ਪੜਚੋਲ ਕਰੋ

ਯੂਟਿਊਬ ਦੇਵੇਗਾ ਟਿਕਟੌਕ ਨੂੰ ਟੱਕਰ, ਜਾਣੋ ਕੀ ਹੋਵੇਗਾ 'ਸ਼ੌਰਟਸ' 'ਚ ਖਾਸ

ਯੂਟਿਊਬ ਟਿਕਟੌਕ ਨਾਲ ਮੁਕਾਬਲਾ ਕਰਨ ਲਈ ਜਲਦੀ ਹੀ ਇੱਕ ਵੀਡੀਓ ਮੇਕਿੰਗ ਫੀਚਰ ਲਾਂਚ ਕਰੇਗੀ ਜਿਸ ਨੂੰ ਸ਼ੌਰਟਸ ਦਾ ਨਾਂ ਦਿੱਤਾ ਗਿਆ ਹੈ। ਇਸ ਨੂੰ ਇਸ ਸਾਲ ਦੇ ਅੰਤ ਵਿੱਚ ਲਾਂਚ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਗੂਗਲ ਦੀ ਮਲਕੀਅਤ ਵਾਲੀ ਕੰਪਨੀ ਯੂਟਿਊਬ ਆਪਣੇ ਮੋਬਾਈਲ ਐਪ ‘ਚ ਟਿੱਕਟੌਕ ਵਰਗਾ ਖਾਸ ਫੀਚਰ 'ਤੇ ਕੰਮ ਕਰ ਰਹੀ ਹੈ। ਯੂਟਿਊਬ ਇੱਕ ਖਾਸ ਵਰਜ਼ਨ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ ਜਿਸ ਨੂੰ ਸੌਰਟਸ ਕਹਿੰਦੇ ਹਨ। ਇਸ 'ਚ ਯੂਜ਼ਰਸ ਨੂੰ ਟਿਕਟੌਕ ਵਰਗੇ ਛੋਟੇ ਵੀਡੀਓ ਅਪਲੋਡ ਕਰਨ ਦੀ ਸਹੂਲਤ ਮਿਲੇਗੀ। 9to5Google ਰਿਪੋਰਟ ਮੁਤਾਬਕ ਗੂਗਲ ਦੀ ਮਾਲਕੀਅਤ ਵਾਲੀ ਕੰਪਨੀ YouTube ਨੂੰ ਸੌਰਟਸ ਲਈ ਲਾਇਸੈਂਸ ਹਾਸਲ ਸੰਗੀਤ ਤੇ ਗਾਣੇ ਬਣਾਉਣ ਦੀ ਇਜਾਜ਼ਤ ਦੇਵੇਗੀ। ਜਦਕਿ, ਅਜੇ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਯੂਟਿਊਬ ਇਸ ਵੀਡੀਓ ਦੀ ਮਿਆਦ ਕਿੰਨੀ ਰੱਖੇਗਾ। ਟਿਕਟੌਕ 'ਤੇ ਬਣੇ ਵੀਡੀਓ 15 ਤੋਂ 60 ਸਕਿੰਟ ਦੇ ਹੁੰਦੇ ਹਨ। YouTube, ਸੌਰਟਸ ਐਂਡਰਾਇਡ ਤੇ iOS ਲਈ ਮੋਬਾਈਲ ਐਪ 'ਤੇ ਉਪਲਬਧ ਹੋਣਗੇ। ਯੂਟਿਊਬ ਨੇ ਹਾਲੇ ਤੱਕ ਡੈਸਕਟਾਪ ਐਪ ਲਈ ਇਸ ਨੂੰ ਰਿਲੀਜ਼ ਦਾ ਐਲਾਨ ਨਹੀਂ ਕੀਤਾ ਹੈ। ਯੂਟਿਊਬ ਦੇ ਸੌਰਟਸ ਦਾ ਮੁਕਾਬਲਾ ਟਿਕਟੌਕ ਨਾਲ ਹੋਵੇਗਾ।

ਟਾਪ ਹੈਡਲਾਈਨ

Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
ਇੱਕ ਪਲਾਨ ਨਾਲ ਚੱਲਣਗੇ 4 SIM, Calling ਅਤੇ 5G ਡੇਟਾ ਫ੍ਰੀ! ਜਾਣੋ ਫਾਇਦਾ
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Cheapest Plans Of Jio: ਜੀਓ ਦਾ ਸਭ ਤੋਂ ਸਸਤਾ ਅਨਲਿਮਟਿਡ 5G ਪਲਾਨ! ਸਿਰਫ਼ 51 ਰੁਪਏ ਚ ਮਿਲੇਗਾ ਡਾਟਾ, ਜਾਣੋ ਵੈਲੀਡਿਟੀ ਅਤੇ ਹੋਰ ਡਿਟੇਲ...
ਜੀਓ ਦਾ ਸਭ ਤੋਂ ਸਸਤਾ ਅਨਲਿਮਟਿਡ 5G ਪਲਾਨ! ਸਿਰਫ਼ 51 ਰੁਪਏ ਚ ਮਿਲੇਗਾ ਡਾਟਾ, ਜਾਣੋ ਵੈਲੀਡਿਟੀ ਅਤੇ ਹੋਰ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Embed widget