ਪੜਚੋਲ ਕਰੋ

ਭਾਰਤ ਸਮੇਤ ਕਈ ਦੇਸ਼ਾਂ ’ਚ YouTube ਡਾਊਨ, ਵੀਡੀਓ ਵੇਖਣਾ ਹੋਇਆ ਔਖਾ

ਜਿਵੇਂ ਹੀ ਯੂ-ਟਿਊਬ ਡਾਊਨ ਹੋਇਆ, ਤਿਵੇਂ ਹੀ ਟਵਿਟਰ ਉੱਤੇ ਲੋਕ ਇਸ ਦੀ ਸ਼ਿਕਾਇਤ ਕਰਨ ਲੱਗੇ। ਯੂਜ਼ਰਜ਼ ਨੇ ਕਿਹਾ ਕਿ ਉਨ੍ਹਾਂ ਦਾ ਯੂ-ਟਿਊਬ ਕੰਮ ਨਹੀਂ ਕਰ ਰਿਹਾ।

ਚੰਡੀਗੜ੍ਹ: Google ਦੀ ਮਾਲਕੀ ਵਾਲੇ YouTube ਉੱਤੇ ਵੀਡੀਓ ਵੇਖਣ ’ਚ ਅੱਜ ਸਵੇਰੇ ਯੂਜ਼ਰਜ਼ ਨੂੰ ਅਚਾਨਕ ਕਾਫ਼ੀ ਔਖ ਹੋਈ। ਭਾਰਤ ਸਮੇਤ ਕਈ ਦੇਸ਼ਾਂ ਵਿੱਚ ਯੂ-ਟਿਊਬ ਡਾਊਨ ਰਿਹਾ। ਇਨ੍ਹਾਂ ਥਾਂਵਾਂ ਦੇ ਯੂਜ਼ਰਜ਼ ਨੂੰ ਲੋਡਿੰਗ ਵਿੱਚ ਪ੍ਰੇਸ਼ਾਨੀ ਹੋਈ ਤੇ ਵੀਡੀਓ ਨਹੀਂ ਵੇਖ ਸਕੇ। ਭਾਵੇਂ ਕੁਝ ਸਮੇਂ ਬਾਅਦ ਇਹ ਸਮੱਸਿਆ ਠੀਕ ਵੀ ਹੋ ਗਈ। ਜਿਵੇਂ ਹੀ ਯੂ-ਟਿਊਬ ਡਾਊਨ ਹੋਇਆ, ਤਿਵੇਂ ਹੀ ਟਵਿਟਰ ਉੱਤੇ ਲੋਕ ਇਸ ਦੀ ਸ਼ਿਕਾਇਤ ਕਰਨ ਲੱਗੇ। ਯੂਜ਼ਰਜ਼ ਨੇ ਕਿਹਾ ਕਿ ਉਨ੍ਹਾਂ ਦਾ ਯੂ-ਟਿਊਬ ਕੰਮ ਨਹੀਂ ਕਰ ਰਿਹਾ। ਗੂਗਲ ਟੀਵੀ ਰਾਹੀਂ ਯੂ-ਟਿਊਬ ਟੀਵੀ, ਫ਼ਿਲਮਾਂ ਤੇ ਟੀਵੀ ਸ਼ੋਅ ਖ਼ਰੀਦਣ ਵਾਲੇ ਲੋਕਾਂ ਨੂੰ ਔਕੜ ਪੇਸ਼ ਆਈ। ਬਾਅਦ ’ਚ ਯੂ-ਟਿਊਬ ਨੇ ਖ਼ੁਦ ਟਵੀਟ ਕਰ ਕੇ ਦੱਸਿਆ ਕਿ ਇਹ ਸਮੱਸਿਆ ਛੇਤੀ ਹੀ ਠੀਕ ਕਰ ਦਿੱਤੀ ਜਾਵੇਗੀ ਤੇ ਇਹ ਕਈ ਥਾਵਾਂ ਉੱਤੇ ਹੈ। ਲਗਪਗ 2.8 ਲੱਖ ਯੂਜ਼ਰਜ਼ ਨੇ ਆਪੋ-ਆਪਣੀਆਂ ਸ਼ਿਕਾਇਤਾਂ ਕੀਤੀਆਂ। ਯੂ-ਟਿਊਬ ਦੇ ਯੂਜ਼ਰਜ਼ ਨੂੰ ਲਗਪਗ ਇੱਕ ਘੰਟਾ ਪ੍ਰੇਸ਼ਾਨੀ ਝੱਲਣੀ ਪਈ। ਬਾਅਦ ’ਚ ਯੂ–ਟਿਊਬ ਨੇ ਕਿਹਾ, ‘ਅਸੀਂ ਵਾਪਸ ਆ ਗਏ ਹਾਂ, ਰੁਕਾਵਟ ਲਈ ਸਾਨੂੰ ਬਹੁਤ ਅਫ਼ਸੋਸ ਹੈ। ਸਾਰੇ ਡਿਵਾਈਸ ਤੇ ਯੂ-ਟਿਊਬ ਸਰਵਿਸੇਜ਼ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰ ਦਿੱਤਾ ਗਿਆ ਹੈ। ਸਬਰ ਰੱਖਣ ਲਈ ਧੰਨਵਾਦ।’ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget