ਪੜਚੋਲ ਕਰੋ

ਆਟੋ ਦੇ ਹੋਏ 65 ਚਲਾਨ, ਪੁਲਸ ਨੇ ਕੀਤਾ ਸੀਜ਼ ਤਾਂ ਸਦਮੇ ਵਿਚ ਚਲੀ ਗਈ ਡਰਾਈਵਰ ਦੀ ਜਾਨ

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਆਟੋ ਜ਼ਬਤ ਹੋ ਜਾਣ ਕਾਰਨ ਉਹ ਤਣਾਅ ਵਿੱਚ ਸੀ ਅਤੇ ਉਸਦੀ ਰਿਹਾਈ ਕਰਵਾਉਣ ਲਈ ਵਕੀਲ ਕੋਲ ਜਾ ਰਿਹਾ ਸੀ। ਵਕੀਲ ਕੋਲ ਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ।

ਉੱਤਰ ਪ੍ਰਦੇਸ਼ ਦੀ ਏਟਾ ਪੁਲਸ ਨੇ ਪੰਜ ਸਾਲਾਂ ਵਿੱਚ ਇੱਕ ਹੀ ਆਟੋ ਦਾ 65 ਵਾਰ ਚਲਾਨ ਕਰ ਦਿੱਤਾ। ਤਿੰਨ ਦਿਨ ਪਹਿਲਾਂ ਪੁਲਸ ਨੇ ਇਹੀ ਆਟੋ ਜ਼ਬਤ ਕੀਤਾ ਸੀ। ਇਹ ਆਟੋ ਇੱਕ ਪਰਿਵਾਰ ਦੇ ਗੁਜ਼ਾਰੇ ਦਾ ਸਾਧਨ ਸੀ। ਆਟੋ ਦਾ ਮਾਲਕ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਖੁਦ ਇਸ ਨੂੰ ਚਲਾਉਂਦਾ ਸੀ। ਆਟੋ ਸੀਜ਼ ਹੋਣ ਤੋਂ ਉਹ ਸਦਮੇ ਵਿਚ ਆ ਗਿਆ। ਜਦੋਂ ਆਟੋ ਚਾਲਕ ਉਸ ਨੂੰ ਛੁਡਾਉਣ ਲਈ ਘਰੋਂ ਨਿਕਲਿਆ ਤਾਂ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਆਟੋ ਚਾਲਕ ਦੀ ਲਾਸ਼ ਏਟਾ ਕੋਤਵਾਲੀ ਇਲਾਕੇ ਦੇ ਵਿਰਾਮਪੁਰ 'ਚ ਪਈ ਮਿਲੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਆਟੋ ਜ਼ਬਤ ਹੋ ਜਾਣ ਕਾਰਨ ਉਹ ਤਣਾਅ ਵਿੱਚ ਸੀ ਅਤੇ ਉਸਦੀ ਰਿਹਾਈ ਕਰਵਾਉਣ ਲਈ ਵਕੀਲ ਕੋਲ ਜਾ ਰਿਹਾ ਸੀ। ਵਕੀਲ ਕੋਲ ਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਜਦੋਂ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣਾ ਚਾਹਿਆ ਤਾਂ ਪਰਿਵਾਰ ਵਾਲਿਆਂ ਨੇ ਇਨਕਾਰ ਕਰ ਦਿੱਤਾ ਅਤੇ ਬਿਨਾਂ ਕੋਈ ਕਾਰਵਾਈ ਕੀਤੇ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।

ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ
ਏਟਾ ਦੇ ਨਿਧੌਲੀ ਕਲਾ ਥਾਣਾ ਅਧੀਨ ਪੈਂਦੇ ਪਿੰਡ ਰੁਸਤਮਗੜ੍ਹ ਦਾ ਰਹਿਣ ਵਾਲਾ ਚਰਨ ਸਿੰਘ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਆਟੋ ਆਪ ਚਰਨ ਸਿੰਘ ਦਾ ਸੀ। ਉਸ ਦੇ ਪੁੱਤਰ ਆਕਾਸ਼ ਨੇ ਦੱਸਿਆ ਕਿ ਆਟੋ ਜ਼ਬਤ ਹੋਣ ਤੋਂ ਬਾਅਦ ਉਸ ਦਾ ਪਿਤਾ ਕਾਫੀ ਤਣਾਅ ਵਿਚ ਸੀ। ਉਹ ਉਸ ਨੂੰ ਰਿਹਾਅ ਕਰਵਾਉਣ ਲਈ ਵਕੀਲ ਕੋਲ ਗਿਆ ਸੀ। ਸ਼ਨੀਵਾਰ ਦੇਰ ਸ਼ਾਮ ਉਸ ਨੂੰ ਪਤਾ ਲੱਗਾ ਕਿ ਉਸ ਦਾ ਪਿਤਾ ਪਿੰਡ ਵਿਰਮਪੁਰ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ।

ਪੰਜ ਸਾਲਾਂ ਵਿੱਚ 65 ਵਾਰ ਹੋਇਆ ਚਾਲਾਨ 
ਸੂਚਨਾ ਮਿਲਦੇ ਹੀ ਉਸਦੇ ਪਰਿਵਾਰਕ ਮੈਂਬਰ ਪਿੰਡ ਵਿਰਾਮਪੁਰ ਪਹੁੰਚੇ। ਉਸ ਨੇ ਬੇਹੋਸ਼ ਹੋਏ ਚਰਨ ਸਿੰਘ ਨੂੰ ਏਟਾ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਬਿਨਾਂ ਪੋਸਟਮਾਰਟਮ ਦੇ ਉਸ ਦੀ ਲਾਸ਼ ਨੂੰ ਵਾਪਸ ਆਪਣੇ ਘਰ ਲਿਆਂਦਾ ਅਤੇ ਅੰਤਿਮ ਸੰਸਕਾਰ ਕੀਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੰਜ ਸਾਲਾਂ ਵਿੱਚ 65 ਵਾਰ ਉਨ੍ਹਾਂ ਦੇ ਆਟੋ ਦਾ ਚਲਾਨ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਚਰਨ ਸਿੰਘ ਨੂੰ ਕਈ ਬਿਮਾਰੀਆਂ ਸਨ। ਉਹ ਸ਼ੂਗਰ ਦਾ ਮਰੀਜ਼ ਵੀ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਓਥੇ ਹੀ 2019 ਤੋਂ ਆਟੋ ਦੀ ਫਿੱਟਨੈੱਸ ਨਹੀਂ ਹੋਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget