਰੀਦਿਆ ਜਾ ਸਕਦਾ ਹੈ।

Apple iPhone 12 Mini 'ਤੇ ਭਾਰੀ ਛੋਟ:
iPhone 12 Mini ਦੀ MRP 59,900 ਰੁਪਏ ਹੈ। ਇਸ ਨੂੰ 24 ਫੀਸਦੀ ਦੀ ਛੋਟ ਦੇ ਨਾਲ 44,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ ਦੇ ਨਾਲ ਬੈਂਕ ਆਫਰਸ ਦੀ ਗੱਲ ਕਰੀਏ ਤਾਂ ਫਲਿੱਪਕਾਰਟ ਐਕਸਿਸ ਬੈਂਕ ਕ੍ਰੈਡਿਟ ਕਾਰਡ ਰਾਹੀਂ 5 ਫੀਸਦੀ ਦਾ ਕੈਸ਼ਬੈਕ ਦਿੱਤਾ ਜਾਵੇਗਾ।

ਇਸ ਨੂੰ ਸਟੈਂਡਰਡ EMI ਦੇ ਤਹਿਤ 1,538 ਰੁਪਏ ਪ੍ਰਤੀ ਮਹੀਨਾ ਦੇ ਕੇ ਖਰੀਦਿਆ ਜਾ ਸਕਦਾ ਹੈ। ਜੇਕਰ ਤੁਹਾਡੇ ਕੋਲ ਪੁਰਾਣਾ ਫ਼ੋਨ ਹੈ ਜਿਸ ਨੂੰ ਤੁਸੀਂ ਐਕਸਚੇਂਜ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ 16,050 ਰੁਪਏ ਤੱਕ ਦੀ ਛੋਟ ਮਿਲ ਸਕਦੀ ਹੈ। ਪੂਰੀ ਐਕਸਚੇਂਜ ਵੈਲਿਊ ਮਿਲਣ 'ਤੇ ਯੂਜ਼ਰਸ ਨੂੰ ਇਹ ਫੋਨ 28,949 ਰੁਪਏ 'ਚ ਮਿਲ ਸਕਦਾ ਹੈ। ਇਸ ਤਰ੍ਹਾਂ ਤੁਸੀਂ ਇਸ ਨੂੰ 30,000 ਰੁਪਏ ਤੋਂ ਘੱਟ 'ਚ ਖਰੀਦ ਸਕਦੇ ਹੋ।


Apple iPhone 12 Mini ਦੀਆਂ ਵਿਸ਼ੇਸ਼ਤਾਵਾਂ:
ਇਸ 'ਚ 5.4-ਇੰਚ ਦੀ ਸੁਪਰ ਰੈਟੀਨਾ XDR ਡਿਸਪਲੇ ਹੈ। ਇਸ ਦਾ ਪਿਕਸਲ ਰੈਜ਼ੋਲਿਊਸ਼ਨ 2340x1080 ਹੈ। ਇਸ ਵਿੱਚ 64GB ਸਟੋਰੇਜ ਹੈ। ਇਸ ਵਿੱਚ 12 ਮੈਗਾਪਿਕਸਲ + 12 ਮੈਗਾਪਿਕਸਲ ਦਾ ਡਿਊਲ ਰਿਅਰ ਕੈਮਰਾ ਹੈ। ਨਾਲ ਹੀ 12MP ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ।

ਫੋਨ 'ਚ A14 ਬਾਇਓਨਿਕ ਚਿੱਪ ਦਿੱਤੀ ਗਈ ਹੈ। ਨਾਲ ਹੀ IP68 ਵਾਟਰ ਰੇਸਿਸਟੈਂਸ ਰੇਟਿੰਗ ਦਿੱਤੀ ਗਈ ਹੈ। ਇਸ 'ਚ ਫੇਸ ਆਈਡੀ, ਬੈਰੋਮੀਟਰ, ਥ੍ਰੀ-ਐਕਸਿਸ ਗਾਇਰੋ, ਐਕਸੀਲੇਰੋਮੀਟਰ, ਪ੍ਰੋਕਸੀਮਿਟੀ ਸੈਂਸਰ, ਐਂਬੀਐਂਟ ਲਾਈਟ ਵਰਗੇ ਸੈਂਸਰ ਦਿੱਤੇ ਗਏ ਹਨ।

 

 

ਟਾਪ ਹੈਡਲਾਈਨ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget