ਪੜਚੋਲ ਕਰੋ

ਸੋਸਾਇਟੀ 'ਚ ਪਾਰਕਿੰਗ ਦਾ ਅਨੋਖਾ ਜੁਗਾੜ, ਹਵਾ 'ਚ ਲਟਕਾ ਦਿੱਤੀ ਕਾਰ ਦੀ ਨੰਬਰ ਲਪੇਟ, ਵੇਖੋ ਵੀਡੀਓ

Viral Video: ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ‘ਚ ਇੱਕ ਆਪਰਮੈਂਟ ਦੇ ਲੋਕਾਂ ਨੂੰ ਕਾਰ ਪਾਰਕਿੰਗ ਕਰਨ ਲਈ ਜਗ੍ਹਾ ਬਣਾਉਣ ਲਈ ਦੇਖਿਆ ਜਾ ਰਿਹਾ ਹੈ। ਵੀਡੀਓ ‘ਚ ਕਾਰ ਦੀ ਨੰਬਰ ਪਲੇਟ ਨੂੰ ਹਵਾ ਵਿੱਚ ਲਟਕਦੇ ਹੋਇਆਂ ਦੇਖਿਆ ਜਾ ਰਿਹਾ ਹੈ।

Jugaad Viral Video: ਵੱਡੇ ਸ਼ਹਿਰਾਂ ਵਿੱਚ ਜ਼ਿਆਦਾਤਰ ਲੋਕਾਂ ਕੋਲ ਚਾਰ ਪਹੀਆ ਵਾਹਨ ਹੋਣਾ ਆਮ ਗੱਲ ਹੈ। ਅਜਿਹੇ 'ਚ ਲੋਕਾਂ ਨੂੰ ਚਾਰ ਪਹੀਆ ਵਾਹਨ ਰੱਖਣ 'ਤੇ ਸਭ ਤੋਂ ਵੱਡੀ ਸਮੱਸਿਆ ਪਾਰਕਿੰਗ ਏਰੀਆ ਲੱਭਣ ਵਿੱਚ ਆਉਂਦੀ ਹੈ। ਇਸ ਦੇ ਨਾਲ ਹੀ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਵੱਡੇ ਅਪਾਰਟਮੈਂਟਾਂ ਅਤੇ ਸੁਸਾਇਟੀਆਂ ਵਿੱਚ ਪਾਰਕਿੰਗ ਦੀ ਥਾਂ ਨਾ ਮਿਲਣ ਦੀ ਸੂਰਤ ਵਿੱਚ ਕੋਈ ਵਿਅਕਤੀ ਆਪਣੀ ਕਾਰ ਕਿਸੇ ਹੋਰ ਦੀ ਪਾਰਕਿੰਗ ਵਿੱਚ ਪਾਰਕ ਕਰ ਕੇ ਚਲਾ ਜਾਂਦਾ ਹੈ। ਫਿਲਹਾਲ ਇਸ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ ਲੋਕਾਂ ਕੋਲ ਇੱਕ ਜ਼ਬਰਦਸਤ ਜੁਗਾੜ ਆ ਗਿਆ ਹੈ।

ਦਰਅਸਲ ਅਜਿਹੇ ਸਮੇਂ ਵਿੱਚ ਵੱਡੇ ਸ਼ਹਿਰਾਂ ਵਿੱਚ ਸੜਕ ਤੋਂ ਲੈ ਕੇ ਵੱਡੇ ਅਪਾਰਟਮੈਂਟਾਂ ਦੇ ਅੰਦਰ ਤੱਕ ਗੱਡੀਆਂ ਦੀ ਭੀੜ ਦੇਖਣ ਨੂੰ ਮਿਲਦੀ ਹੈ। ਪਾਰਕਿੰਗ ਨੂੰ ਲੈ ਕੇ ਲੋਕ ਅਕਸਰ ਆਪਸ ਵਿੱਚ ਲੜਦੇ ਦੇਖੇ ਜਾਂਦੇ ਹਨ। ਉੱਥੇ ਹੀ ਅਕਸਰ ਅਜਿਹਾ ਹੁੰਦਾ ਹੈ ਕਿ ਜਦੋਂ ਕੋਈ ਵਿਅਕਤੀ ਆਪਣੀ ਪਾਰਕਿੰਗ ਵਾਲੀ ਥਾਂ ਤੋਂ ਕਾਰ ਨੂੰ ਦਫ਼ਤਰ ਜਾਂ ਕਿਤੇ ਹੋਰ ਲੈ ਕੇ ਜਾਂਦਾ ਹੈ ਅਤੇ ਜਦੋਂ ਉਹ ਵਾਪਸ ਆਉਂਦਾ ਹੈ ਉਥੇ ਕੋਈ ਹੋਰ ਗੱਡੀ ਖੜ੍ਹੀ ਨਜ਼ਰ ਆਉਂਦੀ ਹੈ। ਅਜਿਹੀ ਸਮੱਸਿਆ ਤੋਂ ਬਚਣ ਲਈ ਇਕ ਅਪਾਰਟਮੈਂਟ ਦੇ ਲੋਕਾਂ ਨੇ ਇਕ ਜੁਗਾੜ ਕੱਢਿਆ ਹੈ।

ਇਹ ਵੀ ਪੜ੍ਹੋ: Viral Video: ਬੰਦੂਕ ਨਹੀਂ ਦਰਖਤ ਦੀ ਟਾਹਣੀ ਦੀ ਨੋਕ 'ਤੇ ਦੁਕਾਨ ਲੁੱਟਣ ਪਹੁੰਚਿਆ ਵਿਅਕਤੀ, ਵੀਡੀਓ ਦੇਖ ਕੇ ਯੂਜ਼ਰਸ ਦਾ ਨਿਕਲਿਆ ਹਾਸਾ

ਕਾਰ ਪਾਰਕਿੰਗ ਲਈ ਜੁਗਾੜ

ਇਨ੍ਹੀਂ ਦਿਨੀਂ ਜ਼ਿਆਦਾਤਰ ਸ਼ਹਿਰਾਂ 'ਚ ਸਰਕਾਰ ਨੇ ਵਾਹਨਾਂ ਲਈ ਕਈ ਨਿਯਮ ਬਣਾਏ ਹੋਏ ਹਨ। ਜਿਸ ਵਿੱਚ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਵਾਲੀਆਂ ਨੰਬਰ ਪਲੇਟਾਂ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਜਿਸ ਕਾਰਨ ਕਈ ਲੋਕ ਪੁਰਾਣੀਆਂ ਨੰਬਰ ਪਲੇਟਾਂ ਹਟਾ ਕੇ ਨਵੀਆਂ ਨੰਬਰ ਪਲੇਟਾਂ ਲਗਾ ਰਹੇ ਹਨ। ਅਜਿਹੇ 'ਚ ਉਨ੍ਹਾਂ ਨੇ ਆਪਣੀ ਪਾਰਕਿੰਗ ਵਾਲੀ ਥਾਂ 'ਤੇ ਬੇਕਾਰ ਪਈ ਪੁਰਾਣੀ ਨੰਬਰ ਪਲੇਟ ਟੰਗ ਦਿੱਤੀ ਹੈ। ਜਿਸ ਕਾਰਨ ਕਿਸੇ ਵੀ ਵਿਅਕਤੀ ਨੂੰ ਆਪਣੀ ਪਾਰਕਿੰਗ ਦੀ ਜਗ੍ਹਾ ਲੱਭਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Amar Drayan (@amar_drayan)

ਯੂਜ਼ਰਸ ਨੂੰ ਚੰਗਾ ਲੱਗਿਆ ਵੀਡੀਓ

ਫਿਲਹਾਲ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਇਸ ਜੁਗਾੜੂ ਵੀਡੀਓ ਨੂੰ ਜ਼ਿਆਦਾਤਰ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ amar_drayan ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 3 ਲੱਖ 78 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਇਸ ਤੋਂ ਪਤਾ ਲੱਗਦਾ ਹੈ ਕਿ ਉਸ ਨੇ ਸੁਸਾਇਟੀ 'ਚ ਪਾਰਕਿੰਗ ਸਪਾਟ ਵੀ ਖਰੀਦੀ ਹੋਈ ਹੈ।' ਇਕ ਹੋਰ ਯੂਜ਼ਰ ਦਾ ਕਹਿਣਾ ਹੈ ਕਿ ਇਸ ਤੋਂ ਚੰਗਾ ਫਲੈਟ ਨੰਬਰ ਲਿਖ ਦਿੰਦੇ।

ਇਹ ਵੀ ਪੜ੍ਹੋ: ਪੈਦਾ ਹੋਣ ਤੋਂ ਕੁਝ ਦੇਰ ਬਾਅਦ ਹੀ ਹਾਥੀ ਦੇ ਬੱਚੇ ਨੇ ਚੱਲਣ ਦੀ ਕੀਤੀ ਕੋਸ਼ਿਸ਼ , ਲੱਖਾਂ ਦਿਲਾਂ 'ਤੇ ਛਾਇਆ ਵੀਡੀਓ

ਟਾਪ ਹੈਡਲਾਈਨ

Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget