ਪੜਚੋਲ ਕਰੋ

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Old SBI Passbook : ਕਈ ਵਾਰ ਲੋਕਾਂ ਨੂੰ ਅਚਾਨਕ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਪੂਰਵਜਾਂ ਦੇ ਨਾਮ 'ਤੇ ਬੈਂਕ ਵਿੱਚ ਇੰਨੀ ਰਕਮ ਪਈ ਹੈ ਕਿ ਉਸ ਨਾਲ ਇੱਕ ਘਰ ਵੀ ਖਰੀਦਿਆ ਜਾ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਇਨ੍ਹਾਂ ਦਿਨਾਂ ਸੋਸ਼ਲ ਮੀਡੀਆ

Old SBI Passbook : ਕਈ ਵਾਰ ਲੋਕਾਂ ਨੂੰ ਅਚਾਨਕ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਪੂਰਵਜਾਂ ਦੇ ਨਾਮ 'ਤੇ ਬੈਂਕ ਵਿੱਚ ਇੰਨੀ ਰਕਮ ਪਈ ਹੈ ਕਿ ਉਸ ਨਾਲ ਇੱਕ ਘਰ ਵੀ ਖਰੀਦਿਆ ਜਾ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਇਨ੍ਹਾਂ ਦਿਨਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਕਹਾਣੀ ਇੱਕ ਅਜਿਹੇ ਵਿਅਕਤੀ ਦੀ ਹੈ, ਜਿਸ ਨੂੰ ਘਰ ਦੀ ਸਫਾਈ ਕਰਦੇ ਸਮੇਂ ਸਟੇਟ ਬੈਂਕ ਆਫ ਇੰਡੀਆ (SBI) ਦੀ ਇੱਕ ਬਹੁਤ ਪੁਰਾਣੀ ਪਾਸਬੁੱਕ ਮਿਲੀ।

ਵਾਇਰਲ ਪੋਸਟ ਮੁਤਾਬਕ, ਇਹ ਪਾਸਬੁੱਕ ਕਰੀਬ 20 ਤੋਂ 24 ਸਾਲ ਪੁਰਾਣੀ ਸੀ। ਜਦੋਂ ਉਸ ਨੇ ਇਹ ਪਾਸਬੁੱਕ ਆਪਣੇ ਪਿਤਾ ਨੂੰ ਦਿਖਾਈ ਤਾਂ ਪਤਾ ਲੱਗਿਆ ਕਿ ਇਹ ਉਸ ਦੇ ਦਾਦਾ ਜੀ ਦੀ ਸੀ, ਜਿਨ੍ਹਾਂ ਦਾ ਹੁਣ ਦੇਹਾਂਤ ਹੋ ਚੁੱਕਾ ਹੈ। ਪਾਸਬੁੱਕ ਵਿੱਚ ਦਰਜ ਕੁਝ ਜਾਣਕਾਰੀਆਂ ਨੇ ਪੂਰੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ।

ਪੋਸਟ ਵਿੱਚ ਕੀ ਦੱਸਿਆ ਗਿਆ?

ਇਹ ਪੂਰੀ ਕਹਾਣੀ X 'ਤੇ ਪੂਜਾ ਨਾਮ ਦੀ ਇੱਕ ਯੂਜ਼ਰ ਨੇ ਸਾਂਝੀ ਕੀਤੀ ਹੈ। ਉਸ ਦੇ ਮੁਤਾਬਕ, ਪਰਿਵਾਰ ਦਾ ਮੰਨਣਾ ਹੈ ਕਿ ਇਸ ਪੁਰਾਣੇ ਬੈਂਕ ਖਾਤੇ ਵਿੱਚ 1 ਲੱਖ ਰੁਪਏ ਤੋਂ ਵੱਧ ਰਕਮ ਜਮ੍ਹਾਂ ਹੈ। ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਜਿੱਥੇ ਅੱਜ ਕੱਲ੍ਹ ਦੇ ਬੈਂਕ ਖਾਤਿਆਂ ਦੇ ਨੰਬਰ 11 ਤੋਂ 15 ਅੰਕਾਂ ਦੇ ਹੁੰਦੇ ਹਨ, ਉੱਥੇ ਇਸ ਪਾਸਬੁੱਕ ਵਿੱਚ ਸਿਰਫ਼ 4 ਅੰਕਾਂ ਦਾ ਖਾਤਾ ਨੰਬਰ ਦਰਜ ਹੈ, ਜੋ ਇਸ ਖਾਤੇ ਦੀ ਕਾਫ਼ੀ ਪੁਰਾਣੀ ਹੋਣ ਦੀ ਨਿਸ਼ਾਨੀ ਹੈ। ਪਾਸਬੁੱਕ ਦੀ ਤਸਵੀਰ ਵਿੱਚ ਸਾਲ 2003 ਤੱਕ ਦੀਆਂ ਐਂਟਰੀਆਂ ਵੀ ਨਜ਼ਰ ਆ ਰਹੀਆਂ ਹਨ।

ਇਸ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਉੱਠਿਆ ਕਿ ਕੀ ਇੰਨੇ ਪੁਰਾਣੇ ਅਤੇ ਲੰਬੇ ਸਮੇਂ ਤੋਂ ਨਾ ਵਰਤੇ ਗਏ ਖਾਤੇ ਵਿੱਚੋਂ ਅੱਜ ਵੀ ਪੈਸੇ ਕੱਢੇ ਜਾ ਸਕਦੇ ਹਨ? ਅਤੇ ਜੇ ਖਾਤਾਧਾਰਕ ਦੀ ਮੌਤ ਹੋ ਚੁੱਕੀ ਹੋਵੇ, ਤਾਂ ਕੀ ਉਸ ਦਾ ਪਰਿਵਾਰ ਇਹ ਰਕਮ ਹਾਸਲ ਕਰ ਸਕਦਾ ਹੈ?

ਲੋਕਾਂ ਨੇ ਕੀ ਦਿੱਤੇ ਜਵਾਬ?

ਇਸ ਪੋਸਟ 'ਤੇ ਕਈ ਯੂਜ਼ਰਾਂ ਨੇ ਕਿਹਾ ਕਿ ਸਿਰਫ਼ ਲੰਬੇ ਸਮੇਂ ਤੱਕ ਖਾਤਾ ਨਾ ਚਲਾਉਣ ਨਾਲ ਉਸ ਵਿੱਚ ਜਮ੍ਹਾਂ ਰਕਮ ਖਤਮ ਨਹੀਂ ਹੁੰਦੀ। ਕੁਝ ਲੋਕਾਂ ਨੇ ਸਲਾਹ ਦਿੱਤੀ ਕਿ ਸਭ ਤੋਂ ਪਹਿਲਾਂ RBI ਦੇ UDGAM ਪੋਰਟਲ 'ਤੇ ਜਾ ਕੇ ਜਾਂਚ ਕਰੋ ਕਿ ਖਾਤਾ Unclaimed Deposit (ਬਿਨਾਂ ਦਾਅਵੇ ਵਾਲੀ ਜਮ੍ਹਾਂ ਰਕਮ) ਵਿੱਚ ਤਾਂ ਸ਼ਾਮਲ ਨਹੀਂ ਹੋ ਗਿਆ। ਜੇ ਖਾਤਾ ਉੱਥੇ ਦਰਜ ਹੋਵੇ ਤਾਂ ਲੋੜੀਂਦੇ ਦਸਤਾਵੇਜ਼ਾਂ ਨਾਲ SBI ਦੀ ਸ਼ਾਖਾ ਵਿੱਚ ਜਾ ਕੇ ਰਕਮ ਦਾ ਦਾਅਵਾ ਕੀਤਾ ਜਾ ਸਕਦਾ ਹੈ।

ਕੁਝ ਯੂਜ਼ਰਾਂ ਨੇ ਇਹ ਵੀ ਦੱਸਿਆ ਕਿ ਜੇ ਕੋਈ ਖਾਤਾ 10 ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਗੈਰ-ਸਰਗਰਮ ਰਹੇ ਤਾਂ ਉਸ ਦੀ ਰਕਮ RBI ਦੇ DEAF Fund ਵਿੱਚ ਟਰਾਂਸਫਰ ਹੋ ਸਕਦੀ ਹੈ। ਹਾਲਾਂਕਿ, ਸਹੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਅਸਲੀ ਹੱਕਦਾਰ ਜਾਂ ਉਸ ਦੇ ਕਾਨੂੰਨੀ ਵਾਰਿਸ ਉਹ ਰਕਮ ਵਾਪਸ ਪ੍ਰਾਪਤ ਕਰ ਸਕਦੇ ਹਨ।

ਰਕਮ ਵਾਪਸ ਲੈਣ ਲਈ ਕਿਹੜੇ ਦਸਤਾਵੇਜ਼ ਲੋੜੀਂਦੇ ਹਨ?

ਕਮੈਂਟਸ ਵਿੱਚ ਦੱਸਿਆ ਗਿਆ ਕਿ ਪਰਿਵਾਰ ਨੂੰ ਅਸਲੀ ਪਾਸਬੁੱਕ ,ਖਾਤਾਧਾਰਕ ਦਾ ਮੌਤ ਸਰਟੀਫਿਕੇਟ ,ਕਾਨੂੰਨੀ ਵਾਰਿਸ ਹੋਣ ਦਾ ਸਬੂਤ ,ਹੋਰ ਲੋੜੀਂਦੇ ਪਛਾਣ ਅਤੇ ਦਾਅਵੇ ਨਾਲ ਸੰਬੰਧਿਤ ਦਸਤਾਵੇਜ਼ ਨਾਲ ਨਜ਼ਦੀਕੀ SBI ਸ਼ਾਖਾ ਵਿੱਚ ਜਾਣਾ ਹੋਵੇਗਾ। ਇੱਕ ਯੂਜ਼ਰ ਨੇ ਇਹ ਵੀ ਦਾਅਵਾ ਕੀਤਾ ਕਿ ਜੇ ਸਾਰੇ ਦਸਤਾਵੇਜ਼ ਠੀਕ ਹੋਣ ਤਾਂ ਰਕਮ ਪ੍ਰਾਪਤ ਕਰਨ ਦੀ ਪ੍ਰਕਿਰਿਆ ਲਗਭਗ 15 ਦਿਨਾਂ ਵਿੱਚ ਪੂਰੀ ਹੋ ਸਕਦੀ ਹੈ।

Advertisement

ਟਾਪ ਹੈਡਲਾਈਨ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget