ਪੜਚੋਲ ਕਰੋ

‘ਮਿਸਡ ਕਾਲ’ ਤੋਂ ਵਿਦੇਸ਼ੀ ਕੁੜੀ ਨਾਲ ਹੋਇਆ ਪਿਆਰ, ਫ਼ਿਰ ਇੰਝ ਚੁਕਾਣੀ ਪਈ ਮੁੰਡੇ ਨੂੰ ਪਿਆਰ ਕਰਨ ਦੀ ਕੀਮਤ

West Bengal News : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 21 ਸਾਲਾ ਲੜਕੇ ਨੂੰ ਪਿਆਰ ਦੀ ਕੀਮਤ ਚੁਕਾਉਣ ਲਈ ਬੰਗਲਾਦੇਸ਼ ਦੀ ਜੇਲ੍ਹ ਵਿੱਚ ਬੰਦ ਰਹਿਣਾ ਪਿਆ ਹੈ। ਜ਼ਿਲ੍ਹੇ ਦੇ

West Bengal News : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 21 ਸਾਲਾ ਲੜਕੇ ਨੂੰ ਪਿਆਰ ਦੀ ਕੀਮਤ ਚੁਕਾਉਣ ਲਈ ਬੰਗਲਾਦੇਸ਼ ਦੀ ਜੇਲ੍ਹ ਵਿੱਚ ਬੰਦ ਰਹਿਣਾ ਪਿਆ ਹੈ। ਜ਼ਿਲ੍ਹੇ ਦੇ ਜਲੰਗੀ ਨਿਵਾਸੀ ਅਮਫਾਨ ਸ਼ੇਖ ਨੂੰ ਕਿਸੇ ਅਣਜਾਣ ਨੰਬਰ ਤੋਂ ਆਈ ‘ਮਿਸਡ ਕਾਲ’ ਦੀ ਵਜ੍ਹਾ ਨਾਲ ਵਿਦੇਸ਼ੀ ਲੜਕੀ ਨਾਲ ਪਿਆਰ ਦੀ ਕੀਮਤ 3 ਸਾਲ ਬੰਗਲਾਦੇਸ਼ ਦੀ ਜੇਲ੍ਹ 'ਚ ਰਹਿ ਕੇ ਚੁਕਾਣੀ ਪਈ ਹੈ।

ਅਮਫਾਨ ਸ਼ੇਖ ਮੁਰਸ਼ਿਦਾਬਾਦ ਜ਼ਿਲ੍ਹੇ 'ਚ ਇੱਕ ਮੋਬਾਈਲ ਰੀਚਾਰਜ ਦੀ ਦੁਕਾਨ ਵਿੱਚ ਕੰਮ ਕਰਦਾ ਹੈ। ਸ਼ੇਖ ਨੂੰ ਬੰਗਲਾਦੇਸ਼ ਦੇ ਕੁਸ਼ਟੀਆ ਜ਼ਿਲ੍ਹੇ ਤੋਂ ਇੱਕ ਲੜਕੀ ਦੀ ਮਿਸ ਕਾਲ ਆਈ ਸੀ। ਜਿਸ ਤੋਂ ਬਾਅਦ ਗੱਲ ਕਰਨ 'ਤੇ ਉਸ ਨੂੰ ਲੜਕੀ ਨਾਲ ਪਿਆਰ ਹੋ ਗਿਆ। ਜਿਸ ਨੂੰ ਮਿਲਣ ਲਈ ਬੰਗਲਾਦੇਸ਼ ਜਾਣ ਦਾ ਫੈਸਲਾ ਕੀਤਾ। ਉਸ ਨੂੰ ਜਾਇਜ਼ ਦਸਤਾਵੇਜ਼ਾਂ ਤੋਂ ਬਿਨਾਂ ਬੰਗਲਾਦੇਸ਼ ਵਿਚ ਦਾਖ਼ਲ ਹੋਣ 'ਤੇ ਫੜ ਲਿਆ ਗਿਆ ਸੀ। ਸ਼ੇਖ ਨੂੰ ਗੈਰ-ਕਾਨੂੰਨੀ ਘੁਸਪੈਠ ਕਾਰਨ 3 ਮਹੀਨੇ ਦੀ ਸਜ਼ਾ ਸੁਣਾਈ ਗਈ ਸੀ ਪਰ ਰਾਜਨੀਕ ਦਿੱਕਤਾਂ ਕਾਰਨ ਉਸਨੂੰ ਲਗਭਗ 3 ਸਾਲ ਜੇਲ 'ਚ ਰਹਿਣਾ ਪਿਆ।
 
 ਪਹਿਲਾਂ ਵੀ ਆ ਚੁੱਕੇ ਹਨ ਅਜਿਹੇ ਮਾਮਲੇ 

ਇਸ ਤੋਂ ਪਹਿਲਾਂ ਬਿਹਾਰ ਦੇ ਭਾਗਲਪੁਰ ਤੋਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ। ਇੱਥੇ ਇੱਕ ਵਿਅਕਤੀ ਨੂੰ ਤਿੰਨ ਬੱਚਿਆਂ ਦੀ ਮਾਂ ਨਾਲ ਪਿਆਰ ਕਰਨ ਲਈ ਆਪਣੀ ਜਾਨ ਦੀ ਕੀਮਤ ਚੁਕਾਉਣੀ ਪਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਕਾਹਲਗਾਂਵ ਦੇ ਪਿੰਡ ਸਨੋਖਰ ਦੀ ਹੈ। ਪਿੰਡ ਦੇ ਹੀ ਇੱਕ ਨੌਜਵਾਨ ਨੂੰ ਮਿਸ ਕਾਲ ਦੀ ਵਜ੍ਹਾ ਨਾਲ ਤਿੰਨ ਬੱਚਿਆਂ ਦੀ ਮਾਂ ਨਾਲ ਪਿਆਰ ਹੋ ਗਿਆ। ਜਿਸ ਤੋਂ ਬਾਅਦ ਪ੍ਰੇਮੀ ਰਾਤ ਨੂੰ ਔਰਤ ਦੇ ਘਰ ਪਹੁੰਚ ਗਿਆ।

ਇਸ ਦੌਰਾਨ ਪਿੰਡ ਵਾਸੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਅਜਿਹੀ ਹੀ ਇੱਕ ਘਟਨਾ ਯੂਪੀ ਦੇ ਅਲੀਗੜ੍ਹ ਤੋਂ ਵੀ ਸਾਹਮਣੇ ਆਈ ਹੈ। ਇੱਥੇ ਤਿੰਨ ਬੱਚਿਆਂ ਦੀ ਮਾਂ ਨੂੰ ਮਿਸ ਕਾਲ ਕਾਰਨ ਨਾਬਾਲਗ ਨਾਲ ਪਿਆਰ ਹੋ ਗਿਆ ਸੀ, ਜਿਸ ਕਾਰਨ ਉਹ ਉਸ ਨੂੰ ਮਿਲਣ ਸੀਤਾਮੜੀ ਪਹੁੰਚ ਗਈ ਸੀ। ਹਾਲਾਂਕਿ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਨਾਬਾਲਗ ਲੜਕੇ ਨੂੰ ਫੜ ਲਿਆ ਸੀ।
 
ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget