ਪੜਚੋਲ ਕਰੋ

Two Marriages: ਇਸ ਦੇਸ਼ 'ਚ ਦੋ ਵਿਆਹ ਕਰਵਾਉਣੇ ਜ਼ਰੂਰੀ, ਜੇ ਇਨਕਾਰ ਕੀਤਾ ਤਾਂ ਹੋ ਸਕਦੀ ਹੈ ਉਮਰ ਕੈਦ

Two Marriages: ਜੇਕਰ ਕੋਈ ਵਿਅਕਤੀ ਦੋ ਵਿਆਹਾਂ ਵਿਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਹਿਲੀ ਪਤਨੀ ਵੀ ਇਸ ਦਾ ਵਿਰੋਧ ਨਹੀਂ ਕਰ ਸਕਦੀ।

ਦੁਨੀਆ ਭਰ ਦੇ ਸੈਂਕੜੇ ਦੇਸ਼ਾਂ ਦੀਆਂ ਆਪਣੀਆਂ ਵੱਖਰੀਆਂ ਪਰੰਪਰਾਵਾਂ ਹਨ। ਇਨ੍ਹਾਂ ਦੇਸ਼ਾਂ ਦੀਆਂ ਭਾਸ਼ਾਵਾਂ ਵੀ ਵੱਖਰੀਆਂ ਹਨ ਅਤੇ ਲੋਕਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਵਿਚ ਵੀ ਅੰਤਰ ਹੈ। ਜਨਮ ਤੋਂ ਲੈ ਕੇ ਵਿਆਹ ਅਤੇ ਅੰਤਿਮ ਸੰਸਕਾਰ ਤੱਕ ਦੇ ਨਿਯਮ ਵੀ ਵੱਖਰੇ ਹਨ। ਇਨ੍ਹਾਂ ਦੇਸ਼ਾਂ ਵਿਚ ਰਹਿਣ ਵਾਲੇ ਲੋਕ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਹਨ, ਜਿਨ੍ਹਾਂ ਦੇ ਆਪਣੇ ਨਿਯਮ ਹਨ। ਦੁਨੀਆ ਵਿੱਚ ਇੱਕ ਅਜਿਹਾ ਦੇਸ਼ ਹੈ ਜਿੱਥੇ ਇੱਕ ਅਜੀਬ ਪਰੰਪਰਾ ਹੈ। ਇਸ ਦੇਸ਼ ਵਿੱਚ ਮਰਦਾਂ ਨੂੰ ਦੋ ਵਾਰ ਵਿਆਹ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ ਜੇਕਰ ਕੋਈ ਅਜਿਹਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਉਸ ਨੂੰ ਸਜ਼ਾ ਵੀ ਦਿੱਤੀ ਜਾਂਦੀ ਹੈ।

ਸਰਕਾਰ ਨੇ ਬਣਾਇਆ ਹੈ ਕਾਨੂੰਨ

ਅਫ਼ਰੀਕੀ ਦੇਸ਼ ਇਰੀਟ੍ਰੀਆ ਵਿੱਚ ਸਾਰੇ ਮਰਦਾਂ ਨੂੰ ਦੋ ਵਾਰ ਵਿਆਹ ਕਰਨ ਦਾ ਹੁਕਮ ਦਿੱਤਾ ਜਾਂਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਵੀ ਡੱਕਿਆ ਜਾ ਸਕਦਾ ਹੈ। ਇੱਥੋਂ ਦੀ ਸਰਕਾਰ ਨੇ ਇਸ ਲਈ ਕਾਨੂੰਨ ਵੀ ਬਣਾਇਆ ਹੈ। ਜੇਕਰ ਕੋਈ ਇਸ ਵਿੱਚ ਅੜਿੱਕਾ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਜੇਕਰ ਪਹਿਲੀ ਪਤਨੀ ਇਸ ਦਾ ਵਿਰੋਧ ਕਰਦੀ ਹੈ ਤਾਂ ਉਸ ਨੂੰ ਵੀ ਸਜ਼ਾ ਦਿੱਤੀ ਜਾਂਦੀ ਹੈ।

ਜਬਰੀ ਵਿਆਹ

ਇਹ ਅਜੀਬੋ-ਗਰੀਬ ਕਾਨੂੰਨ ਇਰੀਟ੍ਰੀਆ ਵਿੱਚ ਇਸ ਲਈ ਬਣਾਇਆ ਗਿਆ ਸੀ ਕਿਉਂਕਿ ਇੱਥੇ ਮਰਦਾਂ ਦੀ ਗਿਣਤੀ ਘੱਟ ਹੈ। ਇਸ ਦੇ ਨਾਲ ਹੀ ਔਰਤਾਂ ਦੀ ਗਿਣਤੀ ਮਰਦਾਂ ਨਾਲੋਂ ਲਗਭਗ ਦੁੱਗਣੀ ਹੈ। ਇਹੀ ਕਾਰਨ ਹੈ ਕਿ ਇੱਥੇ ਮਰਦਾਂ ਨੂੰ ਦੋ ਵਾਰ ਵਿਆਹ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਇਰੀਟਰੀਅਨ ਸਰਕਾਰ ਦੇ ਇਸ ਫੈਸਲੇ ਦੀ ਦੁਨੀਆ ਭਰ ਵਿੱਚ ਆਲੋਚਨਾ ਹੋਈ ਸੀ। ਇਹ ਦੇਸ਼ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਹੈ ਜੋ ਘੱਟ ਵਿਕਸਤ ਹਨ। ਇਸ ਦੀ ਮਨੁੱਖੀ ਅਧਿਕਾਰਾਂ ਦੀ ਦਰਜਾਬੰਦੀ ਵੀ ਬਹੁਤ ਨੀਵੀਂ ਹੈ।

ਹਾਲਾਂਕਿ, ਇਰੀਟਰੀਆ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਵੀ ਅਜਿਹੇ ਵੱਖ-ਵੱਖ ਨਿਯਮ ਬਣਾਏ ਗਏ ਹਨ। ਇਸੇ ਤਰ੍ਹਾਂ ਆਈਸਲੈਂਡ ਵਿੱਚ ਵੀ ਲੜਕੀਆਂ ਨੂੰ ਵਿਆਹ ਲਈ ਕਈ ਤਰ੍ਹਾਂ ਦੇ ਆਕਰਸ਼ਕ ਆਫਰ ਦਿੱਤੇ ਜਾਂਦੇ ਹਨ। ਇੱਥੇ ਲੜਕੀਆਂ ਦੇ ਵਿਆਹ ਕਾਫੀ ਘੱਟ ਹੋ ਗਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਲੜਕੀ ਦੇ ਵਿਆਹ 'ਤੇ 3 ਲੱਖ ਰੁਪਏ ਦੇਣ ਦੀ ਸਕੀਮ ਲੈ ਕੇ ਆਈ ਸੀ ਅਤੇ ਜੇਕਰ ਕੋਈ ਬਾਹਰੀ ਵਿਅਕਤੀ ਲੜਕੀ ਨਾਲ ਵਿਆਹ ਕਰਦਾ ਹੈ ਤਾਂ ਉਸ ਨੂੰ ਨਾਗਰਿਕਤਾ ਦੇਣ ਦੀ ਵਿਵਸਥਾ ਵੀ ਕੀਤੀ ਗਈ ਸੀ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget