ਪੜਚੋਲ ਕਰੋ

ਪਿਆਰ ਅੰਨਾ ਹੁੰਦੈ...! 21 ਸਾਲ ਦੇ ਮੁੰਡੇ ਨੇ 52 ਸਾਲਾ ਔਰਤ ਨਾਲ ਕਰਵਾਇਆ ਵਿਆਹ, Video ਵਾਇਰਲ

Trending Dulha Dulhan Video: ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ ਅਤੇ ਇੰਨਾ ਅੰਨ੍ਹਾ ਹੁੰਦਾ ਹੈ ਕਿ ਸਾਹਮਣੇ ਵਾਲੇ ਦੀ ਉਮਰ ਵੀ ਨਹੀਂ ਦੇਖ ਸਕਦਾ। ਇੱਕ 52 ਸਾਲਾ ਔਰਤ ਨੇ 21 ਸਾਲਾ ਨੌਜਵਾਨ ਨਾਲ ਵਿਆਹ ਕਰ ਲਿਆ ਅਤੇ ਪੁੱਛਣ 'ਤੇ ਕਿਹਾ ਕਿ ਉਹ ਉਸ 'ਤੇ ਆਪਣੇ ਤੋਂ ਜ਼ਿਆਦਾ ਭਰੋਸਾ ਕਰਦੀ ਹੈ।

Trending Dulha Dulhan Video: ਤੁਸੀਂ ਜਗਜੀਤ ਸਿੰਘ ਦੀ ਉਹ ਗ਼ਜ਼ਲ ਜ਼ਰੂਰ ਸੁਣੀ ਹੋਵੇਗੀ, ਜਿਸ ਦੀਆਂ ਸਤਰਾਂ ਹਨ ਕਿ "ਨਾ ਉਮਰ ਦੀ ਕੋਈ ਸੀਮਾ ਹੋ, ਨਾ ਜਨਮ ਹੋ ਬੰਧਨ, ਜਬ ਪਿਆਰ ਕਰੇ ਕੋਈ ਤੋ ਦੇਖੇ ਕੇਵਲ ਮਨ" ਇਸ ਗੱਲ ਨੂੰ ਸਾਰਥਕ ਬਣਾਉਂਦਿਆਂ ਅਜਿਹੇ ਕਈ ਜੋੜੇ ਦੇਖੇ ਗਏ ਹਨ, ਜਿਨ੍ਹਾਂ ਵਿੱਚ ਉਮਰ ਦਾ ਵੱਡਾ ਫਰਕ ਹੁੰਦਾ ਹੈ। ਇਸ 'ਚ ਜ਼ਿਆਦਾਤਰ ਲਾੜੇ ਅੱਧਖੜ ਉਮਰ ਦੇ ਹਨ, ਜੋ ਆਪਣੇ ਤੋਂ ਕਾਫੀ ਛੋਟੀ ਲੜਕੀ ਨਾਲ ਵਿਆਹ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਉਲਟ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ 21 ਸਾਲਾ ਲੜਕਾ ਆਪਣੇ ਤੋਂ 31 ਸਾਲ ਵੱਡੀ ਔਰਤ ਨਾਲ ਵਿਆਹ ਕਰਵਾਇਆ ਹੈ। 

ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ ਅਤੇ ਇੰਨਾ ਅੰਨ੍ਹਾ ਹੁੰਦਾ ਹੈ ਕਿ ਸਾਹਮਣੇ ਵਾਲੇ ਦੀ ਉਮਰ ਵੀ ਨਹੀਂ ਦੇਖ ਸਕਦਾ। ਇੱਕ 52 ਸਾਲਾ ਔਰਤ ਨੇ 21 ਸਾਲਾ ਨੌਜਵਾਨ ਨਾਲ ਵਿਆਹ ਕਰ ਲਿਆ ਅਤੇ ਪੁੱਛਣ 'ਤੇ ਕਿਹਾ ਕਿ ਉਹ ਉਸ 'ਤੇ ਆਪਣੇ ਤੋਂ ਜ਼ਿਆਦਾ ਭਰੋਸਾ ਕਰਦੀ ਹੈ। ਇੰਨਾ ਹੀ ਨਹੀਂ ਦੋਵੇਂ ਵਿਆਹ ਤੋਂ ਪਹਿਲਾਂ ਤਿੰਨ ਸਾਲ ਤੱਕ ਲਿਵ-ਇਨ 'ਚ ਵੀ ਰਹਿ ਚੁੱਕੇ ਹਨ। ਇਸ ਨਵੇਂ ਵਿਆਹੇ ਜੋੜੇ ਦੀ ਦਿਲਚਸਪ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਵੇਖੋ ਵੀਡੀਓ:

ਕਲਿੱਪ 'ਚ ਤੁਸੀਂ ਦੇਖਿਆ ਕਿ ਵੀਡੀਓ ਰਿਕਾਰਡ ਕਰਦੇ ਸਮੇਂ ਕੋਈ ਲਾੜੀ-ਲਾੜੀ ਤੋਂ ਉਨ੍ਹਾਂ ਦੀ ਉਮਰ ਪੁੱਛ ਰਿਹਾ ਹੈ। ਜਦੋਂ ਲਾੜੇ ਨੂੰ ਵਿਆਹ ਬਾਰੇ ਪੁੱਛਿਆ ਜਾਂਦਾ ਹੈ ਤਾਂ ਉਹ ਜਵਾਬ ਦਿੰਦਾ ਹੈ, "ਪਿਆਰ ਦੀ ਕੋਈ ਉਮਰ ਨਹੀਂ ਹੁੰਦੀ। ਪਿਆਰ ਕਦੇ ਵੀ ਹੋ ਸਕਦਾ ਹੈ। ਦਿਲ ਵੇਖਿਆ ਜਾਂਦਾ ਹੈ।" ਲਾੜਾ-ਲਾੜੀ ਨੇ ਕਿਹਾ ਕਿ ਉਹ ਇਸ ਵਿਆਹ ਤੋਂ ਖੁਸ਼ ਹਨ। 52 ਸਾਲਾ ਲਾੜੀ ਨੇ ਇਹ ਵੀ ਕਿਹਾ, "ਮੈਂ ਆਪਣੇ ਤੋਂ ਵੱਧ ਉਸ 'ਤੇ ਭਰੋਸਾ ਕਰਦੀ ਹਾਂ।" ਵਾਇਰਲ ਵੀਡੀਓ ਦੇ ਸਥਾਨ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਛਲੇ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ, ਬਾਅਦ 'ਚ ਦੋਹਾਂ ਨੇ ਆਪਣੀ ਮਰਜ਼ੀ ਨਾਲ ਇੱਕ ਦੂਜੇ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਜੋੜੇ ਦੀ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget