ਪੜਚੋਲ ਕਰੋ

ਝੂਲੇ 'ਤੇ ਕਰਤਬ ਦਿਖਾਉਣ ਵੇਲੇ ਵਿਗੜਿਆ ਵਿਅਕਤੀ ਦਾ ਬੈਲੇਂਸ, ਵਾਪਰਿਆ ਹਾਦਸਾ, ਵੀਡੀਓ ਦੇਖ ਹੋ ਜਾਓਗੇ ਹੈਰਾਨ

Viral Video: ਇਨ੍ਹੀਂ ਦਿਨੀਂ ਝੂਲੇ 'ਤੇ ਸਟੰਟ ਕਰਦੇ ਸਮੇਂ ਸੰਤੁਲਨ ਗੁਆਉਣ ਕਾਰਨ ਇਕ ਵਿਅਕਤੀ ਹੇਠਾਂ ਡਿੱਗਦਾ ਦੇਖਿਆ ਹੋਇਆ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁਲ੍ਹੀਆਂ ਹੀ ਰਹਿ ਗਈਆਂ ਹਨ। ਉੱਥੇ ਹੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Stunt Viral Video: ਹਰ ਰੋਜ਼ ਸਾਨੂੰ ਸੋਸ਼ਲ ਮੀਡੀਆ 'ਤੇ ਹਜ਼ਾਰਾਂ ਵੀਡੀਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਇਨ੍ਹਾਂ 'ਚ ਕਦੋਂ ਕਿਹੜੀ ਵੀਡੀਓ ਵਾਇਰਲ ਹੋ ਜਾਵੇ, ਇਸ ਗੱਲ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਅਜਿਹੇ 'ਚ ਕਈ ਰੋਮਾਂਚਕ ਵੀਡੀਓ ਯੂਜ਼ਰਸ ਨੂੰ ਆਪਣੇ ਵੱਲ ਖਿੱਚਦੇ ਨਜ਼ਰ ਆਉਂਦੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਐਕਸੀਡੈਂਟ ਦੀ ਇਕ ਵੀਡੀਓ ਨੇ ਸਭ ਨੂੰ ਹੈਰਾਨ ਕਰ ਦਿੱਤਾ, ਜਿਸ 'ਚ ਇਕ ਵਿਅਕਤੀ ਭੀੜ ਦੇ ਸਾਹਮਣੇ ਸਟੰਟ ਕਰਦੇ ਹੋਏ ਡਿੱਗਦਾ ਦੇਖਿਆ ਗਿਆ।

ਆਮ ਤੌਰ 'ਤੇ ਅਸੀਂ ਕਿਸੇ ਵੀ ਮਜ਼ੇਦਾਰ ਗਤੀਵਿਧੀ ਤੋਂ ਲੈ ਕੇ ਥੀਮ ਪਾਰਕ ਤੱਕ ਬਹੁਤ ਸਾਰੇ ਅਜਿਹੇ ਲੋਕ ਦੇਖਦੇ ਹਾਂ, ਜਿਹੜੇ ਲੋਕਾਂ ਦਾ ਮਨੋਰੰਜਨ ਕਰਨ ਲਈ ਕਈ ਸ਼ਾਨਦਾਰ ਕਾਰਨਾਮੇ ਕਰਦੇ ਨਜ਼ਰ ਆਉਂਦੇ ਹਨ। ਅਜਿਹੀਆਂ ਗਤੀਵਿਧੀਆਂ ਬਹੁਤ ਖਤਰਨਾਕ ਸਾਬਤ ਹੋ ਸਕਦੀਆਂ ਹਨ। ਜਿਸ ਕਾਰਨ ਦੁਰਘਟਨਾ ਦੀ ਸੂਰਤ ਵਿੱਚ ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗ ਸਕਦੀਆਂ ਹਨ। ਵਰਤਮਾਨ ਵਿੱਚ, ਸਾਨੂੰ ਵੀਡੀਓ ਵਿੱਚ ਵੀ ਅਜਿਹਾ ਹੀ ਇੱਕ ਦ੍ਰਿਸ਼ ਦੇਖਣ ਨੂੰ ਮਿਲਦਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।

ਇਹ ਵੀ ਪੜ੍ਹੋ: OMG : Airport 'ਤੇ ਕੁੜੀਆਂ ਨੇ ਪਾਏ 6 ਕਿਲੋਂ ਕੱਪੜੇ, ਫਲਾਈਟ 'ਚ ਜਾਂਦੇ ਹੀ ਖੁੱਲ੍ਹ ਗਈ ਪੋਲ, 'ਤੇ ਫਿਰ...

ਆਮ ਤੌਰ 'ਤੇ ਅਸੀਂ ਕਿਸੇ ਵੀ ਮਜ਼ੇਦਾਰ ਗਤੀਵਿਧੀ ਤੋਂ ਲੈ ਕੇ ਥੀਮ ਪਾਰਕ ਤੱਕ ਬਹੁਤ ਸਾਰੇ ਅਜਿਹੇ ਲੋਕ ਦੇਖਦੇ ਹਾਂ, ਜਿਹੜੇ ਲੋਕਾਂ ਦਾ ਮਨੋਰੰਜਨ ਕਰਨ ਲਈ ਕਈ ਸ਼ਾਨਦਾਰ ਕਾਰਨਾਮੇ ਕਰਦੇ ਨਜ਼ਰ ਆਉਂਦੇ ਹਨ। ਅਜਿਹੀਆਂ ਗਤੀਵਿਧੀਆਂ ਬਹੁਤ ਖਤਰਨਾਕ ਸਾਬਤ ਹੋ ਸਕਦੀਆਂ ਹਨ। ਜਿਸ ਕਾਰਨ ਦੁਰਘਟਨਾ ਦੀ ਸੂਰਤ ਵਿੱਚ ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗ ਸਕਦੀਆਂ ਹਨ। ਫਿਲਹਾਲ, ਸਾਨੂੰ ਇਸ ਵੀਡੀਓ ਵਿੱਚ ਵੀ ਅਜਿਹਾ ਹੀ ਇੱਕ ਦ੍ਰਿਸ਼ ਦੇਖਣ ਨੂੰ ਮਿਲਦਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਹੀ ਰਹਿ ਗਈਆਂ ਹਨ।

ਕਾਰਨਾਮਾ ਦਿਖਾਉਣ ਵੇਲੇ ਵਾਪਰਿਆ ਹਾਦਸਾ

ਵਾਇਰਲ ਹੋ ਰਹੇ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕਰਕੇ ਅਜਿਹੇ ਕਾਰਨਾਮਿਆਂ ਨੂੰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ। ਵੀਡੀਓ ਨੂੰ ਟਵਿੱਟਰ 'ਤੇ @NoContextHumans ਨਾਮ ਦੇ ਪ੍ਰੋਫਾਈਲ ਦੁਆਰਾ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਵਿਅਕਤੀ ਲੋਹੇ ਦੇ ਬਣੇ ਝੂਲੇ 'ਤੇ ਕਰਤੱਬ ਦਿਖਾਉਣ ਵੇਲੇ ਥੱਲ੍ਹੇ ਡਿੱਗਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹੋ ਗਏ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਉਹ ਵਿਅਕਤੀ ਝੂਲੇ ਤੋਂ ਡਿੱਗਦਾ ਹੈ, ਉਹ ਦੂਜੇ ਸਿਰੇ 'ਤੇ ਲਟਕ ਜਾਂਦਾ ਹੈ।

ਇਹ ਵੀ ਪੜ੍ਹੋ: ਜੰਗ 'ਚ ਦੋਵੇਂ ਲੱਤਾਂ ਗੁਆਉਣ ਦੇ ਬਾਵਜੂਦ ਇਸ ਸਾਬਕਾ ਫੌਜੀ ਨੇ ਰਚਿਆ ਇਤਿਹਾਸ, ਫ਼ਤਿਹ ਕੀਤਾ ਐਵਰੈਸਟ

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget