ਪੜਚੋਲ ਕਰੋ

Viral News: ਆਪਣੇ ਪਿਤਾ ਤੋਂ ਇੰਨਾ ਨਾਰਾਜ਼ ਹੋਇਆ 10 ਸਾਲ ਦਾ ਮਾਸੂਮ, ਸ਼ਿਕਾਇਤ ਕਰਨ ਲਈ ਪਹੁੰਚ ਗਿਆ ਥਾਣੇ

Social Media: ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ 10 ਸਾਲ ਦਾ ਮਾਸੂਮ ਬੱਚਾ ਆਪਣੇ ਪਿਤਾ ਖਿਲਾਫ਼ ਸ਼ਿਕਾਇਤ ਲੈ ਕੇ ਇੱਕ ਵਾਰ ਨਹੀਂ, ਦੋ ਵਾਰ ਨਹੀਂ ਸਗੋਂ ਅੱਠ ਵਾਰ ਥਾਣੇ ਗਿਆ ਸੀ।

Viral News: ਇੱਕ ਬੱਚਾ ਆਪਣੇ ਪਿਤਾ ਤੋਂ ਇੰਨਾ ਨਾਰਾਜ਼ ਸੀ ਕਿ ਉਹ ਉਸ ਦੀ ਸ਼ਿਕਾਇਤ ਕਰਨ ਲਈ ਸਿੱਧਾ ਥਾਣੇ ਚਲਾ ਗਿਆ। ਦਰਅਸਲ, ਬੱਚੇ ਨੂੰ ਪਿਤਾ ਦਾ ਇੱਕ ਵਿਵਹਾਰ ਪਸੰਦ ਨਹੀਂ ਸੀ। ਫਿਰ ਕੀ ਸੀ। ਮਾਸੂਮ ਬੱਚੇ ਨੇ ਇਸ ਗੱਲ ਨੂੰ ਦਿਲ 'ਤੇ ਲੈ ਲਿਆ ਅਤੇ ਥਾਣੇ ਪਹੁੰਚ ਕੇ ਆਪਣੇ ਪਿਤਾ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਕੀਤੀ। ਬੱਚੇ ਦੀਆਂ ਗੱਲਾਂ ਸੁਣ ਕੇ ਥਾਣੇ 'ਚ ਮੌਜੂਦ ਸਾਰੇ ਪੁਲਿਸ ਮੁਲਾਜ਼ਮ ਹੱਕੇ-ਬੱਕੇ ਰਹਿ ਗਏ। ਇਹ ਹੈਰਾਨ ਕਰਨ ਵਾਲੀ ਘਟਨਾ ਚੀਨ ਦੀ ਹੈ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ 10 ਸਾਲ ਦਾ ਮਾਸੂਮ ਬੱਚਾ ਆਪਣੇ ਪਿਤਾ ਖਿਲਾਫ਼ ਸ਼ਿਕਾਇਤ ਲੈ ਕੇ ਇੱਕ ਵਾਰ ਨਹੀਂ, ਦੋ ਵਾਰ ਨਹੀਂ ਸਗੋਂ ਅੱਠ ਵਾਰ ਥਾਣੇ ਗਿਆ ਸੀ। ਇਹ ਬੱਚਾ ਪੁਲਿਸ ਵਾਲਿਆਂ ਦੇ ਸਾਹਮਣੇ ਰੋਇਆ ਕਰਦਾ ਸੀ। ਜਦੋਂ ਅਧਿਕਾਰੀਆਂ ਨੇ ਉਸ ਦੇ ਗੁੱਸੇ ਦਾ ਕਾਰਨ ਪੁੱਛਿਆ ਤਾਂ ਬੱਚੇ ਨੇ ਜੋ ਵੀ ਦੱਸਿਆ, ਉਹ ਹਰ ਉਸ ਮਾਤਾ-ਪਿਤਾ ਲਈ ਸਬਕ ਹੈ, ਜਿਨ੍ਹਾਂ ਦੇ ਦੋ ਜਾਂ ਦੋ ਤੋਂ ਵੱਧ ਬੱਚੇ ਹਨ।

ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਇਹ ਘਟਨਾ ਹੁਨਾਨ ਸੂਬੇ ਦੀ ਹੈ। ਜਿੱਥੇ ਇੱਕ ਬੱਚਾ ਵਾਰ-ਵਾਰ ਘਰੋਂ ਭੱਜ ਕੇ ਥਾਣੇ ਪਹੁੰਚ ਜਾਂਦਾ ਸੀ। ਇਹ ਥਾਣਾ ਉਸ ਦੇ ਘਰ ਤੋਂ ਮਹਿਜ਼ ਇੱਕ ਕਿਲੋਮੀਟਰ ਦੂਰ ਸੀ। 28 ਜਨਵਰੀ ਨੂੰ ਜਦੋਂ ਮਾਸੂਮ ਲੜਕਾ ਥਾਣੇ ਪਹੁੰਚਿਆ ਤਾਂ ਪੁਲਿਸ ਅਧਿਕਾਰੀ ਨੇ ਉਸ ਨੂੰ ਪੁੱਛਿਆ ਕਿ ਕੀ ਮਾਮਲਾ ਹੈ, ਤੁਸੀਂ ਰੋ ਕਿਉਂ ਰਹੇ ਹੋ? ਇਸ 'ਤੇ ਬੱਚੇ ਨੇ ਕਿਹਾ ਕਿ ਉਹ ਆਪਣੇ ਪਿਤਾ ਦੇ ਵਤੀਰੇ ਤੋਂ ਬਹੁਤ ਦੁਖੀ ਹੈ। ਬੱਚਾ ਇੰਨਾ ਗੁੱਸੇ ਵਿੱਚ ਸੀ ਕਿ ਜਦੋਂ ਉਸਦਾ ਪਿਤਾ ਉਸਨੂੰ ਲੈਣ ਆਇਆ ਤਾਂ ਉਸਨੇ ਗੁੱਸੇ ਵਿੱਚ ਉਸਦੇ ਦੁਆਰਾ ਦਿੱਤਾ ਕੋਟ ਪਹਿਨਣ ਤੋਂ ਵੀ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਬੱਚੇ ਨੇ ਪੁਲਿਸ ਵਾਲਿਆਂ ਨੂੰ ਕਿਹਾ ਕਿ ਉਸਦੇ ਪਿਤਾ ਨੂੰ ਉਸਦੀ ਕੋਈ ਪਰਵਾਹ ਨਹੀਂ ਹੈ। ਜਦੋਂ ਅਧਿਕਾਰੀ ਨੇ ਕਿਹਾ ਕਿ ਅਜਿਹਾ ਨਹੀਂ ਹੈ ਤਾਂ ਬੱਚੇ ਨੇ ਤੁਰੰਤ ਜਵਾਬ ਦਿੱਤਾ ਕਿ ਉਹ ਉਸਦੀ ਵੱਡੀ ਭੈਣ ਨੂੰ ਉਸ ਤੋਂ ਵੱਧ ਪਿਆਰ ਕਰਦੇ ਹਨ। ਇਸ 'ਤੇ ਮਾਸੂਮ ਬੱਚੇ ਦੇ ਮਾਪਿਆਂ ਨੇ ਵੀ ਮੰਨਿਆ ਕਿ ਉਹ ਉਸ ਨੂੰ ਸਮਾਂ ਨਹੀਂ ਦੇ ਪਾ ਰਹੇ ਹਨ।

ਇਹ ਵੀ ਪੜ੍ਹੋ: Viral Video: ਅਜਿਹਾ ਦਫ਼ਤਰ ਜਿੱਥੇ ਮੁਲਾਜ਼ਮਾਂ ਨੂੰ ਮਿਲਦੀ ਸੌਣ ਦੀ ਸਹੂਲਤ, ਬਣਾਏ ਗਏ ਨੇ ਵਿਸ਼ੇਸ਼ ਕਮਰੇ

ਹਾਲਾਂਕਿ ਪੁਲਿਸ ਦੇ ਕਹਿਣ ਤੋਂ ਬਾਅਦ ਮਾਸੂਮ ਬੱਚਾ ਆਪਣੇ ਮਾਪਿਆਂ ਨਾਲ ਘਰ ਪਰਤਣ ਲਈ ਰਾਜ਼ੀ ਹੋ ਗਿਆ। ਪਰ ਇਸ ਘਟਨਾ ਨੇ ਸੋਸ਼ਲ ਮੀਡੀਆ 'ਤੇ ਨਵੀਂ ਬਹਿਸ ਛੇੜ ਦਿੱਤੀ ਹੈ। ਕਿਸੇ ਨੇ ਲਿਖਿਆ ਹੈ ਕਿ ਜਦੋਂ ਤੁਸੀਂ ਬੱਚੇ ਨੂੰ ਪਿਆਰ ਨਹੀਂ ਦੇ ਸਕਦੇ ਤਾਂ ਤੁਹਾਨੂੰ ਉਸ ਨੂੰ ਜਨਮ ਨਹੀਂ ਦੇਣਾ ਚਾਹੀਦਾ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਮਾਪਿਆਂ ਨਾਲੋਂ ਪੁਲਿਸ ਵਾਲਿਆਂ ਤੋਂ ਵੱਧ ਪਿਆਰ ਮਿਲਿਆ।

ਇਹ ਵੀ ਪੜ੍ਹੋ: Viral Video: ਕੁੱਤੇ ਵਾਂਗ ਪੱਟਾ ਬੰਨ ਕੇ ਕੁੜੀ ਨੂੰ ਸੜਕ 'ਤੇ ਘੁੰਮਾਉਂਦੀ ਨਜ਼ਰ ਆਈ ਔਰਤ, ਦੇਖ ਕੇ ਦੰਗ ਰਹਿ ਗਏ ਲੋਕ

ਟਾਪ ਹੈਡਲਾਈਨ

AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
Embed widget