ਪੜਚੋਲ ਕਰੋ

ਹੁਣ ਫਰੀ 'ਚ ਨਹੀਂ ਕਰ ਸਕੋਗੇ Google Pay ਤੋਂ ਮਨੀ ਟਰਾਂਸਫਰ, ਦੇਣਾ ਪਵੇਗਾ ਚਾਰਜ

ਦੇਸ਼ ਦੇ ਸਭ ਤੋਂ ਪ੍ਰਸਿੱਧ ਪੇਮੈਂਟ ਪਲੇਟਫਾਰਮਾਂ ਵਿੱਚੋਂ ਇੱਕ ਗੂਗਲ ਪੇ (Google Pay) 'ਤੇ ਪੈਸੇ ਭੇਜਣ 'ਤੇ ਤੁਹਾਨੂੰ ਭੁਗਤਾਨ ਕਰਨਾ ਪਏਗਾ। ਗੂਗਲ ਜਨਵਰੀ 2021 ਤੋਂ ਆਪਣੇ ਡਿਜੀਟਲ ਪੇਮੈਂਟ ਪਲੇਟਫਾਰਮ ਗੂਗਲ ਪੇ ਤੋਂ ਪੀਅਰ-ਟੂ-ਪੀਅਰ ਪੇਮੈਂਟ ਸਰਵਿਸ ਨੂੰ ਬੰਦ ਕਰ ਰਹੀ ਹੈ।

ਦੇਸ਼ ਦੇ ਸਭ ਤੋਂ ਪ੍ਰਸਿੱਧ ਪੇਮੈਂਟ ਪਲੇਟਫਾਰਮਾਂ ਵਿੱਚੋਂ ਇੱਕ ਗੂਗਲ ਪੇ (Google Pay) 'ਤੇ ਪੈਸੇ ਭੇਜਣ 'ਤੇ ਤੁਹਾਨੂੰ ਭੁਗਤਾਨ ਕਰਨਾ ਪਏਗਾ। ਗੂਗਲ ਜਨਵਰੀ 2021 ਤੋਂ ਆਪਣੇ ਡਿਜੀਟਲ ਪੇਮੈਂਟ ਪਲੇਟਫਾਰਮ ਗੂਗਲ ਪੇ ਤੋਂ ਪੀਅਰ-ਟੂ-ਪੀਅਰ ਪੇਮੈਂਟ ਸਰਵਿਸ ਨੂੰ ਬੰਦ ਕਰ ਰਹੀ ਹੈ। ਕੰਪਨੀ ਇਸ ਸੇਵਾ ਦੇ ਬਦਲੇ ਵਿੱਚ ਇੰਸਟੇਂਟ ਮਨੀ ਟਰਾਂਸਫਰ ਸਿਸਟਮ ਲਿਆਏਗੀ, ਪਰ ਇਸ ਲਈ ਤੁਹਾਨੂੰ ਚਾਰਜ ਦੇਣਾ ਪਏਗਾ। ਆਓ ਜਾਣਦੇ ਹਾਂ ਪੂਰਾ ਵੇਰਵਾ।
ਇਕ ਰਿਪੋਰਟ ਅਨੁਸਾਰ ਹੁਣ ਗੂਗਲ ਪੇ ਮੋਬਾਈਲ ਅਤੇ  pay.google.com 'ਤੇ ਪੈਸਿਆਂ ਦੇ ਲੈਣ-ਦੇਣ ਦੀ ਸੁਵਿਧਾ ਦਿੰਦਾ ਹੈ।  ਗੂਗਲ ਵਲੋਂ ਵੈਬ ਐਪ ਨੂੰ ਬੰਦ ਕਰਨ ਦੀ ਘੋਸ਼ਣਾ ਕੀਤੀ ਗਈ ਹੈ। ਅਜਿਹੇ 'ਚ ਯੂਜ਼ਰ 2021 ਦੀ ਸ਼ੁਰੂਆਤ ਤੋਂ Pay.google.com ਰਾਹੀਂ ਪੈਸੇ ਟ੍ਰਾਂਸਫਰ ਨਹੀਂ ਕਰ ਸਕਣਗੇ। ਇਸ ਲਈ ਯੂਜ਼ਰ ਨੂੰ ਗੂਗਲ ਪੇ ਐਪ ਦੀ ਵਰਤੋਂ ਕਰਨੀ ਪਏਗੀ।
ਗੂਗਲ ਨੇ ਕਿਹਾ ਕਿ ਜਦੋਂ ਤੁਸੀਂ ਆਪਣੇ ਬੈਂਕ ਖਾਤੇ ਵਿੱਚ ਪੈਸੇ ਭੇਜਦੇ ਹੋ ਤਾਂ ਪੈਸੇ ਟ੍ਰਾਂਸਫਰ ਕਰਨ ਵਿੱਚ ਇੱਕ ਤੋਂ ਤਿੰਨ ਵਪਾਰਕ ਦਿਨ ਲੱਗਦੇ ਹਨ। ਜਦਕਿ ਡੈਬਿਟ ਕਾਰਡ ਨਾਲ ਇੰਸਟੈਂਟ ਟਰਾਂਸਫਰ ਕੀਤੇ ਜਾਂਦੇ ਹਨ। ਜਦੋਂ ਤੁਸੀਂ ਡੈਬਿਟ ਕਾਰਡ ਨਾਲ ਪੈਸੇ ਟ੍ਰਾਂਸਫਰ ਕਰਦੇ ਹੋ, ਤਾਂ 1.5% ਜਾਂ 0.31 ਡਾਲਰ ਚਾਰਜ ਲਗਦਾ ਹੈ। ਅਜਿਹੇ 'ਚ ਗੂਗਲ ਤੋਂ ਇੰਸਟੈਂਟ ਮਨਿ ਟਰਾਂਸਫਰ ਲਈ ਚਾਰਜ ਲਿਆ ਜਾ ਸਕਦਾ ਹੈ। 

ਟਾਪ ਹੈਡਲਾਈਨ

Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget