ਪੜਚੋਲ ਕਰੋ

  WhatsApp 'ਤੇ ਰੋਜ਼ ਭੇਜੇ ਜਾਂਦੇ ਇੰਨੇ ਮੈਸੇਜ, ਗਿਣਤੀ ਸੁਣ ਕੇ ਰਹਿ ਜਾਵੋਗੇ ਹੈਰਾਨ

ਹਰ ਰੋਜ਼ ਫੇਸਬੁੱਕ ਦੀ ਮਲਕੀਅਤ ਵਾਲੇ ਇੰਸਟੈਂਟ ਮੈਸੇਜਿੰਗ ਐਪ ਵਟਸਐਪ 'ਤੇ ਇੱਕ ਹਜ਼ਾਰ ਕਰੋੜ ਤੋਂ ਵੱਧ ਮੈਸੇਜ ਭੇਜੇ ਜਾਂਦੇ ਹਨ। ਇਹ ਅਸੀਂ ਨਹੀਂ ਕਹਿ ਰਹੇ, ਸਗੋਂ ਫੇਸਬੁੱਕ ਦੇ ਮਾਲਕ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਹਰ ਰੋਜ਼ ਫੇਸਬੁੱਕ ਦੀ ਮਲਕੀਅਤ ਵਾਲੇ ਇੰਸਟੈਂਟ ਮੈਸੇਜਿੰਗ ਐਪ ਵਟਸਐਪ 'ਤੇ ਇੱਕ ਹਜ਼ਾਰ ਕਰੋੜ ਤੋਂ ਵੱਧ ਮੈਸੇਜ ਭੇਜੇ ਜਾਂਦੇ ਹਨ। ਇਹ ਅਸੀਂ ਨਹੀਂ ਕਹਿ ਰਹੇ, ਸਗੋਂ ਫੇਸਬੁੱਕ ਦੇ ਮਾਲਕ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜ਼ੁਕਰਬਰਗ ਨੇ ਇਹ ਵੀ ਦੱਸਿਆ ਕਿ ਹਰ ਰੋਜ਼ 250 ਕਰੋੜ ਤੋਂ ਵੱਧ ਲੋਕ ਵਟਸਐਪ ਤੇ ਹੋਰ ਫੇਸਬੁੱਕ ਐਪਸ ਦੀ ਵਰਤੋਂ ਕਰਦੇ ਹਨ। ਸਭ ਤੋਂ ਸਸਤੀ ਔਡੀ ਲਾਂਚ, ਜਾਣੋ ਕੀ ਇਸ ਨੂੰ ਖਰੀਦਣਾ ਫਾਇਦੇ ਦਾ ਸੌਦਾ ਇਕ ਰਿਪੋਰਟ ਅਨੁਸਾਰ ਅਕਤੂਬਰ ਤੱਕ, ਵਟਸਐਪ ਦੇ 200 ਕਰੋੜ ਐਕਟਿਵ ਯੂਜ਼ਰ ਸੀ ਅਤੇ ਜਨਵਰੀ ਵਿੱਚ, ਐਂਡਰਾਇਡ ਡਿਵਾਈਸਿਸ 'ਤੇ ਵਟਸਐਪ ਨੂੰ 500 ਕਰੋੜ ਤੋਂ ਜ਼ਿਆਦਾ ਵਾਰ ਡਾਊਨਲੋਡ ਕੀਤਾ ਗਿਆ। ਉਸੇ ਮਹੀਨੇ, 130 ਕਰੋੜ ਯੂਜ਼ਰਸ ਫੇਸਬੁੱਕ ਮੈਸੇਂਜਰ 'ਤੇ ਐਕਟਿਵ ਸੀ। ਇੰਨੀ ਵੱਡੀ ਗਿਣਤੀ ਵਿੱਚ ਉਪਭੋਗਤਾਵਾਂ ਦੇ ਨਾਲ, ਇਹ ਦੂਜੀ ਨਾਨ-ਗੂਗਲ ਐਪਲੀਕੇਸ਼ਨ ਬਣ ਗਈ ਹੈ। Birthday Special: 47 ਸਾਲ ਦੀ ਹੋਈ ਐਸ਼ਵਰਿਆ ਰਾਏ, ਮਿਸ ਵਰਲਡ ਬਣਨ ਤੋਂ ਲੈ ਕੇ ਹੁਣ ਤੱਕ ਅਜਿਹਾ ਸੀ ਸਫ਼ਰਨਾਮਾ ਇਸ ਤੋਂ ਇਲਾਵਾ ਮਾਰਕ ਜੁਕਰਬਰਗ ਨੇ ਕਿਹਾ ਕਿ ਕੰਪਨੀ ਨੇ ਮੈਸੇਂਜਰ ਅਤੇ ਇੰਸਟਾਗ੍ਰਾਮ ਨੂੰ ਨਵੇਂ ਅਪਡੇਟਸ ਨਾਲ ਇੰਟੀਗ੍ਰੇਟ ਕੀਤਾ ਹੈ, ਜਿਸ ਤੋਂ ਬਾਅਦ ਇਨ੍ਹਾਂ ਇੰਟੀਗ੍ਰੇਸ਼ਨ ਯੂਜ਼ਰਸ ਨੇ ਇਸ ਨੂੰ ਬਹੁਤ ਪਸੰਦ ਕੀਤਾ। ਸਾਨੂੰ ਯੂਜ਼ਰਸ ਦੁਆਰਾ ਸਕਾਰਾਤਮਕ ਫੀਡਬੈਕ ਮਿਲੀ ਹੈ। ਹਾਲ ਹੀ ਵਿੱਚ, ਬਹੁਤ ਸਾਰੀਆਂ ਸੋਸ਼ਲ ਮੀਡੀਆ ਐਪਸ ਵਿੱਚ ਨਵੀਆਂ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ।ਜਿਸ ਵਿੱਚ ਵਟਸਐਪ 'ਤੇ Mute Always ਦਾ ਆਪਸ਼ਨ ਵੀ ਸ਼ਾਮਲ ਹੈ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Recharge Plans: ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget