ਪੜਚੋਲ ਕਰੋ

20 ਸਾਲਾ ਲੜਕੇ ਨੇ ਪਾਲਤੂ ਕੁੱਤੇ ਨਾਲ ਬਣਾਏ ਸਰੀਰਕ ਸਬੰਧ , ਮਾਂ ਦੇ ਵੀ ਉੱਡੇ ਹੋਸ਼

USA : ਇੱਕ ਸ਼ਖਸ ਨੇ ਆਪਣੇ ਹੀ ਪਾਲਤੂ ਕੁੱਤੇ ਨਾਲ ਅਜਿਹੀ ਹਰਕਤ ਕਰ ਦਿੱਤੀ ਕਿ ਜਾਣ ਕੇ ਤੁਸੀਂ ਸ਼ਰਮਸਾਰ ਹੋ ਜਾਓਗੇ। ਫਿਲਹਾਲ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲਾ ਅਮਰੀਕਾ ਦੇ ਇੰਡੀਆਨਾ ਦਾ

USA : ਇੱਕ ਸ਼ਖਸ ਨੇ ਆਪਣੇ ਹੀ ਪਾਲਤੂ ਕੁੱਤੇ ਨਾਲ ਅਜਿਹੀ ਹਰਕਤ ਕਰ ਦਿੱਤੀ ਕਿ ਜਾਣ ਕੇ ਤੁਸੀਂ ਸ਼ਰਮਸਾਰ ਹੋ ਜਾਓਗੇ। ਫਿਲਹਾਲ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲਾ ਅਮਰੀਕਾ ਦੇ ਇੰਡੀਆਨਾ ਦਾ ਹੈ। 20 ਸਾਲ ਦੇ ਬਲੇਕ ਰੇਫੇਟ ਨੇ ਇੱਕ ਕੁੱਤੀ ਪਾਲ ਰੱਖੀ ਸੀ ਪਰ ਇਕ ਦਿਨ ਅਚਾਨਕ ਉਸ ਨਾਲ ਸਰੀਰਕ ਸਬੰਧ ਬਣਾਉਣ ਲੱਗਾ। ਜਦੋਂ ਮਾਂ ਨੇ ਬੇਟੇ ਦੀ ਇਹ ਹਰਕਤ ਵੇਖੀ ਤਾਂ ਉਹ ਹੈਰਾਨ ਰਹਿ ਗਈ। ਇਸ ਤੋਂ ਬਾਅਦ ਰੇਫੇਟ ਇੰਨਾ ਪਾਗਲ ਹੋ ਗਿਆ ਕਿ ਉਸ ਨੇ ਆਪਣੀ ਮਾਂ ਨੂੰ ਹੀ ਦਬੋਚ ਲਿਆ। ਹਥੌੜੇ ਨਾਲ ਸਿਰ ਕੁਚਲਣ ਦੀ ਕੋਸ਼ਿਸ਼ ਕੀਤੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਜਲਾ ਦੇਣ ਦੀ ਧਮਕੀ ਵੀ ਦਿੱਤੀ।
 
ਕਿਸੇ ਤਰ੍ਹਾਂ ਮਾਂ ਨੇ ਕੁੱਤੇ ਨੂੰ ਉਸ ਤੋਂ ਵੱਖ ਕੀਤਾ ਅਤੇ ਬਾਹਰ ਭੇਜਿਆ। ਮਾਂ ਦੀ ਸ਼ਿਕਾਇਤ 'ਤੇ ਜਦੋਂ ਪੁਲਸ ਪਹੁੰਚੀ ਤਾਂ ਉਹ ਦੇਖ ਕੇ ਦੰਗ ਰਹਿ ਗਈ। ਕੁੱਤੇ ਦੇ ਗੁਪਤ ਅੰਗਾਂ ਵਿੱਚ ਡੂੰਘੇ ਜ਼ਖ਼ਮ ਦੇ ਨਿਸ਼ਾਨ ਸਨ। ਡਾਕਟਰਾਂ ਨੇ ਕਿਹਾ ਕਿ ਉਸ 'ਤੇ ਪਿੰਨ ਵਰਗੀ ਚੀਜ਼ ਨਾਲ ਹਮਲਾ ਕੀਤਾ ਗਿਆ ਸੀ। ਕੁੱਤੇ 'ਤੇ ਖੂਨ ਦੇ ਨਿਸ਼ਾਨ ਵੀ ਦੇਖੇ ਗਏ।

ਸਥਿਤੀ ਨੂੰ ਦੇਖਦੇ ਹੋਏ ਪੁਲਸ ਨੇ ਬਲੇਕ ਰੇਫੇਟ ਨੂੰ ਗ੍ਰਿਫਤਾਰ ਕਰ ਲਿਆ। ਅਦਾਲਤ ਨੇ ਫਿਲਹਾਲ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਕੁਝ ਦਿਨ ਪਹਿਲਾਂ ਅਜਿਹੀ ਹੀ ਇੱਕ ਘਟਨਾ ਅਮਰੀਕਾ ਦੇ ਹੀ ਮਿਸੀਸਿਪੀ ਵਿੱਚ ਸਾਹਮਣੇ ਆਈ ਸੀ। ਇੱਥੇ ਇੱਕ 19 ਸਾਲ ਦੀ ਲੜਕੀ ਨੇ ਇੱਕ ਕੁੱਤੇ ਨਾਲ ਸਰੀਰਕ ਸਬੰਧ ਬਣਾਏ। ਉਸ ਨੇ ਖੁਦ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
 
ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਵੀਡੀਓ ਦੇਖਣ 'ਤੇ ਪਾਬੰਦੀ ਲਗਾ ਦਿੱਤੀ ਅਤੇ ਚਿਤਾਵਨੀ ਦਿੱਤੀ ਕਿ ਜੋ ਵੀ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਦੇਖਦਾ ਪਾਇਆ ਗਿਆ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਫਸਰਾਂ ਨੇ ਕਿਹਾ ਸੀ ਕਿ ਵੀਡੀਓਜ਼ ਅਤੇ ਫੋਟੋਆਂ ਇੰਨੀਆਂ ਘਿਨਾਉਣੀਆਂ ਹਨ ਕਿ ਪੁਲਸ ਵੀ ਇਨ੍ਹਾਂ ਨੂੰ ਦੇਖ ਕੇ ਸ਼ਰਮ ਆ ਰਹੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ

ਇਹ ਵੀ ਪੜ੍ਹੋ : ਜਾਪਾਨ 'ਚ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਦੀ ਉਮਰ ਵਧਾਈ , ਜਾਣੋ ਦੂਜੇ ਦੇਸ਼ਾਂ 'ਚ ਕੀ ਹੈ ਕਾਨੂੰਨ?

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget