ਪੜਚੋਲ ਕਰੋ

2 ਕਰੋੜ ਤਨਖ਼ਾਹ ਤੇ ਰਹਿਣਾ-ਖਾਣਾ-ਪੀਣਾ ਫ੍ਰੀ, ਫਿਰ ਵੀ ਕੋਈ ਨਹੀਂ ਕਰਨਾ ਚਾਹੇਗਾ ਇਹ ਨੌਕਰੀ!

ਲੋਕ ਸਿਰਫ਼ ਨੌਕਰੀ ਅਤੇ ਚੰਗੇ ਪੈਸੇ ਲਈ ਕਿਤੇ ਵੀ ਜਾਣ ਨੂੰ ਤਿਆਰ ਹਨ। ਸੋਚੋ ਇੱਕ ਅਜਿਹੀ ਨੌਕਰੀ ਹੈ, ਜੋ ਘਰ ਵਿੱਚ ਰਹਿਣ ਲਈ 2 ਕਰੋੜ ਰੁਪਏ ਦੀ ਪੇਸ਼ਕਸ਼ ਕਰ ਰਹੀ ਹੈ, ਪਰ ਉਸ ਨਾਲ ਜੁੜੇ ਹਾਲਾਤ ਅਜਿਹੇ ਹਨ ਕਿ ਲੋਕ ਨੌਕਰੀ ਲੈਣ ਤੋਂ ਪਹਿਲਾਂ ਸੌ...

Job Offering 2 Crores Salary: ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਇੰਨੀ ਜ਼ਿਆਦਾ ਹੈ ਕਿ ਲੋਕ ਸਿਰਫ਼ ਨੌਕਰੀ ਅਤੇ ਚੰਗੇ ਪੈਸੇ ਲਈ ਕਿਤੇ ਵੀ ਜਾਣ ਨੂੰ ਤਿਆਰ ਹਨ। ਸੋਚੋ ਇੱਕ ਅਜਿਹੀ ਨੌਕਰੀ ਹੈ, ਜੋ ਘਰ ਵਿੱਚ ਰਹਿਣ ਲਈ 2 ਕਰੋੜ ਰੁਪਏ ਦੀ ਪੇਸ਼ਕਸ਼ ਕਰ ਰਹੀ ਹੈ, ਪਰ ਉਸ ਨਾਲ ਜੁੜੇ ਹਾਲਾਤ ਅਜਿਹੇ ਹਨ ਕਿ ਲੋਕ ਨੌਕਰੀ ਲੈਣ ਤੋਂ ਪਹਿਲਾਂ ਸੌ ਵਾਰ ਸੋਚਦੇ ਹਨ।

ਸਾਊਥ ਚਾਈਨਾ ਮਾਰਨਿੰਗ ਪੋਸਟ (South China Morning Post) ਮੁਤਾਬਕ ਇਹ ਨੌਕਰੀ ਚੀਨ ਵਿੱਚ ਦਿੱਤੀ ਜਾ ਰਹੀ ਹੈ। ਇੱਥੇ ਸ਼ੰਘਾਈ ਸ਼ਹਿਰ ਦੀ ਰਹਿਣ ਵਾਲੀ ਇੱਕ ਔਰਤ ਆਪਣੇ ਲਈ ਇੱਕ ਨਿੱਜੀ ਨਾਨੀ ਦੀ ਤਲਾਸ਼ ਕਰ ਰਹੀ ਹੈ, ਜੋ 24 ਘੰਟੇ ਉਸਦੀ ਹਰ ਛੋਟੀ ਵੱਡੀ ਗੱਲ ਦਾ ਧਿਆਨ ਰੱਖੇਗੀ। ਇਸ ਕੰਮ ਲਈ ਉਹ ਉਸ ਨੂੰ ਹਰ ਮਹੀਨੇ 16 ਲੱਖ ਰੁਪਏ ਤੋਂ ਵੱਧ ਦੀ ਤਨਖਾਹ ਦੇ ਰਹੀ ਹੈ।

ਸਾਲਾਨਾ ਪੈਕੇਜ ਲਗਭਗ ਹੈ 2 ਕਰੋੜ 

ਇਸ ਅਹੁਦੇ ਲਈ ਇਸ਼ਤਿਹਾਰ ਦਿੱਤਾ ਗਿਆ ਹੈ। ਇਸ਼ਤਿਹਾਰ ਦੇ ਤਹਿਤ ਨੌਕਰਾਣੀ ਨੂੰ 1,644,435.25 ਰੁਪਏ ਪ੍ਰਤੀ ਮਹੀਨਾ ਭਾਵ ਮਾਲਕਣ ਤੋਂ ਇੱਕ ਸਾਲ ਲਈ 1.97 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨੌਕਰੀ ਲਈ ਉਮੀਦਵਾਰ ਦਾ 165 ਸੈਂਟੀਮੀਟਰ ਲੰਬਾ ਹੋਣਾ ਜ਼ਰੂਰੀ ਹੈ, ਜਦ ਕਿ ਭਾਰ 55 ਕਿਲੋ ਤੋਂ ਘੱਟ ਹੋਣਾ ਚਾਹੀਦਾ ਹੈ। ਉਸ ਨੇ 12ਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਚਾਹੀਦੀ ਹੈ। ਦਿੱਖ ਵਿੱਚ ਸਾਫ਼-ਸੁਥਰਾ ਹੋਣਾ ਚਾਹੀਦਾ ਹੈ ਤੇ ਨੱਚਣਾ ਅਤੇ ਗਾਉਣਾ ਵੀ ਜਾਣਨਾ ਚਾਹੀਦਾ ਹੈ। ਹਾਊਸਕੀਪਿੰਗ ਸਰਵਿਸ ਵੱਲੋਂ ਦਿੱਤਾ ਗਿਆ ਇਹ ਇਸ਼ਤਿਹਾਰ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਨੌਕਰਾਣੀ ਨਹੀਂ 'ਦਾਸੀ' ਦੀ ਹੈ ਮੰਗ

ਮਜ਼ੇਦਾਰ ਗੱਲ ਇਹ ਹੈ ਕਿ ਜਿਸ ਔਰਤ ਨੂੰ ਨੌਕਰਾਣੀ ਦੀ ਲੋੜ ਹੈ, ਉਸ ਕੋਲ ਪਹਿਲਾਂ ਹੀ 2 ਨੈਨੀਆਂ 12-12 ਘੰਟੇ ਕੰਮ ਕਰਦੀਆਂ ਹਨ, ਜਿਨ੍ਹਾਂ ਨੂੰ ਓਨੀ ਹੀ ਤਨਖਾਹ ਮਿਲ ਰਹੀ ਹੈ। ਨੌਕਰਾਣੀ ਲਈ ਮੰਗੀਆਂ ਗਈਆਂ ਯੋਗਤਾਵਾਂ ਵਿਚੋਂ ਪਹਿਲੀ ਇਹ ਹੈ ਕਿ ਉਸ ਦਾ ਸਵੈ-ਮਾਣ ਨਹੀਂ ਹੋਣਾ ਚਾਹੀਦਾ ਕਿਉਂਕਿ ਉਸ ਨੇ ਮਾਲਕਣ ਦੇ ਪੈਰਾਂ ਤੋਂ ਜੁੱਤੀ ਲਾਉਣ ਕੇ ਪਾਉਣ ਦੇ ਕੰਮ ਵੀ ਕਰਨੇ ਪੈਣਗੇ। ਜਦ ਵੀ ਉਹ ਜੂਸ, ਫਲ ਜਾਂ ਪਾਣੀ ਮੰਗੇਗਾ, ਉਸਨੂੰ ਦੇਣਾ ਪਵੇਗਾ। ਉਸਦੇ ਆਉਣ ਤੋਂ ਪਹਿਲਾਂ ਉਸਨੂੰ ਗੇਟ 'ਤੇ ਇੰਤਜ਼ਾਰ ਕਰਨਾ ਪਵੇਗਾ ਅਤੇ ਉਸਦੇ ਇੱਕ ਇਸ਼ਾਰੇ 'ਤੇ ਉਸਦੇ ਕੱਪੜੇ ਵੀ ਬਦਲਣੇ ਪੈਣਗੇ।

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget