ਪੜਚੋਲ ਕਰੋ

Toll Tax : ਟੋਲ ਦਾ ਭੁਗਤਾਨ ਕਰਨ ਤੋਂ ਬਾਅਦ ਸੰਭਾਲ ਕੇ ਰੱਖੋ ਰਸੀਦ, ਤੁਹਾਨੂੰ ਇਸ ਤੋਂ ਇੱਕ ਨਹੀਂ...ਬਲਕਿ ਮਿਲਣਗੇ ਕਈ ਸਾਰੇ ਫ਼ਾਇਦੇ

ਜਦੋਂ ਤੁਸੀਂ ਟੂਲਬੂਥ 'ਤੇ ਮਿਲਣ ਵਾਲੀ ਰਸੀਦ ਨੂੰ ਧਿਆਨ ਨਾਲ ਵੇਖੋਗੇ, ਤਾਂ ਤੁਸੀਂ ਵੇਖੋਗੇ ਕਿ ਇਸ ਦੇ ਅੱਗੇ ਤੇ ਪਿੱਛੇ ਚਾਰ ਫ਼ੋਨ ਨੰਬਰ ਲਿਖੇ ਹੋਏ ਹਨ। ਇਹ ਨੰਬਰ ਹੈਲਪਲਾਈਨ ਨੰਬਰ ਹਨ।

Paying Toll : ਜਦੋਂ ਤੁਸੀਂ ਕਿਸੇ ਵੀ ਰਾਸ਼ਟਰੀ ਰਾਜਮਾਰਗ 'ਤੇ ਯਾਤਰਾ ਕਰਦੇ ਹੋ, ਤਾਂ ਤੁਹਾਨੂੰ ਸਰਕਾਰ ਨੂੰ ਟੋਲ ਟੈਕਸ ਦੇਣਾ ਪੈਂਦਾ ਹੈ। ਜਿਵੇਂ ਹੀ ਤੁਸੀਂ ਟੋਲ ਟੈਕਸ ਦਾ ਭੁਗਤਾਨ ਕਰਦੇ ਹੋ, ਟੋਲ ਕਰਮਚਾਰੀ ਤੁਹਾਨੂੰ ਇੱਕ ਰਸੀਦ ਦਿੰਦਾ ਹੈ। ਅਕਸਰ ਅਸੀਂ ਉਸ ਰਸੀਦ ਨੂੰ ਸੁੱਟ ਦਿੰਦੇ ਹਾਂ। ਪਰ ਜੇ ਅਸੀਂ ਕਹੀਏ ਕਿ ਇਹ ਰਸੀਦ ਤੁਹਾਡੇ ਬਹੁਤ ਕੰਮ ਦੀ ਹੈ ਤਾਂ ਤੁਸੀਂ ਕੀ ਕਹੋਗੇ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਨਾਲ ਤੁਹਾਨੂੰ ਕਈ ਸਹੂਲਤਾਂ ਮੁਫਤ ਮਿਲਦੀਆਂ ਹਨ। ਆਓ ਹੁਣ ਅਸੀਂ ਤੁਹਾਨੂੰ ਇਸ ਨਾਲ ਜੁੜੀ ਸਾਰੀ ਜਾਣਕਾਰੀ ਦਿੰਦੇ ਹਾਂ।

ਕਿਹੜੀਆਂ ਉਪਲਬਧ ਹਨ ਸਹੂਲਤਾਂ?

ਜਦੋਂ ਤੁਸੀਂ ਟੂਲਬੂਥ 'ਤੇ ਮਿਲਣ ਵਾਲੀ ਰਸੀਦ ਨੂੰ ਧਿਆਨ ਨਾਲ ਦੇਖੋਗੇ, ਤਾਂ ਤੁਸੀਂ ਦੇਖੋਗੇ ਕਿ ਇਸ ਦੇ ਅੱਗੇ ਅਤੇ ਪਿੱਛੇ ਚਾਰ ਫ਼ੋਨ ਨੰਬਰ ਲਿਖੇ ਹੋਏ ਹਨ। ਇਹ ਨੰਬਰ ਹੈਲਪਲਾਈਨ ਨੰਬਰ ਹਨ। ਉਦਾਹਰਨ ਲਈ, ਤੁਹਾਨੂੰ ਇਹਨਾਂ ਰਸੀਦਾਂ 'ਤੇ ਹੈਲਪਲਾਈਨ, ਕਰੇਨ ਸੇਵਾ, ਪੈਟਰੋਲ ਸੇਵਾ ਅਤੇ ਐਂਬੂਲੈਂਸ ਸੇਵਾ ਦੇ ਨੰਬਰ ਮਿਲਣਗੇ। ਤੁਸੀਂ ਇਹਨਾਂ ਨੰਬਰਾਂ ਦੀ ਵਰਤੋਂ ਕਰਕੇ ਕਿਸੇ ਵੀ ਸਥਿਤੀ ਵਿੱਚ ਮਦਦ ਮੰਗ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਇਹ ਸਾਰੇ ਨੰਬਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੁਆਰਾ ਜਾਰੀ ਕੀਤੇ ਜਾਂਦੇ ਹਨ ਅਤੇ ਜੇਕਰ ਤੁਸੀਂ ਇਹ ਨੰਬਰ ਆਨਲਾਈਨ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੀ ਅਧਿਕਾਰਤ ਵੈੱਬਸਾਈਟ ਤੋਂ ਵੀ ਪ੍ਰਾਪਤ ਕਰ ਸਕਦੇ ਹੋ। ਜੇਕਰ ਤੁਸੀਂ ਚਾਹੋ ਤਾਂ ਇੱਥੇ ਕਲਿੱਕ ਕਰਕੇ ਸਿੱਧੇ ਉੱਥੇ ਪਹੁੰਚ ਸਕਦੇ ਹੋ।

ਕੀ ਹੈ ਹਾਈਵੇ 'ਤੇ ਕੋਈ SOS ਬੀਟ ਬਾਕਸ?

ਅਸੀਂ ਤੁਹਾਨੂੰ ਟੋਲ ਰਸੀਦ ਦੇ ਨਾਲ ਇੱਕ ਹੋਰ ਜਾਣਕਾਰੀ ਦਿੰਦੇ ਹਾਂ। ਜੇ ਤੁਸੀਂ ਨੈਸ਼ਨਲ ਹਾਈਵੇਅ 'ਤੇ ਸਫਰ ਕਰ ਰਹੇ ਹੋ ਅਤੇ ਤੁਸੀਂ ਕਿਸੇ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹੋ ਜਾਂ ਕਿਸੇ ਦੀ ਕਾਰ ਤੁਹਾਡੇ ਸਾਹਮਣੇ ਦੁਰਘਟਨਾਗ੍ਰਸਤ ਹੋ ਜਾਂਦੀ ਹੈ, ਤਾਂ ਤੁਸੀਂ ਤੁਰੰਤ ਹਾਈਵੇ 'ਤੇ ਲਗਾਏ ਗਏ SOS ਬੀਟ ਬਾਕਸ ਦੀ ਮਦਦ ਲੈ ਸਕਦੇ ਹੋ। ਦਰਅਸਲ, ਇਹ SOS ਬੀਟ ਬਾਕਸ ਹਰ ਹਾਈਵੇ 'ਤੇ ਇਕ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਲਗਾਏ ਗਏ ਹਨ। ਉਨ੍ਹਾਂ ਦਾ ਰੰਗ ਲਾਲ ਹੁੰਦਾ ਹੈ ਅਤੇ ਜਿਵੇਂ ਹੀ ਉਨ੍ਹਾਂ 'ਤੇ SOS ਬਟਨ ਦਬਾਇਆ ਜਾਂਦਾ ਹੈ, ਨਜ਼ਦੀਕੀ ਐਂਬੂਲੈਂਸ ਸੇਵਾ ਅਤੇ ਪੁਲਿਸ ਸਟੇਸ਼ਨ ਨੂੰ ਸੁਨੇਹਾ ਭੇਜਿਆ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget