ਪੜਚੋਲ ਕਰੋ

Zomato Swiggy App Down: ਆਨਲਾਈਨ ਖਾਣਾ ਆਰਡਰ ਕਰਨ ਵਾਲਿਆਂ ਨੂੰ ਹੋ ਰਹੀ ਪਰੇਸ਼ਾਨ, ਕਰੀਬ ਡੇਢ ਘੰਟੇ ਤੋਂ Zomato ਅਤੇ Swiggy ਐਪ ਡਾਊਨ

ਯੂਜ਼ਰਸ ਨੇ ਕਿਹਾ ਕਿ ਉਨ੍ਹਾਂ ਦੇ ਫੋਨ 'ਤੇ ਐਪ ਨਹੀਂ ਖੁੱਲ੍ਹ ਰਹੀ ਹੈ ਜਾਂ ਪਿਰ ਆਰਡਰ ਦੇਣ ਤੋਂ ਬਾਅਦ ਕੋਈ ਅਪਡੇਟ ਨਹੀਂ ਮਿਲ ਰਹੀ ਹੈ।

Zomato Swiggy App Down: outages faced by users today, know details

ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਫੂਡ ਡਿਲੀਵਰੀ ਐਪ Zomato ਦਾ ਸਰਵਰ ਕਰੀਬ ਡੇਢ ਘੰਟੇ ਤੱਕ ਡਾਊਨ ਰਿਹਾ, ਜਿਸ ਕਾਰਨ ਇਨ੍ਹਾਂ ਦੇ ਯੂਜ਼ਰਸ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਵਿੱਚ ਉਪਭੋਗਤਾਵਾਂ ਨੇ ਇਸ ਬਾਰੇ ਸ਼ਿਕਾਇਤ ਕੀਤੀ। ਕੁਝ Swiggy ਉਪਭੋਗਤਾਵਾਂ ਨੇ ਵੀ ਅਜਿਹੀਆਂ ਸਮੱਸਿਆਵਾਂ ਦੀ ਰਿਪੋਰਟ ਕੀਤੀ। ਹਾਲਾਂਕਿ, ਜ਼ਿਆਦਾਤਰ Zomato ਉਪਭੋਗਤਾ ਇਸ ਸਮੱਸਿਆ ਦੀ ਰਿਪੋਰਟ ਕਰਦੇ ਰਹੇ। ਯੂਜ਼ਰਸ ਨੇ ਕਿਹਾ ਕਿ ਆਰਡਰ ਦੇਣ ਤੋਂ ਬਾਅਦ ਉਨ੍ਹਾਂ ਦੀ ਐਪ ਬਿਲਕੁਲ ਨਹੀਂ ਖੁੱਲ੍ਹ ਰਹੀ ਹੈ ਜਾਂ ਕੋਈ ਅਪਡੇਟ ਨਹੀਂ ਮਿਲ ਰਹੀ ਹੈ। ਰਾਤ ਕਰੀਬ 8 ਵਜੇ ਸਰਵਰ ਡਾਊਨ ਹੋ ਗਿਆ, ਜੋ ਅਗਲੇ ਡੇਢ ਘੰਟੇ ਤੱਕ ਜਾਰੀ ਰਿਹਾ।

Zomato Swiggy App Down: ਆਨਲਾਈਨ ਖਾਣਾ ਆਰਡਰ ਕਰਨ ਵਾਲਿਆਂ ਨੂੰ ਹੋ ਰਹੀ ਪਰੇਸ਼ਾਨ, ਕਰੀਬ ਡੇਢ ਘੰਟੇ ਤੋਂ Zomato ਅਤੇ Swiggy ਐਪ ਡਾਊਨ

ਇਸ ਦੌਰਾਨ ਇੱਕ ਉਪਭੋਗਤਾ ਨੇ ਸ਼ਿਕਾਇਤ ਕੀਤੀ ਕਿ ਮੈਂ ਬੈਂਗਲੁਰੂ ਵਿੱਚ ਹਾਂ ਅਤੇ Zomato ਐਪ 8.44 ਵਜੇ ਤੋਂ ਕੰਮ ਨਹੀਂ ਕਰ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹੋਰ ਨੇ ਕਿਹਾ ਕਿ ਮੈਂ ਨਗੇਟਸ ਆਰਡਰ ਕੀਤਾ ਸੀ, ਪਰ ਅਪਡੇਟ ਦਿਖਾਈ ਨਹੀਂ ਦੇ ਰਿਹਾ ਹੈ। ਹਾਲਾਂਕਿ, ਐਪ ਨੇ ਰਾਤ 9:30 ਵਜੇ ਦੇ ਕਰੀਬ ਕੰਮ ਕਰਨਾ ਸ਼ੁਰੂ ਕਰ ਦਿੱਤਾ।

ਡਾਊਨਡਿਟੈਕਟਰ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਐਪ 'ਚ ਸਮੱਸਿਆ ਆਈ ਅਤੇ ਲੋਕਾਂ ਨੇ ਇਸ ਬਾਰੇ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: PM Modi meets his mother Heeraben: ਗੁਜਰਾਤ ਦੇ ਗਾਂਧੀਨਗਰ ਵਿੱਚ ਮਾਂ ਹੀਰਾਬੇਨ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ, ਦੋ ਸਾਲ ਬਾਅਦ ਮਾਂ ਨੂੰ ਮਿਲੇ ਮੋਦੀ ਨੇ ਇੱਕਠੇ ਬੈਠ ਖਾਇਆ ਖਾਣਾ

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
Embed widget