ਪੜਚੋਲ ਕਰੋ

ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

ਮੈਲਬਰਨ: ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪਿਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ।

ਮੈਲਬਰਨ: ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪਿਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ ਦੁਰਵਿਹਾਰ ਕੀਤੇ ਜਾਣ ਦਾ ਮਾਮਲਾ ਸਬੰਧਤ ਕੰਪਨੀ ਦੇ ਮੈਨੇਜਰ ਕੋਲ ਚੁੱਕਿਆ ਸੀ। 

ਮੈਨੇਜਰ ਨੇ ਇਸ ਮਹਿਲਾ ਕਰਮਚਾਰੀ ਨੂੰ ਕੋਈ ਰਾਹਤ ਦੇਣ ਦੀ ਥਾਂ ਉਸ ’ਤੇ ਨਸਲੀ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਸੁਦੇਸ਼ ਕੁਮਾਰੀ ਦੀ ਸ਼ਿਕਾਇਤ ਮੁਤਾਬਕ, ਪ੍ਰਬੰਧਕ ਨਾਲ ਗੱਲ ਕਰਨ ’ਤੇ ਉਸ ਨੂੰ ਕਿਹਾ ਗਿਆ ਕਿ ਮੈਨੇਜਰ ਭਾਰਤੀ ਮੂਲ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਕਾਰਨ ਪਸੰਦ ਨਹੀਂ ਕਰਦਾ। ਇਹ ਹਮੇਸ਼ਾ ਮੁਸ਼ਕਲ ਖੜ੍ਹੀ ਰੱਖਦੇ ਹਨ। 

Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ

ਸੁਦੇਸ਼ ਕੁਮਾਰੀ ਨੇ ਕਿਹਾ ਕਿ ਇਸ ਸ਼ਿਕਾਇਤ ਮਗਰੋਂ ਉਸ ਨੂੰ ਜਬਰੀ ਛੁੱਟੀ ’ਤੇ ਭੇਜ ਦਿੱਤਾ ਗਿਆ। ਇਸ ਦੌਰਾਨ ਉਸ ਨੂੰ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਸਾਲ 2018 ਵਿੱਚ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਸ਼ਿਕਾਇਤ ’ਤੇ ਸੁਣਵਾਈ ਕਰਦਿਆਂ ਵਿਕਟੋਰੀਅਨ ਟ੍ਰਿਬਿਊਨਲ ਨੇ ਇਸ ਧੱਕੇ ਲਈ ਇੱਥੋਂ ਦੀ ਮਸ਼ਹੂਰ ਪਿਜ਼ਾ ਤੇ ਬੇਕਰੀ ਕੰਪਨੀ ਰੋਸਾਫੂਡਜ਼ ਨੂੰ 53 ਹਜ਼ਾਰ ਆਸਟਰੇਲਿਆਈ ਡਾਲਰ ਸੁਦੇਸ਼ ਕੁਮਾਰੀ ਨੂੰ ਹਰਜਾਨੇ ਵਜੋਂ ਦੇਣ ਦਾ ਹੁਕਮ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget