ਪੜਚੋਲ ਕਰੋ

Viral Video: ਚਲਦੀ ਕਾਰ ਅੰਦਰ ਬਜ਼ੁਰਗ ਵਿਅਕਤੀ ਨਾਲ ਇੰਟੀਮੇਟ ਹੋਈ ਔਰਤ, ਜਦੋਂ ਗੱਡੀ 'ਤੇ ਪਈ ਲਾਈਟ ਤਾਂ ਮੱਚ ਗਈ ਹਾਹਾਕਾਰ

Couple Romance Viral Video: ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿਸ ਤੇ ਆਏ ਦਿਨ ਕੋਈ-ਨਾ-ਕੋਈ ਅਜਿਹਾ ਹੈਰਾਨੀਜਨਕ ਵੀਡੀਓ ਵੇਖਣ ਨੂੰ ਮਿਲਦਾ ਹੈ, ਜੋ ਹਰ ਕਿਸੇ ਦਾ ਹੋਸ਼ ਉੱਡਾ ਦਿੰਦਾ ਹੈ

Couple Romance Viral Video: ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿਸ ਤੇ ਆਏ ਦਿਨ ਕੋਈ-ਨਾ-ਕੋਈ ਅਜਿਹਾ ਹੈਰਾਨੀਜਨਕ ਵੀਡੀਓ ਵੇਖਣ ਨੂੰ ਮਿਲਦਾ ਹੈ, ਜੋ ਹਰ ਕਿਸੇ ਦਾ ਹੋਸ਼ ਉੱਡਾ ਦਿੰਦਾ ਹੈ। ਇਸ ਵਿਚਾਲੇ ਇੱਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਪਾਸੇ ਤਹਿਲਕਾ ਮਚਾ ਰੱਖਿਆ ਹੈ। ਆਖਿਰ ਕੀ ਹੈ ਇਸ ਵੀਡੀਓ ਵਿੱਚ ਅਜਿਹਾ, ਜਿਸਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਤੁਸੀ ਵੀ ਵੇਖੋ... 

ਬਜ਼ੁਰਗ ਵਿਅਕਤੀ ਅਤੇ ਔਰਤ ਦਾ ਵੀਡੀਓ ਵਾਇਰਲ

ਦੱਸ ਦੇਈਏ ਕਿ ਇਸ ਵੀਡੀਓ 'ਚ ਇੱਕ ਕਾਰ ਸੜਕ 'ਤੇ ਦੌੜਦੀ ਦਿਖਾਈ ਦੇ ਰਹੀ ਹੈ। ਕਾਰ ਵਿੱਚ ਇੱਕ ਬਜ਼ੁਰਗ ਵਿਅਕਤੀ ਬੈਠਾ ਨਜ਼ਰ ਆ ਰਿਹਾ ਹੈ, ਇੱਕ ਔਰਤ ਵੀ ਕਾਰ ਵਿੱਚ ਬੈਠੀ ਦਿਖਾਈ ਦੇ ਰਹੀ ਹੈ। ਕਾਰ ਵਿੱਚ ਬੈਠ ਕੇ ਅੰਕਲ ਅਤੇ ਆਂਟੀ ਰੋਮਾਂਸ ਕਰਨ ਲੱਗੇ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕਾਰ ਵਿੱਚ ਬੈਠੇ ਦੋਵਾਂ ਨੂੰ ਕਿਸੇ ਨੇ ਆਪਣੇ ਕੈਮਰੇ ਵਿੱਚ ਕੈਦ ਕਰ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤਾ। ਚਲਦੀ ਕਾਰ ਵਿੱਚ ਦੋਵਾਂ ਨੂੰ ਕਿਸਿੰਗ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਦੇ ਕਮੈਂਟ ਵੀ ਖੂਬ ਵਾਇਰਲ ਹੋ ਰਹੇ ਹਨ। ਕੁਝ ਲੋਕਾਂ ਨੇ ਵੀਡੀਓ ਰਿਕਾਰਡਿੰਗ ਨੂੰ ਗਲਤ ਕਹਿਣਾ ਸ਼ੁਰੂ ਕਰ ਦਿੱਤਾ ਅਤੇ ਕੁਝ ਨੇ ਜੋੜੇ ਦੀ ਆਲੋਚਨਾ ਸ਼ੁਰੂ ਕਰ ਦਿੱਤੀ।

View this post on Instagram
 
A post shared by purvanchal (@purvanchal51)

ਲੋਕਾਂ ਨੇ ਵਾਇਰਲ ਵੀਡੀਓ 'ਤੇ ਦਿੱਤੀ ਪ੍ਰਤੀਕਿਰਿਆ

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਜਨਤਕ ਥਾਵਾਂ 'ਤੇ ਅਸ਼ਲੀਲ ਹਰਕਤਾਂ ਕਰਨ ਦਾ ਰੁਝਾਨ ਵਧ ਰਿਹਾ ਹੈ, ਅਜਿਹੇ ਲੋਕਾਂ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇੱਕ ਹੋਰ ਨੇ ਲਿਖਿਆ ਕਿ ਕਿਸੇ ਦੀ ਪ੍ਰਾਈਵੇਟ ਵੀਡੀਓ ਰਿਕਾਰਡ ਕਰਨਾ ਵੀ ਕਾਨੂੰਨੀ ਜੁਰਮ ਹੈ ਅਤੇ ਵੀਡੀਓ ਰਿਕਾਰਡ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਕ ਹੋਰ ਨੇ ਲਿਖਿਆ ਕਿ ਪਤਾ ਨਹੀਂ ਦੋਵੇਂ ਕੀ ਮਨਾ ਰਹੇ ਹਨ ਪਰ ਸਮਾਜ ਦੇ ਲੋਕ ਵੀਡੀਓ ਰਿਕਾਰਡ ਕਰ ਕੇ ਵਾਇਰਲ ਕਰ ਰਹੇ ਹਨ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਜੇਕਰ ਆਂਟੀ ਦੀ ਬਜਾਏ ਅੰਕਲ ਮਸਤੀ ਮਜ਼ਾਕ ਕਰ ਰਹੇ ਹੁੰਦੇ ਤਾਂ ਹੁਣ ਤੱਕ ਖਬਰ ਆ ਚੁੱਕੀ ਹੁੰਦੀ ਕਿ ਚੱਲਦੀ ਗੱਡੀ ਵਿੱਚ ਔਰਤ ਨਾਲ ਛੇੜਛਾੜ ਕੀਤੀ ਗਈ। ਇਕ ਹੋਰ ਨੇ ਲਿਖਿਆ ਕਿ ਅੰਕਲ ਦੀ ਕਾਰ ਦਾ ਪਿੱਛਾ ਕਰਨ ਅਤੇ ਵੀਡੀਓ ਰਿਕਾਰਡ ਕਰਨ 'ਤੇ ਮਾਮਲਾ ਦਰਜ ਕੀਤਾ ਜਾਵੇ। ਹੁਣ ਅਜਿਹੇ ਵੀਡੀਓ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਕਰਨੀ ਜ਼ਰੂਰੀ ਹੋ ਗਈ ਹੈ।

ਕਾਬਿਲੇਗੌਰ ਹੈ ਕਿ ਪੱਛਮੀ ਸੱਭਿਅਤਾ ਦੇਸ਼ ਵਿੱਚ ਨਗਨਤਾ ਦੇ ਰੂਪ ਵਿੱਚ ਤੇਜ਼ੀ ਨਾਲ ਅਸ਼ਲੀਲਤਾ ਫੈਲਾ ਰਹੀ ਹੈ। ਜਿੱਥੇ ਪਹਿਲਾਂ ਸਿਰਫ਼ ਨੌਜਵਾਨ ਹੀ ਇਸ ਦਾ ਸ਼ਿਕਾਰ ਹੁੰਦੇ ਦੇਖੇ ਜਾਂਦੇ ਸਨ, ਹੁਣ ਹਰ ਕੋਈ ਚਾਹੇ ਨੌਜਵਾਨ, ਨਾਬਾਲਗ ਜਾਂ ਬਜ਼ੁਰਗ, ਜਨਤਕ ਥਾਵਾਂ 'ਤੇ ਖੁੱਲ੍ਹੇਆਮ ਬੈੱਡਰੂਮ ਦੀਆਂ ਗਤੀਵਿਧੀਆਂ ਕਰਦੇ ਦੇਖੇ ਜਾ ਸਕਦੇ ਹਨ। ਜਿਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ। 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget