ਪੜਚੋਲ ਕਰੋ

YouTube 'ਤੇ Monetization ਲਈ ਹੁਣ 1,000 ਨਹੀਂ ਸਿਰਫ ਇੰਨੇ Subscribers ਹੋਣੇ ਚਾਹੀਦੇ, Watch Time ਵੀ ਹੋਇਆ ਘੱਟ

YouTube monetization: ਅਸੀਂ ਸਾਰੇ ਜਾਣਦੇ ਹਾਂ ਕਿ YouTube ਤੋਂ ਪੈਸੇ ਕਮਾਉਣ ਲਈ ਚੈਨਲ 'ਤੇ ਚੰਗੇ ਵਿਊਜ਼ ਤੇ Subscribe ਹੋਣੇ ਚਾਹੀਦੇ ਹਨ। ਚੈਨਲ ਉਦੋਂ ਹੀ Monetization ਹੁੰਦਾ ਹੈ, ਜਦੋਂ ਘੱਟੋ-ਘੱਟ 1000 Subscribers ਹੁੰਦੇ ਹਨ ਤੇ 4,000 ਘੰਟੇ ਦਾ Watch

YouTube monetization: ਅਸੀਂ ਸਾਰੇ ਜਾਣਦੇ ਹਾਂ ਕਿ YouTube ਤੋਂ ਪੈਸੇ ਕਮਾਉਣ ਲਈ ਚੈਨਲ 'ਤੇ ਚੰਗੇ ਵਿਊਜ਼ ਤੇ Subscribe ਹੋਣੇ ਚਾਹੀਦੇ ਹਨ। ਚੈਨਲ ਉਦੋਂ ਹੀ Monetization ਹੁੰਦਾ ਹੈ, ਜਦੋਂ ਘੱਟੋ-ਘੱਟ 1000 Subscribers ਹੁੰਦੇ ਹਨ ਤੇ 4,000 ਘੰਟੇ ਦਾ Watch Time ਪੂਰਾ ਹੁੰਦਾ ਹੈ। ਇਸ ਤੋਂ ਬਾਅਦ ਜਦੋਂ ਵਿਅਕਤੀ YouTube ਦੇ T&C ਨੂੰ ਸਵੀਕਾਰ ਕਰਦਾ ਹੈ ਤਾਂ ਉਸ ਤੋਂ ਬਾਅਦ ਉਸਦੀ ਕਮਾਈ ਸ਼ੁਰੂ ਹੁੰਦੀ ਹੈ ਪਰ ਹੁਣ ਕੰਪਨੀ ਆਪਣੀ Monetization ਪਾਲਿਸੀ 'ਚ ਬਦਲਾਅ ਕਰ ਰਹੀ ਹੈ ਤੇ ਹੁਣ ਲੋਕਾਂ ਨੂੰ 1000 ਸਬਸਕ੍ਰਾਈਬਰ ਅਤੇ 4000 ਘੰਟੇ ਦੇ ਵਾਚ ਟਾਈਮ ਜ਼ਰੂਰਤ ਨਹੀਂ ਹੋਵੇਗੀ।

ਹੁਣ ਚਾਹੀਦੇ ਸਿਰਫ ਇੰਨੇ Subscribers
ਯੂਟਿਊਬ ਆਪਣੇ  YPP ਯਾਨੀ ਯੂਟਿਊਬ ਪਾਰਟਨਰ ਪ੍ਰੋਗਰਾਮ ਤਹਿਤ  Monetization ਪਾਲਿਸੀ ਵਿੱਚ ਲੋਕਾਂ ਨੂੰ ਕੁਝ ਛੋਟ ਦੇ ਰਿਹਾ ਹੈ। ਹੁਣ ਚੈਨਲ Monetization ਕਰਨ ਲਈ ਇੱਕ ਵਿਅਕਤੀ ਨੂੰ ਸਿਰਫ 500 Subscribers ਤੇ 3000 ਘੰਟੇ ਦੇ ਵਾਚ ਟਾਈਮ ਦੀ ਲੋੜ ਹੋਵੇਗੀ। ਨਾਲ ਹੀ, ਪਿਛਲੇ 90 ਦਿਨਾਂ ਵਿੱਚ ਚੈਨਲ 'ਤੇ 3 ਪਬਲਿਕ ਕੀਤੀਆਂ ਵੀਡੀਓ ਹੋਣੀਆਂ ਚਾਹੀਦੀਆਂ ਹਨ।

ਸ਼ਾਰਟਸ ਲਈ ਇਹ ਨਿਯਮ
ਹੁਣ ਤੱਕ, ਸ਼ਾਰਟਸ ਤੋਂ ਕਮਾਈ ਕਰਨ ਲਈ ਅਕਾਊਂਟ 'ਤੇ ਘੱਟੋ ਘੱਟ 10 ਮਿਲੀਅਨ ਵਿਊਜ਼ ਦੀ ਜ਼ਰੂਰਤ ਹੁੰਦੀ ਹੈ, ਜੋ ਪਿਛਲੇ 90 ਦਿਨਾਂ ਵਿੱਚ ਆਏ ਹੋਣ ਪਰ ਹੁਣ ਕੰਪਨੀ ਇਸ 'ਚ ਵੀ ਬਦਲਾਅ ਕਰ ਰਹੀ ਹੈ। ਹੁਣ ਯੂਜ਼ਰਸ ਨੂੰ ਸਿਰਫ 3 ਮਿਲੀਅਨ ਵਿਊਜ਼ ਦੀ ਲੋੜ ਹੋਵੇਗੀ ਜਿਸ ਤੋਂ ਬਾਅਦ ਉਹ ਸ਼ਾਰਟਸ ਤੋਂ ਵੀ ਕਮਾਈ ਕਰ ਸਕਣਗੇ।

ਜਦੋਂ ਕੋਈ ਯੂਜਰ ਇਹਨਾਂ ਮਾਪਦੰਡਾਂ ਨੂੰ ਪਾਸ ਕਰਦਾ ਹੈ ਤਾਂ ਉਸਦਾ ਖਾਤਾ YPP ਦੇ ਤਹਿਤ Monetization ਲਈ ਤਿਆਰ ਹੋ ਜਾਵੇਗਾ ਅਤੇ ਵਿਅਕਤੀ ਕੰਪਨੀ ਦੇ ਥੈਂਕਸ , ਸੁਪਰ ਚੈਟ, ਸੁਪਰ ਸਟਿੱਕਰ ਅਤੇ ਸਬਸਕ੍ਰਿਪਸ਼ਨ ਟੂਲਸ ਦੀ ਵਰਤੋਂ ਕਰਨ ਦੇ ਯੋਗ ਹੋਵੇਗਾ।  YPP ਦੇ ਤਹਿਤ ਨਵੀਂ ਨੀਤੀ ਕੰਪਨੀ ਦੁਆਰਾ ਸਿਰਫ ਅਮਰੀਕਾ, ਯੂ.ਕੇ., ਕੈਨੇਡਾ, ਤਾਈਵਾਨ ਅਤੇ ਦੱਖਣੀ ਕੋਰੀਆ ਵਿੱਚ ਲਾਂਚ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਦੇਸ਼ਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੰਪਨੀ ਅਮਰੀਕਾ ਵਿੱਚ ਹੋਰ ਸਿਰਜਣਹਾਰਾਂ ਲਈ ਸ਼ਾਪਿੰਗ ਐਫੀਲੀਏਟ ਪਾਇਲਟ ਪ੍ਰੋਗਰਾਮ ਦਾ ਵਿਸਤਾਰ ਕਰ ਰਹੀ ਹੈ। ਉਹ ਉਪਭੋਗਤਾ ਜੋ ਪਹਿਲਾਂ ਤੋਂ ਹੀ YPP ਵਿੱਚ ਹਨ ਤੇ 20,000 ਤੋਂ ਵੱਧ Subscribers ਹਨ, ਉਹ ਵੀਡੀਓ ਅਤੇ ਸ਼ਾਰਟਸ ਵਿੱਚਪ੍ਰੋਡਕਟਸ ਨੂੰ ਟੈਗ ਕਰਕੇ ਕਮਿਸ਼ਨ ਕਮਾ ਸਕਦੇ ਹਨ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget