ਪੜਚੋਲ ਕਰੋ

Lottery: ਘਰ ਬੈਠਿਆਂ ਇਦਾਂ ਹੀ ਅਰੁਣ ਨੇ ਖਰੀਦਿਆ ਸੀ ਲਾਟਰੀ ਟਿਕਟ, 12 ਦਿਨਾਂ ਬਾਅਦ ਪਤਾ ਲੱਗਿਆ ਜਿੱਤੇ ਇੰਨੇ ਕਰੋੜ

Trending News: ਬੰਗਲੌਰ ਦੇ ਰਹਿਣ ਵਾਲੇ ਅਰੁਣ ਕੁਮਾਰ ਵਾਟੱਕੇ ਕੋਰੋਥ ਨੇ ਆਬੂ ਧਾਬੀ (ਯੂਏਈ) ਦੀ ਬਿਗ ਟਿਕਟ ਲਾਟਰੀ ਲਈ ਟਿਕਟ ਖਰੀਦ ਕੇ ਆਪਣੀ ਕਿਸਮਤ ਅਜ਼ਮਾਈ ਸੀ। ਜਿਸ ਨੇ ਪਹਿਲਾ ਇਨਾਮ ਆਪਣੇ ਨਾਂ ਕਰਕੇ 44 ਕਰੋੜ ਰੁਪਏ ਜਿੱਤਿਆ ਹੈ।

UAE Online Lottery Trending News: ਉੱਪਰ ਵਾਲਾ ਜਬ ਵੀ ਦੇਤਾ, ਦੇਤਾ ਛੱਪਰ ਫਾੜ ਕੇ, ਅਸੀਂ ਸਾਰਿਆਂ ਨੇ ਇਹ ਕਹਾਵਤ ਜ਼ਰੂਰ ਸੁਣੀ ਹੋਵੇਗੀ। ਜਿਸ ਦਾ ਸਰਲ ਭਾਸ਼ਾ ਵਿੱਚ ਮਤਲਬ ਹੈ ਕਿ ਜੇਕਰ ਰੱਬ ਕਿਸੇ ਦੀ ਕਿਸਮਤ ਬਦਲਦਾ ਹੈ ਤਾਂ ਗਰੀਬ ਨੂੰ ਅਮੀਰ ਬਣਾਉਣ ਵਿੱਚ ਸਮਾਂ ਨਹੀਂ ਲਾਉਂਦਾ। ਹਾਲ ਹੀ 'ਚ ਭਾਰਤ ਦੇ ਬੈਂਗਲੁਰੂ 'ਚ ਰਹਿਣ ਵਾਲੇ ਇਕ ਵਿਅਕਤੀ ਨਾਲ ਅਜਿਹਾ ਹੀ ਹੋਇਆ। ਜਦੋਂ ਉਸ ਨੇ ਔਨਲਾਈਨ ਲਾਟਰੀ ਵਿੱਚ ਆਪਣੀ ਕਿਸਮਤ ਅਜ਼ਮਾਈ ਤਾਂ ਉਸ ਨੇ 44 ਕਰੋੜ ਰੁਪਏ ਦੀ ਲਾਟਰੀ ਜਿੱਤ ਕੇ ਪਹਿਲਾਂ ਇਨਾਮ ਆਪਣੇ ਨਾਂ ਕਰ ਲਿਆ।

ਜਿਵੇਂ ਹੀ ਇਹ ਖਬਰ ਸਾਹਮਣੇ ਆਈ, ਹਰੇਕ ਵਿਅਕਤੀ ਹੈਰਾਨ ਰਹਿ ਗਿਆ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਬੈਂਗਲੁਰੂ ਦੇ ਅਰੁਣ ਕੁਮਾਰ ਵਾਟੱਕੇ ਕੋਰੋਥ ਨੇ ਇਹ ਲਾਟਰੀ ਜਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣ ਨੇ ਆਬੂ ਧਾਬੀ (ਯੂਏਈ) ਦੀ ਬਿਗ ਟਿਕਟ ਲਾਟਰੀ ਲਈ ਟਿਕਟ ਖਰੀਦੀ ਸੀ। ਜਿਸ 'ਚ ਉਸ ਦੀ ਕਿਸਮਤ ਅਚਾਨਕ ਪਲਟ ਗਈ ਅਤੇ ਉਹ 44 ਕਰੋੜ ਰੁਪਏ ਜਿੱਤਣ 'ਚ ਕਾਮਯਾਬ ਰਿਹਾ। ਜਾਣਕਾਰੀ ਮੁਤਾਬਕ ਅਰੁਣ ਨੇ ਇਹ ਲਾਟਰੀ ਆਨਲਾਈਨ ਖਰੀਦੀ ਸੀ।

ਇਹ ਵੀ ਪੜ੍ਹੋ: Viral Video: ਟ੍ਰੇਨ ਦੇ ਇੰਜਣ 'ਤੇ ਚੜ੍ਹ ਕੇ ਨੌਜਵਾਨ ਨੇ ਹਾਈ ਟੈਂਸ਼ਨ ਦੀ ਤਾਰ ਨਾਲ ਲਿਆ ਪੰਗਾ, ਹੋ ਗਿਆ ਧਮਾਕਾ, ਹੁਣ ਹਾਲਤ ਨਾਜ਼ੁਕ

ਘਰ ਬੈਠਿਆਂ ਬਦਲੀ ਕਿਸਮਤ

ਦੱਸਿਆ ਜਾ ਰਿਹਾ ਹੈ ਕਿ ਅਰੁਣ ਨੇ 22 ਮਾਰਚ 2023 ਨੂੰ ਟਿਕਟ ਨੰਬਰ 261031 ਖਰੀਦੀ ਸੀ। ਜਿਸ ਤੋਂ ਬਾਅਦ ਉਸ ਦੀ ਕਿਸਮਤ ਚਮਕ ਗਈ ਅਤੇ ਘਰ ਬੈਠੇ ਹੀ ਉਸ ਨੇ ਅਬੂ ਧਾਬੀ (ਯੂਏਈ) ਦੀ ਬਿਗ ਟਿਕਟ ਲਾਟਰੀ ਰਾਹੀਂ ਕਰੋੜਾਂ ਰੁਪਏ ਜਿੱਤੇ। ਅਰੁਣ ਅਨੁਸਾਰ ਉਸ ਨੂੰ ਇਸ ਆਨਲਾਈਨ ਲਾਟਰੀ ਟਿਕਟ ਬਾਰੇ ਆਪਣੇ ਦੋਸਤ ਰਾਹੀਂ ਪਤਾ ਲੱਗਿਆ ਸੀ। ਇਸ ਤੋਂ ਬਾਅਦ ਉਸ ਨੇ ਇਸ ਵਿੱਚ ਆਪਣੀ ਕਿਸਮਤ ਅਜ਼ਮਾਈ। ਫਿਲਹਾਲ ਅਰੁਣ ਆਪਣੇ ਗੋਡੇ ਦੀ ਸਰਜਰੀ ਕਰਵਾ ਰਿਹਾ ਹੈ।

ਦੂਜਾ ਇਨਾਮ ਵੀ ਭਾਰਤੀ ਨੇ ਜਿੱਤਿਆ

ਆਬੂ ਧਾਬੀ ਵਿੱਚ ਹੋਈ ਇਸ ਲਾਟਰੀ ਦਾ ਦੂਜਾ ਇਨਾਮ ਵੀ ਇੱਕ ਭਾਰਤੀ ਨੇ ਜਿੱਤਿਆ ਹੈ, ਜੋ ਇਸ ਸਮੇਂ ਬਹਿਰੀਨ ਵਿੱਚ ਰਹਿ ਰਿਹਾ ਹੈ। ਆਬੂ ਧਾਬੀ ਦੀ ਬਿਗ ਟਿਕਟ ਲਾਟਰੀ ਦਾ ਦੂਜਾ ਇਨਾਮ ਜਿੱਤਣ ਵਾਲੇ ਸੁਰੇਸ਼ ਮਾਥਨ ਨੇ ਲਾਟਰੀ ਵਿੱਚ 22 ਲੱਖ ਰੁਪਏ ਜਿੱਤੇ ਹਨ। ਵਰਤਮਾਨ ਵਿੱਚ, ਪਹਿਲਾ ਇਨਾਮ ਜਿੱਤਣ ਵਾਲੇ ਅਰੁਣ ਦਾ ਕਹਿਣਾ ਹੈ ਕਿ ਉਹ ਲਾਟਰੀ ਤੋਂ ਮਿਲਣ ਵਾਲੇ ਪੈਸਿਆਂ ਨਾਲ ਵਪਾਰ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਯੂਏਈ ਦੀ ਲਾਟਰੀ ਵਿੱਚ ਹੱਥ ਅਜ਼ਮਾਉਣ ਵਾਲੇ ਭਾਰਤੀਆਂ ਦੀ ਕਿਸਮਤ ਬਦਲ ਚੁੱਕੀ ਹੈ।

ਇਹ ਵੀ ਪੜ੍ਹੋ: Speak English: ਪੈੱਗ ਅੰਦਰ ਜਾਂਦੇ ਹੀ ਪਿਆਕੜ ਕਿਉਂ ਬੋਲਣ ਲੱਗਦੇ ਪਟਰ-ਪਟਰ ਅੰਗਰੇਜ਼ੀ? ਆਖਰ ਵਿਗਿਆਨੀਆਂ ਨੇ ਲੱਭ ਹੀ ਲਿਆ ਰਾਜ

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget