ਪੜਚੋਲ ਕਰੋ

108MP ਕੈਮਰੇ ਵਾਲੇ ਇਸ ਫੋਨ ਦੀ ਵਿਕਰੀ ਸ਼ੁਰੂ, ਡਿਸਕਾਊਂਟ ਤੋਂ ਬਾਅਦ 14 ਹਜ਼ਾਰ ਤੋਂ ਘੱਟ 'ਚ ਖਰੀਦ ਸਕੋਗੇ

TECNO Spark 20 Pro 5G ਅੱਜ ਤੋਂ ਭਾਰਤ ਵਿੱਚ ਵਿਕਰੀ ਲਈ ਉਪਲਬਧ ਹੋ ਗਿਆ ਹੈ। TECNO ਨੇ ਇਸ ਸਮਾਰਟਫੋਨ ਨੂੰ MediaTekDimensity 6080 SoC, 6.78-ਇੰਚ IPS ਪੈਨਲ ਅਤੇ 5,000mAh ਬੈਟਰੀ ਵਰਗੀਆਂ ਵਿਸ਼ੇਸ਼ਤਾਵਾਂ ਨਾਲ ਲੈਸ ਕੀਤਾ ਹੈ।

TECNO Spark 20 Pro 5G ਅੱਜ ਤੋਂ ਭਾਰਤ ਵਿੱਚ ਵਿਕਰੀ ਲਈ ਉਪਲਬਧ ਹੋ ਗਿਆ ਹੈ। TECNO ਨੇ ਇਸ ਸਮਾਰਟਫੋਨ ਨੂੰ MediaTekDimensity 6080 SoC, 6.78-ਇੰਚ IPS ਪੈਨਲ ਅਤੇ 5,000mAh ਬੈਟਰੀ ਵਰਗੀਆਂ ਵਿਸ਼ੇਸ਼ਤਾਵਾਂ ਨਾਲ ਲੈਸ ਕੀਤਾ ਹੈ। ਇਸ ਫੋਨ ਦੀ ਸ਼ੁਰੂਆਤੀ ਕੀਮਤ 16 ਹਜ਼ਾਰ ਰੁਪਏ ਤੋਂ ਘੱਟ ਰੱਖੀ ਗਈ ਹੈ।

ਇਹ ਅੱਜ ਤੋਂ ਯਾਨੀ ਕਿ 12 ਜੁਲਾਈ ਤੋਂ ਭਾਰਤ ਵਿਚ ਵਿਕਰੀ ਲਈ ਉਪਲਬਧ ਹੋ ਗਿਆ ਹੈ। ਆਓ ਜਾਣਦੇ ਹਾਂ ਇਸਦੀ ਕੀਮਤ ਤੇ ਦਮਦਾਰ ਫੀਚਰਾਂ ਬਾਰੇ ਡਿਟੇਲ

TECNO Spark 20 Pro 5G ਦੇ ਫੀਚਰ

TECNO ਨੇ ਇਸ ਸਮਾਰਟਫੋਨ ਵਿਚ 120Hz ਰਿਫਰੈਸ਼ ਰੇਟ, 2460×1080 ਪਿਕਸਲ ਅਤੇ 500 ਨਾਈਟ ਬ੍ਰਾਈਟਨੈੱਸ ਵਾਲਾ 6.78-ਇੰਚ ਦਾ IPS LCD ਪੈਨਲ ਹੈ। ਇਸ ਸਮਾਰਟਫੋਨ 'ਚ Mali-G57 MC2 GPU ਦੇ ਨਾਲ MediaTekDimensity 6080 ਪ੍ਰੋਸੈਸਰ ਹੈ। ਇਹ ਫੋਨ ਐਂਡ੍ਰਾਇਡ 14 ਆਧਾਰਿਤ HiOS 14 ਸਿਸਟਮ 'ਤੇ ਚੱਲੇਗਾ।

ਇਹ ਸਮਾਰਟ ਫੋਨ ਫੋਟੋਗ੍ਰਾਫੀ ਲਈ ਵੀ ਵਧੀਆ ਰਹੇਗਾ। ਇਸ ਵਿਚ 108MP ਪ੍ਰਾਇਮਰੀ ਕੈਮਰਾ ਅਤੇ 2MP ਡੈਪਥ ਸੈਂਸਰ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ਦੇ ਫਰੰਟ 'ਤੇ 8MP ਕੈਮਰਾ ਹੈ। ਕੁਨੈਕਟੀਵਿਟੀ ਦੀ ਗੱਲ ਕਰੀਏ ਤਾਂ ਡਿਊਲ ਸਿਮ, 5G, 4G LTE, ਵਾਈ-ਫਾਈ 5, ਬਲੂਟੁੱਥ 5.3, GPS ਅਤੇ FM ਰੇਡੀਓ ਸਪੋਰਟ ਆਦਿ ਦੀਆਂ ਸਹੂਲਤਾਂ ਇਸ ਸਮਾਰਟਫੋਨ ਵਿਚ ਮੌਜੂਦ ਹਨ।

ਇਸ ਸਮਾਰਟਫੋਨਨ ਵਿਚ ਬੈਟਰੀ ਪਾਵਰ ਵੀ ਦਮਦਾਰ ਦਿੱਤੀ ਗਈ ਹੈ। ਇਸ ਦੀ ਬੈਟਰੀ 5,000mAh ਹੈ ਅਤੇ ਇਸ ਨਾਲ 33W ਫਾਸਟ ਚਾਰਜਿੰਗ ਸਪੋਰਟ ਦਿੱਤੀ ਗਈ ਹੈ। Dolby Atmosਸਪੋਰਟ ਦੇ ਨਾਲ ਸਟੀਰੀਓ ਸਪੀਕਰ ਵੀ ਇੱਥੇ ਦਿੱਤੇ ਗਏ ਹਨ।

ਕਿੰਨੀ ਹੈ ਕੀਮਤ

TECNO Spark 20 Pro 5G ਸਮਾਰਟ ਫੋਨ ਦੀ ਵਿਕਰੀ ਭਾਰਤ ਵਿੱਚ ਸ਼ੁਰੂ ਹੋ ਗਈ ਹੈ। ਜੇਕਰ ਤੁਸੀਂ ਇਸ ਸਮਾਰਟ ਫੋਨ ਨੂੰ ਲੈਣ ਦੇ ਚਾਹਵਾਨ ਹੋ, ਤਾਂ ਤੁਸੀਂ ਇਸਨੂੰ ਐਮਾਜ਼ਾਨ ਅਤੇ ਪ੍ਰਮੁੱਖ ਰਿਟੇਲ ਆਊਟਲੈਟਸ ਤੋਂ ਖਰੀਦ ਸਕਦੇ ਹੋ। ਇਸ ਦੇ 8GB + 128GB ਵੇਰੀਐਂਟ ਦੀ ਕੀਮਤ 15,999 ਰੁਪਏ ਰੱਖੀ ਗਈ ਹੈ ਅਤੇ 8GB + 256GB ਵੇਰੀਐਂਟ ਦੀ ਕੀਮਤ 16,999 ਰੁਪਏ ਰੱਖੀ ਗਈ ਹੈ। ਇਹ ਫੋਨ ਬਲੈਕ ਅਤੇ ਵਾਈਟ ਕਲਰ ਆਪਸ਼ਨ 'ਚ ਉਪਲੱਬਧ ਹੈ।

ਇਸਦੇ ਨਾਲ ਹੀ ਟੈਕਨੋ ਲਿਮਟਿਡ ਇਸ ਮਿਆਦ ਲਈ ਸਾਰੇ ਡੈਬਿਟ, ਕ੍ਰੈਡਿਟ ਅਤੇ UPI ਲੈਣ-ਦੇਣ 'ਤੇ 2,000 ਰੁਪਏ ਦੀ ਤੁਰੰਤ ਛੂਟ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਨਾਲ ਸ਼ੁਰੂਆਤੀ ਕੀਮਤ 14 ਹਜ਼ਾਰ ਰੁਪਏ ਤੋਂ ਘੱਟ ਹੋਵੇਗੀ। Amazon Pay ICICI ਕ੍ਰੈਡਿਟ ਕਾਰਡ ਧਾਰਕ Spark 20 Pro 5G 'ਤੇ 5% ਤੱਕ ਦਾ ਕੈਸ਼ਬੈਕ ਵੀ ਪ੍ਰਾਪਤ ਕਰ ਸਕਦੇ ਹਨ।

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget