ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

'ਫੋਟੋਸ਼ੂਟ ਦੇ ਪੈਸੇ ਵਾਪਸ ਕਰੋ', ਪਤੀ ਤੋਂ ਤਲਾਕ ਤੋਂ ਬਾਅਦ ਔਰਤ ਨੇ ਵਿਆਹ ਦੇ ਫੋਟੋਗ੍ਰਾਫਰ ਦੀ ਉਡਾਈ ਨੀਂਦ, ਚੈਟ ਹੋਈ ਵਾਇਰਲ

ਦਰਅਸਲ, ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਫੋਟੋਗ੍ਰਾਫਰ ਨੇ ਟਵਿੱਟਰ 'ਤੇ ਇਸ ਘਟਨਾ ਬਾਰੇ ਲੋਕਾਂ ਨੂੰ ਦੱਸਿਆ। ਉਸਨੇ ਔਰਤ ਨਾਲ ਆਪਣੀ ਗੱਲਬਾਤ ਦੇ ਸਕਰੀਨ ਸ਼ਾਟ ਵੀ ਸਾਂਝੇ ਕੀਤੇ।

Viral News: ਵਿਆਹ ਇੱਕ ਅਜਿਹਾ ਪਲ ਹੈ ਜਿਸ ਨੂੰ ਹਰ ਕੋਈ ਅਨੁਭਵ ਕਰਨਾ ਚਾਹੁੰਦਾ ਹੈ। ਲੋਕ ਆਪਣੇ ਵਿਆਹ ਲਈ ਹਰ ਤਰ੍ਹਾਂ ਦੀ ਪਲੈਨਿੰਗ ਕਰਦੇ ਹਨ। ਡੈਸਟੀਨੇਸ਼ਨ ਵੈਡਿੰਗ ਤੋਂ ਫੋਟੋਗ੍ਰਾਫੀ ਤੱਕ, ਇਹ ਪਹਿਲਾਂ ਹੀ ਤੈਅ ਕੀਤਾ ਜਾਂਦਾ ਹੈ। ਪਰ ਹਾਲ ਹੀ 'ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਲੋਕ ਹੈਰਾਨ ਹਨ। ਦਰਅਸਲ, ਇੱਕ ਔਰਤ ਨੇ ਵਿਆਹ ਦੇ ਚਾਰ ਸਾਲ ਬਾਅਦ ਆਪਣੇ ਪਤੀ ਤੋਂ ਤਲਾਕ ਲੈ ਲਿਆ ਸੀ। ਇਸ ਤੋਂ ਬਾਅਦ ਔਰਤ ਨੇ ਵਿਆਹ ਦੀਆਂ ਤਸਵੀਰਾਂ ਲੈਣ ਵਾਲੇ ਫੋਟੋਗ੍ਰਾਫਰ ਨੂੰ ਮੈਸੇਜ ਕੀਤਾ ਅਤੇ ਉਸ ਨੂੰ ਵਿਆਹ ਦੀਆਂ ਤਸਵੀਰਾਂ ਵਾਪਸ ਲੈਣ ਲਈ ਕਿਹਾ। ਇੰਨਾ ਹੀ ਨਹੀਂ ਔਰਤ ਨੇ ਫੋਟੋਗ੍ਰਾਫਰ ਨੂੰ ਉਸ ਦੇ ਪੈਸੇ ਵਾਪਸ ਕਰਨ ਲਈ ਵੀ ਕਿਹਾ। ਜਦੋਂ ਫੋਟੋਗ੍ਰਾਫਰ ਨੇ ਇਨਕਾਰ ਕੀਤਾ ਤਾਂ ਔਰਤ ਨੇ ਉਸ ਨੂੰ ਅਦਾਲਤ ਜਾਣ ਦੀ ਧਮਕੀ ਦਿੱਤੀ। ਚੈਟ ਦਾ ਸਕਰੀਨਸ਼ਾਟ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਜਾਣੋ- ਕੀ ਹੈ ਪੂਰਾ ਮਾਮਲਾ

ਦਰਅਸਲ, ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਫੋਟੋਗ੍ਰਾਫਰ ਨੇ ਟਵਿੱਟਰ 'ਤੇ ਇਸ ਘਟਨਾ ਬਾਰੇ ਲੋਕਾਂ ਨੂੰ ਦੱਸਿਆ। ਉਸਨੇ ਔਰਤ ਨਾਲ ਆਪਣੀ ਗੱਲਬਾਤ ਦੇ ਸਕਰੀਨ ਸ਼ਾਟ ਵੀ ਸਾਂਝੇ ਕੀਤੇ। ਪਹਿਲਾਂ ਤਾਂ ਫੋਟੋਗ੍ਰਾਫਰ ਨੇ ਇਸ ਨੂੰ ਮਜ਼ਾਕ ਸਮਝਿਆ ਪਰ ਬਾਅਦ 'ਚ ਉਸ ਨੂੰ ਅਹਿਸਾਸ ਹੋਇਆ ਕਿ ਇਹ ਮਜ਼ਾਕ ਨਹੀਂ ਸੀ। ਔਰਤ ਸੱਚਮੁੱਚ ਅਦਾਲਤ ਜਾਣ ਦੀ ਧਮਕੀ ਦੇ ਰਹੀ ਹੈ। ਚੈਟ ਵਿੱਚ, ਔਰਤ ਨੇ ਲਿਖਿਆ, "ਮੈਨੂੰ ਨਹੀਂ ਪਤਾ ਕਿ ਤੁਹਾਨੂੰ ਅਜੇ ਵੀ ਮੈਂ ਯਾਦ ਹਾਂ ਜਾਂ ਨਹੀਂ। ਤੁਸੀਂ 2019 ਵਿੱਚ ਡਰਬਨ ਵਿੱਚ ਮੇਰੇ ਵਿਆਹ ਵਿੱਚ ਮੇਰੇ ਲਈ ਫੋਟੋਸ਼ੂਟ ਕਰਵਾਇਆ ਸੀ। ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸਾਡਾ ਤਲਾਕ ਹੋ ਗਿਆ ਹੈ ਅਤੇ ਹੁਣ ਮੈਂ ਤੁਹਾਨੂੰ ਉਹ ਤਸਵੀਰਾਂ ਵਾਪਸ ਦੇਣਾ ਚਾਹੁੰਦੀ ਹਾਂ ਤੇ ਇਨ੍ਹਾਂ ਤਸਵੀਰਾਂ ਦੇ ਲਈ ਦਿੱਤੇ ਪੈਸੇ ਵੀ ਵਾਪਸ ਚਾਹੁੰਦੀ ਹਾਂ। ਇਸ 'ਤੇ ਫੋਟੋਗ੍ਰਾਫਰ ਨੇ ਲਿਖਿਆ, 'ਮੈਨੂੰ ਅਫਸੋਸ ਹੈ ਕਿ ਤੁਹਾਡਾ ਤਲਾਕ ਹੋ ਗਿਆ ਹੈ ਪਰ ਮੈਂ ਪੈਸੇ ਕਿਵੇਂ ਵਾਪਸ ਕਰਾਂਗਾ। ਇਸ ਗੱਲ ਨੂੰ ਚਾਰ ਸਾਲ ਬੀਤ ਚੁੱਕੇ ਹਨ।

ਫੋਟੋਸ਼ੂਟ ਦੇ ਪੈਸੇ ਵਾਪਸ ਕਰੋ', ਪਤੀ ਤੋਂ ਤਲਾਕ ਤੋਂ ਬਾਅਦ ਔਰਤ ਨੇ ਵਿਆਹ ਦੇ ਫੋਟੋਗ੍ਰਾਫਰ ਦੀ ਉਡਾਈ ਨੀਂਦ, ਚੈਟ ਹੋਈ ਵਾਇਰਲ

ਔਰਤ ਨੇ ਅਦਾਲਤ ਜਾਣ ਦੀ ਧਮਕੀ ਦਿੱਤੀ
ਔਰਤ ਨੇ ਅੱਗੇ ਕਿਹਾ, 'ਹੁਣ ਮੇਰਾ ਤਲਾਕ ਹੋ ਗਿਆ ਹੈ। ਮੈਨੂੰ ਅਤੇ ਮੇਰੇ ਸਾਬਕਾ ਪਤੀ ਨੂੰ ਹੁਣ ਉਨ੍ਹਾਂ ਤਸਵੀਰਾਂ ਦੀ ਲੋੜ ਨਹੀਂ ਹੈ। ਮੈਨੂੰ ਮੇਰੇ ਪੈਸੇ ਵਾਪਸ ਚਾਹੀਦੇ ਹਨ। ਫੋਟੋਗ੍ਰਾਫਰ ਦੇ ਮਨ੍ਹਾ ਕਰਨ 'ਤੇ ਔਰਤ ਨੇ ਅਦਾਲਤ ਜਾਣ ਦੀ ਧਮਕੀ ਵੀ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget