ਪੜਚੋਲ ਕਰੋ

ਜੁਲਾਈ 'ਚ ਟੁੱਟ ਸਕਦੈ ਗਰਮੀ ਦਾ 100 ਸਾਲ ਪੁਰਾਣਾ ਰਿਕਾਰਡ, ਨਾਸਾ ਦੀ ਰਿਪੋਰਟ

ਅਲ-ਨੀਨੋ ਦਾ ਅਸਰ ਇਸ ਸਾਲ ਦੇ ਆਖਰੀ ਮਹੀਨਿਆਂ ਵਿੱਚ ਵਧੇਗਾ, climatologist schmidt ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅਲ-ਨੀਨੋ ਦਾ ਜਲਵਾਯੂ ਪਰਿਵਰਤਨ ਉੱਤੇ ਅਸਰ ਘੱਟ ਪਾ ਰਿਹਾ ਹੈ ਪਰ ਆਉਣ ਵਾਲੇ ਸਮੇਂ ਵਿੱਚ ਇਹ ਵੱਧ ਸਕਦੈ।

Al-Nino: ਭਾਵੇਂ ਪਿਛਲੇ ਕੁੱਝ ਹਫ਼ਤਿਆਂ ਤੋਂ ਦੇਸ਼ ਵਿੱਚ ਮੀਂਹ ਪੈ ਰਿਹਾ ਹੈ, ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਗਰਮੀ ਦੀ ਲਹਿਰ ਹੁਣ ਸਾਡੇ ਉੱਤੇ ਨਹੀਂ ਆਵੇਗੀ। ਇਸ ਸਬੰਧੀ ਨਾਸਾ ਦੀ ਰਿਪੋਰਟ ਤੁਹਾਡੇ ਹੋਸ਼ ਉਡਾ ਸਕਦੀ ਹੈ। ਰਿਪੋਰਟ ਮੁਤਾਬਕ ਨਾਸਾ ਦੇ ਚੋਟੀ ਦੇ ਜਲਵਾਯੂ ਵਿਗਿਆਨੀ ਗੇਵਿਨ ਸਮਿੱਟ ਦਾ ਕਹਿਣਾ ਹੈ ਕਿ ਇਸ ਵਾਰ ਜੁਲਾਈ 100 ਸਾਲਾਂ 'ਚ ਸਭ ਤੋਂ ਗਰਮ ਮਹੀਨਾ ਹੋ ਸਕਦਾ ਹੈ। ਜੁਲਾਈ 'ਚ ਹੁਣ ਤੱਕ ਹਰ ਰੋਜ਼ ਕਿਸੇ ਨਾ ਕਿਸੇ ਦੇਸ਼ 'ਚ ਗਰਮੀ ਦਾ ਰਿਕਾਰਡ ਟੁੱਟ ਰਿਹਾ ਹੈ। ਇਹ ਜਾਣਕਾਰੀ ਯੂਰਪੀਅਨ ਯੂਨੀਅਨ ਅਤੇ ਮੇਨ ਯੂਨੀਵਰਸਿਟੀ ਵਿੱਚ ਕੀਤੇ ਗਏ ਅਧਿਐਨ ਤੋਂ ਪ੍ਰਾਪਤ ਹੋਈ ਹੈ।
 
ਕਿਉਂ ਵੱਧ ਰਿਹੈ ਤਾਪਮਾਨ? 

ਇਸ ਦੌਰਾਨ ਜ਼ਮੀਨੀ ਅਤੇ ਸੈਟੇਲਾਈਟ ਡੇਟਾ ਦਾ ਅਧਿਐਨ ਕੀਤਾ ਗਿਆ। ਇਸ 'ਚ ਹੀਟਵੇਵ ਦਾ ਵਧਣਾ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਸਾਫ ਨਜ਼ਰ ਆ ਰਹੇ ਸਨ। ਜਲਵਾਯੂ ਵਿਗਿਆਨੀ ਗੇਵਿਨ ਸਮਿੱਟ ਨੇ ਕਿਹਾ, ਜਲਵਾਯੂ ਤਬਦੀਲੀ ਬਹੁਤ ਤੇਜ਼ੀ ਨਾਲ ਹੋ ਰਹੀ ਹੈ। ਅਮਰੀਕਾ, ਯੂਰਪ, ਚੀਨ ਵਰਗੇ ਦੇਸ਼ਾਂ ਵਿੱਚ ਗਰਮੀ ਦੀ ਲਹਿਰ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਇਹ ਲਗਾਤਾਰ ਵਧ ਰਿਹਾ ਹੈ ਤੇ ਰਿਕਾਰਡ ਟੁੱਟ ਰਹੇ ਹਨ। ਇਹ ਸਾਰੀਆਂ ਵਿਗਾੜਾਂ ਐਲ ਨੀਨੋ ਕਾਰਨ ਹੋ ਰਹੀਆਂ ਹਨ।

ਕੀ ਹੈ ਅਲ-ਨੀਨੋ? 

ਐਲ-ਨੀਨੋ, ਜੋ ਹਰ ਕੁੱਝ ਸਾਲਾਂ ਵਿੱਚ ਇੱਕ ਵਾਰ ਹੁੰਦਾ ਹੈ, ਦੁਨੀਆ ਦੇ ਸਭ ਤੋਂ ਵੱਡੇ ਸਮੁੰਦਰ, ਪ੍ਰਸ਼ਾਂਤ ਮਹਾਸਾਗਰ ਵਿੱਚ ਇੱਕ ਮੌਸਮ ਦਾ ਰੁਝਾਨ ਹੈ। ਇਸ ਵਿਚ ਪੂਰਬੀ ਪ੍ਰਸ਼ਾਂਤ ਮਹਾਸਾਗਰ ਦੇ ਪਾਣੀ ਦੀ ਉਪਰਲੀ ਪਰਤ ਗਰਮ ਹੋ ਜਾਂਦੀ ਹੈ। ਵਿਸ਼ਵ ਮੌਸਮ ਵਿਗਿਆਨ ਸੰਗਠਨ (ਡਬਲਯੂ.ਐੱਮ.ਓ.) ਨੇ ਦੱਸਿਆ ਕਿ ਖੇਤਰ ਦਾ ਔਸਤ ਤਾਪਮਾਨ ਫਰਵਰੀ ਦੇ 0.44 ਡਿਗਰੀ ਤੋਂ ਵਧ ਕੇ ਜੂਨ ਦੇ ਅੱਧ ਤੱਕ 0.9 ਡਿਗਰੀ ਹੋ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget